ਪੜਚੋਲ ਕਰੋ

ਅੰਮ੍ਰਿਤਸਰ ਦੇ ਜਿਊਲਰ ਨੇ ਖਰੀਦੀ ਕਸ਼ਮੀਰ ’ਚ ਪ੍ਰੌਪਰਟੀ, ਅੱਤਵਾਦੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ

ਨਿਸ਼ਚਲ ਪਹਿਲੇ ਅਜਿਹੇ ਵਿਅਕਤੀ ਹਨ, ਜਿਨ੍ਹਾਂ ਨੂੰ ਨਵੇਂ ਕਾਨੂੰਨ ਅਧੀਨ ਡੌਮੀਸਾਈਲ ਸਰਟੀਫ਼ਿਕੇਟ ਮਿਲਣ ਤੋਂ ਬਾਅਦ ਅੱਤਵਾਦੀਆਂ ਨੇ ਆਪਣਾ ਨਿਸ਼ਾਨਾ ਬਣਾਇਆ ਹੈ। ਉਹ ਸ੍ਰੀਨਗਰ ਦੇ ‘ਨਿਸ਼ਚਲ ਜਿਊਲਰਜ਼’ ਦੇ ਮਾਲਕ ਸਨ।

ਜੰਮੂ: ਸ੍ਰੀਨਗਰ ’ਚ ਅੱਤਵਾਦੀਆਂ ਨੇ ਕੱਲ੍ਹ ਇੱਕ ਜਿਊਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੰਜਾਬ ਮੂਲ ਦਾ ਇਹ ਜਿਊਲਰ ਲਗਪਗ ਚਾਰ ਦਹਾਕਿਆਂ ਤੋਂ ਇੱਥੇ ਰਹਿ ਰਿਹਾ ਸੀ ਤੇ ਇੱਕ ਮਹੀਨਾ ਪਹਿਲਾਂ ਹੀ ਉਸ ਨੇ ਡੌਮੀਸਾਈਲ ਸਰਟੀਫ਼ਿਕੇਟ ਮਿਲਣ ਤੋਂ ਬਾਅਦ ਇੱਕ ਦੁਕਾਨ ਤੇ ਘਰ ਖ਼ਰੀਦੇ ਸਨ। ਮਿਲੀ ਜਾਣਕਾਰੀ ਮੁਤਾਬਕ ਬਾਈਕ ਉੱਤੇ ਸਵਾਰ ਅੱਤਵਾਦੀਆਂ ਨੇ ਵੀਰਵਾਰ ਨੂੰ ਸ੍ਰੀਨਗਰ ਦੇ ਭੀੜ-ਭੜੱਕੇ ਵਾਲੇ ਸਰਾਏਵਾਲਾ ਇਲਾਕੇ ਵਿੱਚ ਉਸ ਜਿਊਲਰ ਦਾ ਕਤਲ ਕਰ ਦਿੱਤਾ। ਅੰਮ੍ਰਿਤਸਰ ਦੇ 70 ਸਾਲਾ ਸਤਪਾਲ ਨਿਸ਼ਚਲ ਦੇ ਕਤਲ ਦੀ ਜ਼ਿੰਮੇਵਾਰੀ ਪਾਕਿਸਤਾਨੀ ਹਮਾਇਤ ਪ੍ਰਾਪਤ ਜਥੇਬੰਦੀ ਟੀਆਰਐਫ਼ ਨੇ ਲਈ ਹੈ। ਇਸ ਅੱਤਵਾਦੀ ਸੰਗਠਨ ਨੇ ਫ਼ੇਸਬੁੱਕ ਉੱਤੇ ਜਾਰੀ ਇੱਕ ਬਿਆਨ ’ਚ ਕਿਹਾ ਹੈ ਕਿ ਨਵਾਂ ਡੌਮੀਸਾਈਲ ਕਾਨੂੰਨ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਤੇ ਮੂਲ ਕਸ਼਼ਮੀਰੀਆਂ ਤੋਂ ਇਲਾਵਾ ਜੰਮੂ ਅਤੇ ਕਸ਼ਮੀਰ ’ਚ ਜੋ ਵੀ ਹੋਰ ਲੋਕ ਜਾਇਦਾਦ ਖ਼ਰੀਦਣਗੇ, ਉਨ੍ਹਾਂ ਦਾ ਕਬਜ਼ਾ ਮੰਨਿਆ ਜਾਵੇਗਾ। ਦੱਸ ਦੇਈਏ ਕਿ ਟੀਆਰਐਫ਼ ਖ਼ੁਦ ਨੂੰ ਜੰਮੂ-ਕਸ਼ਮੀਰ ਦਾ ਯੂਨਾਈਟਿਡ ਲਿਬ੍ਰੇਸ਼ਨ ਫ਼੍ਰੰਟ ਅਖਵਾਉਂਦਾ ਹੈ। ਇਸ ਘਟਨਾ ਤੋਂ ਬਾਅਦ ਪਾਬੰਦੀਸ਼ੁਦਾ ਅੱਤਵਾਦੀ ਜੱਥੇਬੰਦੀ ਜੈਸ਼--ਮੁਹੰਮਦ, ਲਸ਼ਕਰ--ਤੋਇਬਾ ਅਤੇ ਹਿਜ਼ਬੁਲ ਮੁਜਾਹਿਦੀਨ ਨੇ ਇਸ ਦੀ ਤਾਰੀਫ਼ ਕੀਤੀ ਹੈ। ਨਿਸ਼ਚਲ ਪਹਿਲੇ ਅਜਿਹੇ ਵਿਅਕਤੀ ਹਨ, ਜਿਨ੍ਹਾਂ ਨੂੰ ਨਵੇਂ ਕਾਨੂੰਨ ਅਧੀਨ ਡੌਮੀਸਾਈਲ ਸਰਟੀਫ਼ਿਕੇਟ ਮਿਲਣ ਤੋਂ ਬਾਅਦ ਅੱਤਵਾਦੀਆਂ ਨੇ ਆਪਣਾ ਨਿਸ਼ਾਨਾ ਬਣਾਇਆ ਹੈ। ਉਹ ਸ੍ਰੀਨਗਰ ਦੇ ‘ਨਿਸ਼ਚਲ ਜਿਊਲਰਜ਼’ ਦੇ ਮਾਲਕ ਸਨ। ਪੁਲਿਸ ਮੁਤਾਬਕ ਸਤਪਾਲ ਨਿਸ਼ਚਲ ਦੀ ਛਾਤੀ ਵਿੱਚ; ਤਿੰਨ ਗੋਲੀਆਂ ਲੱਗੀਆਂ ਸਨ। ਉਨ੍ਹਾਂ ਨੂੰ ਹਸਪਤਾਲ ਲਿਜਾਂਦਾ ਗਿਆ ਪਰ ਉੱਥੇ ਉਨ੍ਹਾਂ ਨੁੰ ਮ੍ਰਿਤਕ ਐਲਾਨ ਦਿੱਤਾ ਗਿਆ। ਪਿਛਲੇ ਸਾਲ ਡੌਮੀਸਾਈਲ ਸਰਟੀਫ਼ਿਕੇਟ ਮਿਲਣ ਤੋਂ ਬਾਅਦ ਸ੍ਰੀਨਗਰ ਦਾ ਕੇਂਦਰ ਮੰਨੇ ਜਾਂਦੇ ਹਨੂਮਾਨ ਮੰਦਰ ਇਲਾਕੇ ਵਿੱਚ ਦੁਕਾਨ ਤੇ ਬਾਦਾਮੀ ਬਾਗ਼ ਵਿੱਚ ਫ਼ੌਜੀ ਹੈੱਡਕੁਆਰਟਰਜ਼ ਕੋਲ ਇੰਦਰਾ ਨਗਰ ਵਿੱਚ ਇੱਕ ਮਕਾਨ ਖ਼ਰੀਦਿਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget