News
News
ਟੀਵੀabp shortsABP ਸ਼ੌਰਟਸਵੀਡੀਓ
X

JNU 'ਚ ਪੀਐਮ ਮੋਦੀ ਦਾ ਪੁਤਲਾ ਫੂਕ ਮਨਾਇਆ ਦੁਸ਼ਹਿਰਾ, ਵਿਵਾਦ ਭਖਿਆ

Share:
ਨਵੀਂ ਦਿੱਲੀ: ਦਿੱਲੀ ਦੀ JNU ਵਿੱਚ ਪ੍ਰਧਾਨਮੰਤਰੀ ਮੋਦੀ ਨੂੰ ਰਾਵਣ ਦੱਸਦਿਆਂ ਪੁਤਲਾ ਫੂਕਣ ਦਾ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ। ਵਿਦਿਆਰਥੀ ਸੰਗਠਨ NSUI ਨੇ ਇਸ ਪੁਤਲੇ ਨੂੰ ਸਾੜਨ ਦਾ ਦਾਅਵਾ ਕੀਤਾ ਹੈ। ਇਸ ਪੁਤਲੇ 'ਤੇ ਰਾਵਣ ਦੇ 10 ਚਿਹਰਿਆਂ ਦੇ ਤੌਰ 'ਤੇ ਪੀਐਮ ਮੋਦੀ ਅਤੇ ਅਮਿਤ ਸ਼ਾਹ ਦੇ ਚਿਹਰਿਆਂ ਦੇ ਇਲਾਵਾ, ਯੋਗ ਗੁਰੂ ਰਾਮਦੇਵ, ਸਾਧਵੀ ਪ੍ਰਗਿਆ, ਨਥੂਰਾਮ ਗੋਡਸੇ, ਆਸਾਰਾਮ ਅਤੇ ਜੇਐਨਯੂ ਦੇ ਕੁਲਪਤੀ ਜਗਦੀਸ਼ ਕੁਮਾਰ ਦਾ ਚਿਹਰਾ ਵੀ ਸੀ। ਪੀਐਮ ਮੋਦੀ ਦਾ ਪੁਤਲਾ ਫੂਕਣ 'ਤੇ ਬੀਜੇਪੀ ਭੜਕ ਗਈ ਹੈ। ਬੀਜੇਪੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਮੁਆਫੀ ਮੰਗਣ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਯੂਪੀ ਦੇ ਦਰਜਾ ਪ੍ਰਾਪਤ ਮੰਤਰੀ ਮੁਹੰਮਦ ਅਬਾਸ ਨੇ ਮੇਰਠ 'ਚ ਵਿਵਾਦਤ ਬਿਆਨ ਦਿੱਤਾ ਹੈ। ਜਿਨਾਂ ਪੀਐਮ ਮੋਦੀ ਦੀ ਤੁਲਨਾ ਰਾਵਣ ਨਾਲ ਕੀਤੀ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਜਗਦੇਸ਼ ਕੁਮਾਰ ਦਾ ਕਹਿਣਾ ਹੈ ਕਿ ਪੁਤਲਾ ਫੀਕੇ ਜਾਣ ਦੇ ਮਾਮਲੇ ਦਾ ਨੋਟਿਸ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਹਰ ਪਹਿਲੂ ਤੋਂ ਜਾਂਚ ਕੀਤੀ ਜਾਏਗੀ।
Published at : 13 Oct 2016 02:47 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

BJP 'ਚ ਸ਼ਾਮਲ ਹੋਏ ਕੈਲਾਸ਼ ਗਹਿਲੋਤ, ਕਿਹਾ- ਮੈਂ ED-CBI ਦੇ ਦਬਾਅ 'ਚ ਨਹੀਂ ਛੱਡੀ AAP, ਹੁਣ ਆਮ ਲੋਕ ਹੋ ਗਏ ਨੇ ਖ਼ਾਸ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ਬਲਵੰਤ ਸਿੰਘ ਰਾਜੋਆਣਾ ਨੂੰ SC ਤੋਂ ਨਹੀਂ ਮਿਲੀ ਰਾਹਤ, ਰਾਸ਼ਟਰਪਤੀ ਨੂੰ ਭੇਜੀ ਫਾਈਲ, 2 ਹਫਤਿਆਂ 'ਚ ਆ ਸਕਦਾ ਵੱਡਾ ਫੈਸਲਾ

Air Pollution: ਪ੍ਰਦੂਸ਼ਣ ਨੇ ਲਿਆ ਘਾਤਕ ਰੂਪ, GRAP-4 ਕੀਤਾ ਗਿਆ ਲਾਗੂ, ਇਨ੍ਹਾਂ ਕਲਾਸਾਂ ਨੂੰ ਛੱਡ ਬਾਕੀ ਸਾਰੇ ਕਰਨਗੇ ਆਨਲਾਈਨ ਪੜ੍ਹਾਈ

ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ

ਪ੍ਰਮੁੱਖ ਖ਼ਬਰਾਂ

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ

Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?