ਪੜਚੋਲ ਕਰੋ

Joshimath Land Sinking : ਉੱਤਰਾਖੰਡ ਦੇ ਜੋਸ਼ੀਮੱਠ 'ਚ ਕਾਰਵਾਈ ਸ਼ੁਰੂ , ਹੋਟਲ ਢਾਹੁਣ ਲਈ ਪਹੁੰਚੇ ਬੁਲਡੋਜ਼ਰ, SC ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

Joshimath Land Sinking Update : ਉੱਤਰਾਖੰਡ ਦੇ ਜੋਸ਼ੀਮਠ ਵਿੱਚ ਇਮਾਰਤਾਂ ਨੂੰ ਢਾਹ ਦੇਣ ਦਾ ਕੰਮ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਮੁਹਿੰਮ ਤਹਿਤ ਉਨ੍ਹਾਂ ਹੋਟਲਾਂ, ਮਕਾਨਾਂ ਅਤੇ ਇਮਾਰਤਾਂ ਨੂੰ ਢਾਹਿਆ ਜਾਵੇਗਾ

Joshimath Land Sinking Update : ਉੱਤਰਾਖੰਡ ਦੇ ਜੋਸ਼ੀਮਠ ਸ਼ਹਿਰ ਵਿੱਚ ਅੱਜ ਦੋ ਹੋਟਲਾਂ ਨੂੰ ਢਾਹਿਆ ਜਾਣਾ ਹੈ। ਇਹ ਦੋਵੇਂ ਹੋਟਲ ਜ਼ਮੀਨ ਖਿਸਕਣ ਕਾਰਨ ਝੁਕ ਗਏ ਹਨ ਅਤੇ ਦਰਾਰਾਂ ਪੈ ਗਈਆਂ ਹਨ। ਪ੍ਰਸ਼ਾਸਨ ਨੇ ਇਨ੍ਹਾਂ ਨੂੰ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਜੋਸ਼ੀਮੱਠ ਮਾਮਲੇ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦੇਸ਼ 'ਚ ਮਹੱਤਵਪੂਰਨ ਮੁੱਦਿਆਂ 'ਤੇ ਕੰਮ ਕਰਨ ਲਈ ਚੁਣੀਆਂ ਗਈਆਂ ਸਰਕਾਰਾਂ ਹਨ। ਸੁਪਰੀਮ ਕੋਰਟ ਇਸ ਮੁੱਦੇ 'ਤੇ 16 ਜਨਵਰੀ ਨੂੰ ਸੁਣਵਾਈ ਕਰੇਗਾ।

 ਇਸ ਦੌਰਾਨ ਜੋਸ਼ੀਮਠ ਸਥਿਤ ਹੋਟਲ ਨੂੰ ਢਾਹੁਣ ਤੋਂ ਪਹਿਲਾਂ ਵਪਾਰ ਮੰਡਲ ਅਤੇ ਹੋਟਲ ਮਾਲਕ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਵਪਾਰ ਮੰਡਲ ਨੇ ਦੋਵਾਂ ਹੋਟਲਾਂ ਦੇ ਮੁਲਾਂਕਣ ਦੀ ਮੰਗ ਕੀਤੀ ਹੈ। ਸਰਕਾਰ ਦੇ ਇਸ ਫੈਸਲੇ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਮਲੇਰੀ ਇਨ ਹੋਟਲ ਦੇ ਮਾਲਕ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਨਾਲ ਸਮੱਸਿਆਵਾਂ ਹਨ। ਮੇਰੇ ਹੋਟਲ ਨੂੰ ਆਰਥਿਕ ਮੁਲਾਂਕਣ ਦੀ ਲੋੜ ਹੈ। ਮੈਂ ਇੱਥੋਂ ਚਲਾ ਜਾਵਾਂਗਾ।
 
ਇਹ ਵੀ ਪੜ੍ਹੋ : ਆਰੋਪੀ ਆਫਤਾਬ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧੀ, ਅਦਾਲਤ ਨੇ ਪੁਲਿਸ ਨੂੰ ਦਿੱਤੇ ਇਹ ਨਿਰਦੇਸ਼
 
ਉੱਤਰਾਖੰਡ ਦੇ ਜੋਸ਼ੀਮਠ ਵਿੱਚ ਹੋਟਲਾਂ ਨੂੰ ਢਾਹ ਦੇਣ ਦਾ ਕੰਮ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਮੁਹਿੰਮ ਤਹਿਤ ਉਨ੍ਹਾਂ ਹੋਟਲਾਂ, ਮਕਾਨਾਂ ਅਤੇ ਇਮਾਰਤਾਂ ਨੂੰ ਢਾਹਿਆ ਜਾਵੇਗਾ, ਜਿਨ੍ਹਾਂ ਨੂੰ ਰਹਿਣ ਲਈ ਅਸੁਰੱਖਿਅਤ ਕਰਾਰ ਦਿੱਤਾ ਗਿਆ ਹੈ। ਕਾਰਵਾਈ ਦੋ ਹੋਟਲਾਂ ਤੋਂ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਹੋਟਲ ਮਾਲਰੀ ਇਨ ਅਤੇ ਮਾਊਂਟ ਵਿਊ ਨੂੰ ਢਾਹਿਆ ਜਾਵੇਗਾ। ਦੋਹਾਂ ਵਿਚ ਤਰੇੜਾਂ ਹਨ। ਦੋਵੇਂ ਹੋਟਲ ਪਿੱਛੇ ਵੱਲ ਝੁਕ ਰਹੇ ਹਨ।
 
 
ਦੱਸ ਦੇਈਏ ਕਿ ਜੋਸ਼ੀਮਠ ਸ਼ਹਿਰ ਵਿੱਚ ਅਸੁਰੱਖਿਅਤ ਇਮਾਰਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਤੱਕ ਕੁੱਲ 678 ਇਮਾਰਤਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਸੀਬੀਆਰਆਈ ਦੀ ਟੀਮ ਨੇ ਸੋਮਵਾਰ ਨੂੰ ਮਲੇਰੀ ਇਨ ਅਤੇ ਮਾਊਂਟ ਵਿਊ ਹੋਟਲ ਦਾ ਸਰਵੇਖਣ ਕੀਤਾ। ਅੱਜ ਇਨ੍ਹਾਂ ਦੋਵਾਂ ਹੋਟਲਾਂ ਤੋਂ ਇਮਾਰਤਾਂ ਨੂੰ ਢਾਹੁਣ ਦਾ ਕੰਮ ਸ਼ੁਰੂ ਹੋ ਜਾਵੇਗਾ। ਇਹ ਹੋਟਲ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 

 

ਟਾਪ ਹੈਡਲਾਈਨ

Uttarakhand Helicopter Crash:  ਉੱਤਰਾਖੰਡ 'ਚ ਵੱਡਾ ਹਾਦਸਾ! ਜੋਸ਼ੀਮਠ ਨੇੜੇ ਹੈਲੀਕਾਪਟਰ ਕ੍ਰੈਸ਼, 6 ਲੋਕਾਂ ਦੀ ਮੌਤ ਦਾ ਖ਼ਦਸ਼ਾ
Uttarakhand Helicopter Crash:  ਉੱਤਰਾਖੰਡ 'ਚ ਵੱਡਾ ਹਾਦਸਾ! ਜੋਸ਼ੀਮਠ ਨੇੜੇ ਹੈਲੀਕਾਪਟਰ ਕ੍ਰੈਸ਼, 6 ਲੋਕਾਂ ਦੀ ਮੌਤ ਦਾ ਖ਼ਦਸ਼ਾ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਸਾਬਕਾ CM ਅਤੇ ਕੇਂਦਰੀ ਮੰਤਰੀ ਦੀ ਮਾਤਾ ਦਾ ਹੋਇਆ ਦੇਹਾਂਤ; ਸੋਗ ਦੀ ਲਹਿਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਸਾਬਕਾ CM ਅਤੇ ਕੇਂਦਰੀ ਮੰਤਰੀ ਦੀ ਮਾਤਾ ਦਾ ਹੋਇਆ ਦੇਹਾਂਤ; ਸੋਗ ਦੀ ਲਹਿਰ
BJP ਦੇ ਸਾਬਕਾ ਰਾਜ ਸਭਾ ਮੈਂਬਰ RK Sinha ਦਾ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
BJP ਦੇ ਸਾਬਕਾ ਰਾਜ ਸਭਾ ਮੈਂਬਰ RK Sinha ਦਾ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Embed widget