ਪੜਚੋਲ ਕਰੋ

JNU 'ਚ ਫੀਸਾਂ 'ਚ ਵਾਧਾ ਵਿਦਿਆਰਥੀਆਂ ਪ੍ਰਦਰਸ਼ਨ ਦਾ ਮੁੱਖ ਕਾਰਨ

ਦੇਸ਼ ਦੀ ਮਸ਼ਹੂਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) 'ਚ ਵਿਦਿਆਰਥੀ ਤੇ ਪ੍ਰਸ਼ਾਸਨ ਆਹਮੋ-ਸਾਹਮਣੇ ਹਨ। ਫੀਸ ਵਾਧੇ ਤੇ ਡ੍ਰੈੱਸ ਕੋਡ ਵਰਗੀਆਂ ਪਾਬੰਦੀਆਂ ਦਾ ਵਿਰੋਧ ਕਰਨ ਲਈ ਯੂਨੀਵਰਸਿਟੀ ਦੇ ਵਿਦਿਆਰਥੀ ਪ੍ਰਸ਼ਾਸਨ ਖ਼ਿਲਾਫ਼ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਨਵੀਂ ਦਿੱਲੀ: ਦੇਸ਼ ਦੀ ਮਸ਼ਹੂਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) 'ਚ ਵਿਦਿਆਰਥੀ ਤੇ ਪ੍ਰਸ਼ਾਸਨ ਆਹਮੋ-ਸਾਹਮਣੇ ਹਨ। ਫੀਸ ਵਾਧੇ ਤੇ ਡ੍ਰੈੱਸ ਕੋਡ ਵਰਗੀਆਂ ਪਾਬੰਦੀਆਂ ਦਾ ਵਿਰੋਧ ਕਰਨ ਲਈ ਯੂਨੀਵਰਸਿਟੀ ਦੇ ਵਿਦਿਆਰਥੀ ਪ੍ਰਸ਼ਾਸਨ ਖ਼ਿਲਾਫ਼ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦੀ ਮੰਗ ਹੈ ਕਿ ਯੂਨੀਵਰਸਿਟੀ ਨੇ ਤੁਰੰਤ ਫੀਸਾਂ 'ਚ ਵਾਧਾ ਕੀਤਾ ਹੈ। ਫੀਸਾਂ 'ਚ ਕੀਤਾ ਗਿਆ ਵਾਧਾ                                                                                              ਪਹਿਲਾਂ                                 ਹੁਣ ਵਨ ਟਾਈਮ ਮੈਸ ਸਿਕਉਰਿਟੀ ਚਾਰਜ (ਰਿਫੰਡੈਬਲ)-                                        5500 ਤੋਂ 12 ਹਜ਼ਾਰ ਰੁਪਏ ਸਰਵਿਸ ਚਾਰਜ-                                                                                     0-1700 ਰੁਪਏ/ਮਹੀਨਾ ਯੂਟੀਲਿਟੀ ਚਾਰਜ-                                                                                     0 ਤੋਂ ਵਰਤੋਂ ਮੁਤਾਬਕ ਕਮਰਾ ਕਿਰਾਇਆ (ਸਿੰਗਲ)-                                                         20 ਰੁਪਏ/ਮਹੀਨਾ            600 ਰੁਪਏ/ਮਹੀਨਾ ਕਮਰਾ ਕਿਰਾਇਆ (ਡਬਲ)-                                                           10 ਰੁਪਏ/ਮਹੀਨਾ             300 ਰੁਪਏ/ਮਹੀਨਾ ਇਸਟੈਬਲਿਸ਼ਮੈਂਟ ਖਰਚਾ-                                                               1100 ਰੁਪਏ                    1100 ਰੁਪਏ ਮੈਸ ਬਿੱਲ                                                                                   ਵਰਤੋਂ ਮੁਤਾਬਕ               ਵਰਤੋਂ ਮੁਤਾਬਕ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਅਲ ਨਿਸ਼ਾਂਕ ਨੂੰ ਵੀ ਸੋਮਵਾਰ ਵਿਦਿਆਰਥੀਆਂ ਦੇ ਪ੍ਰਦਰਸ਼ਨ ਕਾਰਨ ਮੁਸੀਬਤ ਦਾ ਸਾਹਮਣਾ ਕਰਨਾ ਪਿਆ। ਅਹਿਮ ਗੱਲ ਇਹ ਹੈ ਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਤੇ ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਰਮੇਸ਼ ਪੋਖਰਿਅਲ ਨਿਸ਼ਾਂਕ ਸੋਮਵਾਰ ਨੂੰ ਤੀਜੇ ਕਨਵੋਕੇਸ਼ਨ 'ਚ ਸ਼ਾਮਲ ਹੋਣ ਲਈ ਜੇਐਨਯੂ ਆਏ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਰਮੇਸ਼ ਪੋਖਰਿਆਲ ਨਿਸ਼ਾਂਕ ਨੂੰ ਕਈ ਘੰਟਿਆਂ ਲਈ ਆਡੀਟੋਰੀਅਮ ਤੋਂ ਬਾਹਰ ਨਹੀਂ ਜਾਣ ਦਿੱਤਾ। ਵਿਦਿਆਰਥੀਆਂ ਦੀ ਮੰਗ ਸੀ ਕਿ ਜਦੋਂ ਤੱਕ ਯੂਨੀਵਰਸਿਟੀ ਦੇ ਚਾਂਸਲਰ ਵਿਦਿਆਰਥੀਆਂ ਨੂੰ ਨਹੀਂ ਮਿਲਦੇ ਉਹ ਮੰਤਰੀ ਨੂੰ ਨਹੀਂ ਜਾਣ ਦੇਣਗੇ। ਬਾਅਦ 'ਚ ਜੇਐਨਯੂਐਸਯੂ ਦੇ ਅਧਿਕਾਰੀ ਮੰਤਰੀ ਨੂੰ ਮਿਲੇ। ਇਸ ਤੋਂ ਬਾਅਦ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget