ਪੜਚੋਲ ਕਰੋ

Bus Fire in Katra: ਕਟੜਾ ਤੋਂ ਜੰਮੂ ਜਾ ਰਹੀ ਬੱਸ ਨੂੰ ਲੱਗੀ ਅੱਗ, ਚਾਰ ਦੀ ਮੌਤ

Katra-Jammu Bus Caught Fire: ਬੱਸ ਨੰਬਰ JK14/1831 ਕਟੜਾ ਤੋਂ ਜੰਮੂ ਲਈ ਰਵਾਨਾ ਹੋਈ ਸੀ। ਜਿਵੇਂ ਹੀ ਬੱਸ ਕਟੜਾ ਤੋਂ ਇੱਕ ਕਿਮੀ ਅੱਗੇ ਗਈ ਤਾਂ ਬਸ ਨੂੰ ਅਚਾਨਕ ਅੱਗ ਲੱਗ ਗਈ।

Katra-Jammu Bus Caught Fire: ਕਟੜਾ ਤੋਂ ਜੰਮੂ ਜਾ ਰਹੀ ਬੱਸ ਵਿੱਚ ਅਚਾਨਕ ਅੱਗ ਲੱਗ ਗਈ। ਅੱਗ 'ਚ ਝੁਲਸਣ ਕਾਰਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਦੇ ਕਰੀਬ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਬੱਸ 'ਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਬੱਸ ਨੰਬਰ ਜੇ.ਕੇ.14/1831 ਜੰਮੂ ਤੋਂ ਕਟੜਾ ਲਈ ਰਵਾਨਾ ਹੋਈ ਸੀ, ਜਿਵੇਂ ਹੀ ਇਹ ਬੱਸ ਕਟੜਾ ਤੋਂ ਇੱਕ ਕਿਲੋਮੀਟਰ ਅੱਗੇ ਆਈ ਤਾਂ ਅਚਾਨਕ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖ਼ਮੀ ਹੋ ਗਏ।

ਅੱਗ ਲੱਗਣ ਤੋਂ ਬਾਅਦ ਬੱਸ 'ਚ ਹਫੜਾ-ਦਫੜੀ ਮਚ ਗਈ, ਜਿਸ ਦੌਰਾਨ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਇਸ ਹਾਦਸੇ 'ਚ ਕੁਝ ਯਾਤਰੀਆਂ ਨੂੰ ਬੱਸ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਜਦਕਿ ਦੋ ਯਾਤਰੀਆਂ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ 'ਚ 20 ਦੇ ਕਰੀਬ ਲੋਕ ਜ਼ਖਮੀ ਹੋਏ ਹਨ ਜਦਕਿ ਕੁਝ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਟਵੀਟ ਕੀਤਾ

ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਸਵਾਰ ਸਾਰੇ ਯਾਤਰੀ ਵੈਸ਼ਨੋ ਦੇਵੀ ਮਾਤਾ ਦੇ ਦਰਸ਼ਨਾਂ ਲਈ ਜਾ ਰਹੇ ਸੀ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਤੁਰੰਤ ਟਵੀਟ ਕੀਤਾ, ''ਉਨ੍ਹਾਂ ਲਿਖਿਆ, ਜਿਵੇਂ ਹੀ ਕਟੜਾ 'ਚ ਬੱਸ ਹਾਦਸੇ ਦੀ ਖ਼ਬਰ ਮਿਲੀ, ਜੰਮੂ ਦੀ ਡਿਪਟੀ ਕਮਿਸ਼ਨਰ ਬਬੀਲਾ ਰੱਖਵਾਲਾ ਨਾਲ ਗੱਲ ਕੀਤੀ, ਜ਼ਖ਼ਮੀਆਂ ਨੂੰ ਇਲਾਜ ਲਈ ਨੇੜੇ ਦੇ ਨਰਾਇਣਾ ਹਸਪਤਾਲ 'ਚ ਦਾਖਲ ਕਰਵਾਇਆ ਅਤੇ ਵਿੱਤੀ ਸਮੇਤ ਹਰ ਸੰਭਵ ਮਦਦ ਕੀਤੀ। ਹਾਦਸੇ 'ਚ ਜ਼ਖਮੀਆਂ ਦੀ ਮਦਦ ਕੀਤੀ ਜਾਵੇਗੀ।"

ਇਹ ਵੀ ਪੜ੍ਹੋ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget