ਪੜਚੋਲ ਕਰੋ

ਪਾਕਿ ਨੇ ਮੁੜ ਕੀਤੀ ਨਾਪਾਕ ਹਰਕੱਤ, ਸੀਜ਼ਫਾਈਰ ਦੀ ਉਲੰਘਣਾ ਦਾ ਭਾਰਤੀ ਫੌਜ ਵਲੋਂ ਢੁਕਵਾਂ ਜਵਾਬ

ਅੱਤਵਾਦੀਆਂ ਨੂੰ ਘੁਸਪੈਠ ਕਰਨ ਦੇ ਇਰਾਦੇ ਨਾਲ ਪਾਕਿਸਤਾਨ ਨੇ ਸੀਜ਼ਫਾਈਰ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਇਸ ਦਾ ਢੁਕਵਾਂ ਜਵਾਬ ਦਿੱਤਾ। ਪਾਕਿਸਤਾਨ ਨੇ ਪਹਿਲਾਂ ਬਾਲਾਕੋਟ ਸੈਕਟਰ ਵਿਚ ਛੋਟੇ ਹਥਿਆਰਾਂ ਨਾਲ ਫਾਇਰਿੰਗ ਕੀਤੀ ਅਤੇ ਫਿਰ ਅਗਲੀਆਂ ਚੌਕੀਆਂ 'ਤੇ ਮੋਰਟਾਰ ਸੁੱਟੇ।

ਜੰਮੂ: ਅੱਤਵਾਦੀਆਂ ਨੂੰ ਘੁਸਪੈਠ ਕਰਨ ਦੇ ਇਰਾਦੇ ਨਾਲ ਪਾਕਿਸਤਾਨ ਨੇ ਸ਼ਨੀਵਾਰ ਸ਼ਾਮ ਨੂੰ ਜੰਮੂ ਦੇ ਪੁੰਛ ਸੈਕਟਰ ਵਿਚ ਐਲਓਸੀ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੇ ਨਾਲ ਹੀ ਭਾਰਤੀ ਫੌਜ ਨੇ ਪਾਕਿਸਤਾਨ ਦੇ ਇਸ ਘਿਨਾਉਣੇ ਕੰਮ ਦਾ ਢੁਕਵਾਂ ਜਵਾਬ ਦਿੱਤਾ। ਐਤਵਾਰ ਨੂੰ ਜੰਮੂ-ਕਸ਼ਮੀਰ ਵਿਚ ਜ਼ਿਲ੍ਹਾ ਵਿਕਾਸ ਪਰਿਸ਼ਦ ਚੋਣਾਂ ਤੋਂ ਕੁਝ ਘੰਟੇ ਪਹਿਲਾਂ ਪਾਕਿਸਤਾਨ ਨੇ ਇੱਕ ਵਾਰ ਫਿਰ ਆਪਣੀ ਨਾਪਾਕ ਹਰਕਤਾਂ ਨੂੰ ਅੰਜਾਮ ਦਿੱਤਾ। ਪਾਕਿਸਤਾਨ ਨੇ ਸ਼ਨੀਵਾਰ ਸ਼ਾਮ ਕਰੀਬ 6 ਵਜੇ ਜੰਮੂ ਦੇ ਪੁੰਛ ਸੈਕਟਰ ਦੇ ਬਾਲਾਕੋਟ ਵਿਖੇ ਐਲਓਸੀ 'ਤੇ ਫਾਇਰਿੰਗ ਸ਼ੁਰੂ ਕੀਤੀ। ਡਾਕਟਰਾਂ ਨੂੰ ਕਰਨੀ ਪਏਗੀ 10 ਸਾਲ ਦੀ ਸਰਕਾਰੀ ਨੌਕਰੀ, ਵਿਚਕਾਰ ਛੱਡਣ 'ਤੇ ਦੇਣਾ ਪਏਗਾ ਕਰੋੜ ਰੁਪਏ ਦਾ ਜ਼ੁਰਮਾਨਾ ਜੰਮੂ ਵਿੱਚ ਸੈਨਾ ਦੇ ਬੁਲਾਰੇ ਲੈਫਟੀਨੈਂਟ ਕਰਨਲ ਦੇਵੇਂਦਰ ਆਨੰਦ ਮੁਤਾਬਕ, ਪਾਕਿਸਤਾਨ ਨੇ ਪਹਿਲਾਂ ਬਾਲਾਕੋਟ ਸੈਕਟਰ ਵਿੱਚ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਫਿਰ ਅਗਲੀਆਂ ਚੌਕੀਆਂ ‘ਤੇ ਮੋਰਟਾਰ ਸੁੱਟੇ। ਐਲਓਸੀ 'ਤੇ ਤਾਇਨਾਤ ਭਾਰਤੀ ਫੌਜ ਦੇ ਜਵਾਨਾਂ ਨੇ ਵੀ ਉਨ੍ਹਾਂ ਦੀ ਭਾਸ਼ਾ ਵਿੱਚ ਹੀ ਪਾਕਿਸਤਾਨ ਦੇ ਨਾਪਾਕ ਹਰਕਤ ਦਾ ਜਵਾਬ ਦਿੱਤਾ। ਦੱਸ ਦਈਏ ਕਿ ਐਤਵਾਰ ਨੂੰ ਜੰਮੂ ਵਿੱਚ ਜ਼ਿਲ੍ਹਾ ਵਿਕਾਸ ਪਰਿਸ਼ਦ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਵਿੱਚ ਗੜਬੜ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਪਾਕਿਸਤਾਨ ਲਗਾਤਾਰ ਸਰਹੱਦ ‘ਤੇ ਸਾਜਿਸ਼ ਰਚ ਰਿਹਾ ਹੈ। Farm Law: ਇੱਕ ਪਾਸੇ ਕਿਸਾਨਾਂ ਵਲੋਂ ਹੋ ਰਿਹਾ ਖੇਤੀ ਕਾਨੂੰਨਾਂ ਦਾ ਵਿਰੋਧ, ਦੂਜੇ ਪਾਸੇ ਕਾਨੂੰਨਾਂ ਤਹਿਤ ਫਾਰਚਿਉਨ ਰਾਈਸ ਕੰਪਨੀ ਲਈ ਆਇਆ ਵੱਡਾ ਫੈਸਲਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget