ਪੜਚੋਲ ਕਰੋ

ਮੋਦੀ ਨੂੰ ਇੱਕ ਲੱਖ ਚਿੱਠੀਆਂ, ਛੋਟੇ ਸਹਿਬਜ਼ਾਦਿਆਂ ਦੇ ਨਾਂ 'ਤੇ ਬਾਲ ਦਿਵਸ ਐਲਾਨਿਆ ਜਾਵੇ

ਡੀਏਵੀ ਸਕੂਲ, ਜੀਂਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਲੱਖ ਚਿੱਠੀਆਂ ਲਿਖ ਰਿਹਾ ਹੈ। ਇਨ੍ਹਾਂ ਚਿੱਠੀਆਂ ਰਾਹੀਂ ਮੋਦੀ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਛੋਟੇ ਸਹਿਬਜ਼ਾਦੇ ਫਤਿਹ ਸਿੰਘ ਤੇ ਜ਼ੋਰਾਵਰ ਸਿੰਘ ਦੇ ਨਾਂ 'ਤੇ ਬਾਲ ਦਿਵਸ ਐਲਾਨਿਆ ਜਾਣਾ ਚਾਹੀਦਾ ਹੈ।

ਜੀਂਦ: ਡੀਏਵੀ ਸਕੂਲ, ਜੀਂਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਲੱਖ ਚਿੱਠੀਆਂ ਲਿਖ ਰਿਹਾ ਹੈ। ਇਨ੍ਹਾਂ ਚਿੱਠੀਆਂ ਰਾਹੀਂ ਮੋਦੀ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਛੋਟੇ ਸਹਿਬਜ਼ਾਦੇ ਫਤਿਹ ਸਿੰਘ ਤੇ ਜ਼ੋਰਾਵਰ ਸਿੰਘ ਦੇ ਨਾਂ 'ਤੇ ਬਾਲ ਦਿਵਸ ਐਲਾਨਿਆ ਜਾਣਾ ਚਾਹੀਦਾ ਹੈ ਜਿਨ੍ਹਾਂ ਨੂੰ ਜ਼ਿੰਦਾ ਦੀਵਾਰਾਂ 'ਚ ਚੁਣਵਾ ਦਿੱਤਾ ਗਿਆ ਸੀ। ਮੋਦੀ ਨੂੰ ਇੱਕ ਲੱਖ ਚਿੱਠੀਆਂ, ਛੋਟੇ ਸਹਿਬਜ਼ਾਦਿਆਂ ਦੇ ਨਾਂ 'ਤੇ ਬਾਲ ਦਿਵਸ ਐਲਾਨਿਆ ਜਾਵੇ ਡੀਏਵੀ ਅਦਾਰਿਆਂ ਦੇ ਖੇਤਰੀ ਨਿਰਦੇਸ਼ਕ ਡਾ. ਧਰਮਦੇਵ ਵਿਦਿਆਰਥੀ ਨੇ ਕਿਹਾ ਕਿ ਇੱਕ ਲੱਖ ਚਿੱਠੀਆਂ ਲਿਖ ਕੇ ਸਰਕਾਰ ਨੂੰ ਸ਼ਹੀਦੀ ਬਾਲ ਦਿਹਾੜਾ ਐਲਾਨਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਨੇ ਵੀਰਵਾਰ ਨੂੰ ਸਕੂਲ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ। ਇਤਿਹਾਸ 'ਚ ਇੱਕ ਜਾਂ ਦੋ ਨਹੀਂ ਸਗੋਂ ਸੈਂਕੜੇ ਬਹਾਦਰ ਹੋਏ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਖੁਸ਼ੀ ਨਾਲ ਸਮਰਪਿਤ ਕਰ ਦਿੱਤੀ। ਸਭ ਤੋਂ ਛੋਟੇ ਫਤਿਹ ਸਿੰਘ, ਜੋ ਸਿਰਫ 6 ਸਾਲ ਦੇ ਸੀ ਤੇ ਜ਼ੋਰਾਵਰ ਸਿੰਘ, 9 ਸਾਲ ਦੀ ਉਮਰ ਦੇ ਸੀ, ਜਿਨ੍ਹਾਂ ਨੂੰ ਜਿੰਦਾ ਕੰਧਾਂ 'ਚ ਚੁਣਿਆ ਗਿਆ ਸੀ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਦੋਵਾਂ ਸਾਹਿਬਜ਼ਾਦਿਆਂ ਨੂੰ ਮੌਤ ਦਾ ਡਰ ਵੀ ਦੁਖੀ ਨਹੀਂ ਸੀ ਕਰ ਸਕਿਆ। ਮੋਦੀ ਨੂੰ ਇੱਕ ਲੱਖ ਚਿੱਠੀਆਂ, ਛੋਟੇ ਸਹਿਬਜ਼ਾਦਿਆਂ ਦੇ ਨਾਂ 'ਤੇ ਬਾਲ ਦਿਵਸ ਐਲਾਨਿਆ ਜਾਵੇ ਇਸ ਗੱਲ ਦਾ ਅਹਿਸਾਸ ਕਰਦਿਆਂ ਜੀਂਦ ਦੇ ਬੱਚਿਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 20,000 ਲੈਟਰ ਲਿਖ ਕੇ ਬੇਨਤੀ ਕੀਤੀ ਹੈ ਕਿ ਸ਼ਹੀਦ ਫਤਿਹ ਸਿੰਘ ਤੇ ਜ਼ੋਰਾਵਰ ਸਿੰਘ ਦੇ ਪਵਿੱਤਰ ਦਿਵਸ ਨੂੰ ਬਾਲ ਦਿਵਸ ਐਲਾਨਿਆ ਜਾਵੇ। ਉਨ੍ਹਾਂ ਦੱਸਿਆ ਕਿ ਫੈਸਲਾ ਕੀਤਾ ਹੈ 14 ਨਵੰਬਰ ਤੋਂ 26 ਦਸੰਬਰ ਤੱਕ ਦੀ ਬਰਸੀ ਸੂਬੇ ਦੇ ਬੱਚੇ ਪ੍ਰਧਾਨ ਮੰਤਰੀ ਨੂੰ ਇੱਕ ਲੱਖ ਪੱਤਰ ਭੇਜਣਗੇ ਤੇ ਜ਼ੋਰ ਪਾਉਣਗੇ ਕਿ ਸ਼ਹੀਦ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰ ਮਿਲਣ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget