ਪੜਚੋਲ ਕਰੋ
Fire on Jio Tower: ਪੰਜਾਬ ਤੋਂ ਬਾਅਦ ਜੀਓ ਟਾਵਰ ਨਿਸ਼ਾਨੇ 'ਤੇ, ਹਰਿਆਣਾ 'ਚ ਟਾਵਰ ਨੂੰ ਅੱਗ ਲਾਉਣ ਦਾ ਮਾਮਲਾ
ਖ਼ਬਰ ਆਈ ਹੈ ਕਿ ਇੱਥੇ ਕੁਝ ਲੋਕਾਂ ਨੇ ਜੀਓ ਦੇ ਟਾਵਰਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ 'ਚ ਟਾਵਰ ਦੇ ਸਾਰੇ ਉਪਕਰਣ ਸੜ ਕੇ ਸਵਾਹ ਹੋ ਗਏ।

ਜੀਂਦ: ਬੀਤੇ ਦੋ ਮਹੀਨਿਆਂ ਤੋਂ ਦੇਸ਼ ਦਾ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨੇ ਖੇਤੀ ਕਾਨੂੰਨਾਂ ਸੰਘਰਸ਼ ਕਰ ਰਿਹਾ ਹੈ। ਅਜਿਹੇ 'ਚ ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਕਾਰਪੋਰੇਟ ਕੰਪਨੀਂ ਦੇ ਦਿੱਗਜ ਰਿਲਾਇੰਸ ਜੀਓ ਨੂੰ ਆਪਣੇ ਨਿਸ਼ਾਨੇ 'ਤੇ ਲਿਆ। ਦੱਸ ਦਈਏ ਕਿ ਪੰਜਾਬ 'ਚ ਕਈ ਜੀਓ ਟਾਵਰਾਂ ਨੂੰ ਨਿਸ਼ਾਨਾਂ ਬਣਾਉਣ ਤੋਂ ਬਾਅਦ ਹਰਿਆਣਾ ਦੇ ਜੀਂਦ ਦੇ ਕਿਸਾਨਾਂ ਨੇ ਵੀ ਇਹੀ ਰੁਖ ਅਪਨਾ ਲਿਆ ਹੈ। ਖ਼ਬਰ ਆਈ ਹੈ ਕਿ ਇੱਥੇ ਕੁਝ ਲੋਕਾਂ ਨੇ ਜੀਓ ਦੇ ਟਾਵਰਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ 'ਚ ਟਾਵਰ ਦੇ ਸਾਰੇ ਉਪਕਰਣ ਸੜ ਕੇ ਸਵਾਹ ਹੋ ਗਏ।
ਇਹ ਮਾਮਲਾ ਜੀਂਦ ਦੇ ਜਲਾਲ ਪੂਰਾ ਦਾ ਹੈ। ਜਿਸ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਅਤੇ ਕੰਪਨੀ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਕੰਪਨੀ ਦੇ ਤਕਨੀਸ਼ਿਅਨਾਂ ਵਲੋਂ ਦਿੱਤੀ ਸ਼ਿਕਾਇਤ 'ਤੇ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਮਾਮਲਾ ਜੀਂਦ ਦੇ ਜਲਾਲ ਪੂਰਾ ਦਾ ਹੈ। ਜਿਸ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਅਤੇ ਕੰਪਨੀ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਕੰਪਨੀ ਦੇ ਤਕਨੀਸ਼ਿਅਨਾਂ ਵਲੋਂ ਦਿੱਤੀ ਸ਼ਿਕਾਇਤ 'ਤੇ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਵੀ ਪੜ੍ਹੋ: ਕੋਰੋਨਾ ਸਬੰਧੀ ਜਾਗਰੂਕ ਕਰਨ ਵਾਲੀ ਅਮਿਤਾਭ ਦੀ ਆਵਾਜ਼ ਤੋਂ ਅੱਕੇ ਲੋਕ, ਟਿਊਨ ਹਟਾਉਣ ਦਿੱਲੀ ਹਾਈ ਕੋਰਟ 'ਚ ਪਟੀਸ਼ਨ
ਉਧਰ ਇਸ ਮਾਮਲੇ 'ਤੇ ਪੁਲਿਸ ਨੇ ਕਿਹਾ ਕਿ ਇਸ ਵਾਰਦਾਤ ਨੂੰ ਅਣਪਛਾਤੇ ਲੋਕਾਂ ਵਲੋਂ ਅੰਜਾਮ ਦਿੱਤਾ ਗਿਆ ਹੈ। ਕੰਪਨੀ ਦੇ ਤਕਨੀਸ਼ਨਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦਾ ਜਲਦ ਹੀ ਪਤਾ ਕਰ ਲਿਆ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















