ਪੜਚੋਲ ਕਰੋ

ਭਾਜਪਾ ਤੇ ਮਹਾਂ ਗਠਜੋੜ ਦਾ ਪਲੜਾ ਭਾਰੀ

ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਮੁਤਾਬਿਕ ਜੇਐਮਐਮ-ਕਾਂਗਰਸ-ਆਰਜੇਡੀ ਦਾ ਗਠਜੋੜ ਅੱਗੇ।ਪਿਛਲੇ ਪੰਜ ਸਾਲ ਸੱਤਾ 'ਚ ਰਹਿਣ ਵਾਲੀ ਭਾਜਪਾ ਸਰਕਾਰ ਬਹੁਮਤ ਤੋਂ ਕੋਹਾਂ ਦੂਰ ਰਹਿ ਗਈ ਹੈ। ਉੱਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜਨਤਾ ਨੇ ਭਾਜਪਾ ਨੂੰ ਨਕਾਰ ਕੇ ਉਹਨਾਂ ਦਾ ਘਮੰਡ ਤੋੜ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਆਖ਼ਰੀ ਦੋ ਗੇੜਾਂ ਵਿੱਚ ਭਾਜਪਾ ਨੇ ਨਾਗਰਿਕਤਾ ਅਤੇ ਐਨਆਰਸੀ ਨੂੰ ਲੈ ਕੇ ਜ਼ੋਰਦਾਰ ਪ੍ਰਚਾਰ ਕਿਤਾ ਸੀ ਪਰ ਇੱਕ ਰਾਜ ਦੀ ਜਨਤਾ ਨੇ ਨਕਾਰ ਦਿੱਤਾ ਹੈ।

ਝਾਰਖੰਡ ਚੋਣ ਨਤੀਜੇ 2019: ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਮੁਤਾਬਿਕ ਜੇਐਮਐਮ-ਕਾਂਗਰਸ-ਆਰਜੇਡੀ ਦਾ ਗਠਜੋੜ ਅੱਗੇ।ਪਿਛਲੇ ਪੰਜ ਸਾਲ ਸੱਤਾ 'ਚ ਰਹਿਣ ਵਾਲੀ ਭਾਜਪਾ ਸਰਕਾਰ ਬਹੁਮਤ ਤੋਂ ਕੋਹਾਂ ਦੂਰ ਰਹਿ ਗਈ ਹੈ। ਉੱਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜਨਤਾ ਨੇ ਭਾਜਪਾ ਨੂੰ ਨਕਾਰ ਕੇ ਉਹਨਾਂ ਦਾ ਘਮੰਡ ਤੋੜ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਆਖ਼ਰੀ ਦੋ ਗੇੜਾਂ ਵਿੱਚ ਭਾਜਪਾ ਨੇ ਨਾਗਰਿਕਤਾ  ਅਤੇ ਐਨਆਰਸੀ ਨੂੰ ਲੈ ਕੇ ਜ਼ੋਰਦਾਰ ਪ੍ਰਚਾਰ ਕਿਤਾ ਸੀ ਪਰ ਇੱਕ ਰਾਜ ਦੀ ਜਨਤਾ ਨੇ ਨਕਾਰ ਦਿੱਤਾ ਹੈ। ਸ਼ਾਮ ਸਾਢੇ ਪੰਜ ਵਜੇ ਦੇ ਅੰਕੜੇ ਭਾਜਪਾ -26 ਸੀਟਾਂ ਅੱਗੇ ਅਤੇ 2 ਜਿੱਤੀਆ ਕਾਂਗਰਸ - 14 ਸੀਟਾਂ 'ਤੇ ਅੱਗੇ ਜੇਐਮਐਮ -25 ਸੀਟ ਤੋਂ ਅੱਗੇ ਤਿੰਨਾਂ 'ਤੇ ਜਿੱਤ ਆਰਜੇਡੀ - 1 ਸੀਟ ਅੱਗੇ ਆਜਸੂ- ਇੱਕ ਜਿੱਤੀ ਅਤੇ ਦੋ ਤੇ ਅੱਗੇ ਆਜ਼ਾਦ - ਦੋ ਸੀਟਾਂ ਅੱਗੇ ਜੇਵੀਐਮ - ਤਿੰਨ ਸੀਟਾਂ ਅੱਗੇ ਇਹਨਾਂ ਚੋਣਾਂ ਵਿੱਚ ਮੁੱਖ ਮੰਤਰੀ ਰਘੁਵਰ ਦਾਸ ਵੀ ਹਾਰ ਵੱਲ ਵਧ ਰਹੇ ਹਨ। ਪਾਰਟੀ ਦੀ ਕਾਰਗੁਜ਼ਾਰੀ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੇਰੀ ਪਾਰਟੀ ਦੀ ਹਾਰ ਨਹੀਂ ਹੈ। ਉਨ੍ਹਾਂ ਕਿਹਾ, "ਰਾਜ ਦੇ 3 ਕਰੋੜ ਲੋਕਾਂ ਦਾ ਧੰਨਵਾਦ। 5 ਸਾਲ ਇਮਾਨਦਾਰੀ ਨਾਲ ਕੰਮ ਕਰਨ ਦੀ ਕੋਸ਼ਿਸ਼ ਕੀਤੀ। ਜੇ ਭਾਜਪਾ ਚੋਣ ਹਾਰ ਜਾਂਦੀ ਹੈ ਤਾਂ ਇਹ ਮੇਰੀ ਹਾਰ ਹੈ।''

ਟਾਪ ਹੈਡਲਾਈਨ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget