ਪੜਚੋਲ ਕਰੋ

ਗਾਂ ਰਾਖਿਆਂ ਨੇ ਅਪਾਹਜ ਬੰਦੇ ਨੂੰ ਕੁੱਟ-ਕੱਟ ਮਾਰਿਆ

ਗਊ ਹੱਤਿਆ ਦੇ ਸ਼ੱਕ ਹੇਠ ਅਪਾਹਜ ਵਿਅਕਤੀ ਨੂੰ ਹੀ ਕੁੱਟ-ਕੁੱਟ ਮਾਰ ਦਿੱਤਾ। ਇਹ ਦਿਲ ਦਹਿਲਾਉਣ ਵਾਲੀ ਘਟਨਾ ਝਾਰਖੰਡ ਦੇ ਖੁੰਟੀ ਜ਼ਿਲ੍ਹੇ ’ਚ ਵਾਪਰੀ ਹੈ। ਇੱਥੇ ਗਊ ਹੱਤਿਆ ਦੇ ਸ਼ੱਕ ਤਹਿਤ ਭੜਕੀ ਭੀੜ ਵੱਲੋਂ ਕੀਤੀ ਕੁੱਟਮਾਰ ਕਰਕੇ ਅਪਾਹਜ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ।

ਖੁੰਟੀ: ਗਊ ਹੱਤਿਆ ਦੇ ਸ਼ੱਕ ਹੇਠ ਅਪਾਹਜ ਵਿਅਕਤੀ ਨੂੰ ਹੀ ਕੁੱਟ-ਕੁੱਟ ਮਾਰ ਦਿੱਤਾ। ਇਹ ਦਿਲ ਦਹਿਲਾਉਣ ਵਾਲੀ ਘਟਨਾ ਝਾਰਖੰਡ ਦੇ ਖੁੰਟੀ ਜ਼ਿਲ੍ਹੇ ’ਚ ਵਾਪਰੀ ਹੈ। ਇੱਥੇ ਗਊ ਹੱਤਿਆ ਦੇ ਸ਼ੱਕ ਤਹਿਤ ਭੜਕੀ ਭੀੜ ਵੱਲੋਂ ਕੀਤੀ ਕੁੱਟਮਾਰ ਕਰਕੇ ਅਪਾਹਜ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਹਾਸਲ ਜਾਣਕਾਰੀ ਮੁਤਾਬਕ ਝਾਰਖੰਡ ’ਚ ਘਟਨਾ ਉਸ ਸਮੇਂ ਵਾਪਰੀ ਜਦੋਂ ਖੁੰਟੀ ਜ਼ਿਲ੍ਹੇ ਦੇ ਪਿੰਡ ਜਲਤਾਂਗਾ ’ਚ ਦਰਿਆ ਨੇੜੇ ਗਊ ਦਾ ਪਿੰਜਰ ਮਿਲਿਆ। ਪੁਲਿਸ ਅਧਿਕਾਰੀ ਮੁਤਾਬਕ ਗਊ ਦੇ ਪਿੰਜਰ ਕੋਲ ਮੌਜੂਦ ਕਲਾਨਤਸ ਬਾਰਲਾ, ਫਾਗੂ ਕੱਛਪ ਤੇ ਫਿਲਿਪ ਹੋਰੋ ਨੂੰ ਦੇਖਦਿਆਂ ਹੀ ਲੋਕਾਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਅਧਿਕਾਰੀ ਨੇ ਦੱਸਿਆ ਕਿ ਬਾਰਲਾ ਦੀ ਹਸਪਤਾਲ ਜਾਣ ਸਮੇਂ ਰਾਹ ’ਚ ਮੌਤ ਹੋ ਗਈ ਜਦਕਿ ਕੱਛਪ ਤੇ ਹੋਰੋ ਦਾ ਰਾਂਚੀ ਦੇ ਰਾਜੇਂਦਰ ਮੈਡੀਕਲ ਸਾਇੰਸਿਜ਼ ਇੰਸਟੀਚਿਊਟ ’ਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਹੱਤਿਆ ਦੇ ਸਬੰਧ ’ਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਰਿਹਾਈ ਲਈ ਪਿੰਡ ਵਾਲਿਆਂ ਨੇ ਕਾਰਾ ਪੁਲਿਸ ਸਟੇਸ਼ਨ ਦਾ ਘਿਰਾਓ ਕੀਤਾ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget