ਪੜਚੋਲ ਕਰੋ

ਰਿਹਾਅ ਹੋਣ ਮਗਰੋਂ ਪੱਤਰਕਾਰ ਮਨਦੀਪ ਪੂਨੀਆ ਦਾ ਐਲਾਨ

ਚੀਫ਼ ਮੈਟਰੋਪਾਲਿਟਨ ਮੈਜਿਸਟ੍ਰੇਟ ਸਤਬੀਰ ਸਿੰਘ ਲਾਂਬਾ ਨੇ ਮਨਦੀਪ ਪੂਨੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰਦਿਆਂ ਕਿਹਾ ਕਿ ਹੱਥੋਪਾਈ ਦੀ ਘਟਨਾ ਸ਼ਾਮੀਂ ਸਾਢੇ 6 ਵਜੇ ਵਾਪਰੀ ਸੀ; ਜਦ ਕਿ ਐੱਫ਼ਆਈਆਰ ਅਗਲੇ ਦਿਨ 1:20 ਵਜੇ ਦਾਇਰ ਹੋਈ ਸੀ।

ਨਵੀਂ ਦਿੱਲੀ: ਬੀਤੇ ਸਨਿੱਚਰਵਾਰ ਸਿੰਘੂ ਬਾਰਡਰ ਤੋਂ ਗ੍ਰਿਫ਼ਤਾਰ ਕੀਤੇ ਗਏ ਪੱਤਰਕਾਰ ਮਨਦੀਪ ਪੂਨੀਆ ਦਿੱਲੀ ਦੀ ਰੋਹਿਣੀ ਅਦਾਲਤ ਤੋਂ ਜ਼ਮਾਨਤ ਮਿਲਣ ਪਿੱਛੋਂ ਦੇਰ ਰਾਤ ਰਿਹਾਅ ਹੋ ਗਏ। ਉਨ੍ਹਾਂ ਕਿਹਾ ਹੈ ਕਿ ਉਹ ਪੱਤਰਕਾਰੀ ਪ੍ਰਤੀ ਆਪਣਾ ਫ਼ਰਜ਼ ਨਿਭਾਉਣਾ ਪਹਿਲਾਂ ਵਾਂਗ ਹੀ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਦਿੱਲੀ ਦੀਆਂ ਸੀਮਾਵਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਕਵਰ ਕਰ ਰਹੇ ਹਨ। ਮਨਦੀਪ ਪੂਨੀਆ ਉੱਤੇ ਸਰਕਾਰੀ ਮੁਲਾਜ਼ਮਾਂ ਦੇ ਕੰਮ ਵਿੱਚ ਅੜਿੱਕਾ ਡਾਹੁਣ, ਸਰਕਾਰੀ ਕਰਮਚਾਰੀ ਉੱਤੇ ਹਮਲਾ ਕਰਨ ਦੇ ਦੋਸ਼ ਲਾਏ ਗਏ ਸਨ। ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਨੂੰ ਖਿੱਚ ਕੇ ਲਿਜਾਂਦਿਆਂ ਦੀ ਵੀਡੀਓ ਵਾਇਰਲ ਹੋਈ ਸੀ। ਇਹ ਵੀ ਪੜ੍ਹੋਕਿਸਾਨ ਅੰਦੋਲਨ 'ਤੇ ਟਵੀਟ ਮਗਰੋਂ ਰਿਹਾਨਾ ਦੇ ਫੌਲੋਅਰਸ 101 ਮਿਲਿਅਨ ਤੋਂ ਪਾਰ ਮੈਟਰੋਪਾਲਿਟਨ ਮੈਜਿਸਟ੍ਰੇਟ ਨੇ ਐਤਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਮਨਦੀਪ ਪੂਨੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਬੀਬੀਸੀ ਦੀ ਰਿਪੋਰਟ ਮੁਤਾਬਕ ਹੁਣ ਜੇਲ੍ਹ ਤੋਂ ਬਾਹਰ ਆ ਕੇ ਮਨਦੀਪ ਨੇ ਕਿਹਾ ਹੈ ਕਿ ਜਦੋਂ ਸਰਕਾਰ ਲੋਕਾਂ ਤੋਂ ਕੁਝ ਲੁਕਾਉਣਾ ਚਾਹ ਰਹੀ ਹੋਵੇ, ਤਦ ਪੱਤਰਕਾਰੀ ਕਰਨੀ ਔਖੀ ਹੋ ਜਾਂਦੀ ਹੈ। ਮਨਦੀਪ ਨੇ ਆਪਣੇ ਪੈਰ ਉੱਤੇ ਲਿਖੇ ਨੋਟਸ ਵਿਖਾਉਂਦਿਆਂ ਕਿਹਾ ਕਿ ਇਹ ਜੇਲ੍ਹ ’ਚ ਬੰਦ ਕਿਸਾਨ ਪ੍ਰਦਰਸ਼ਨਕਾਰੀਆਂ ਦੇ ਨੋਟਸ ਹਨ; ਜਿਨ੍ਹਾਂ ਨੂੰ ਉਹ ਆਪਣੇ ਰਿਪੋਰਟ ਵਿੱਚ ਲਿਖਣਗੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਨ੍ਹਾਂ ਨਾਲ ਜੋ ਵੀ ਕੀਤਾ ਹੈ, ਉਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਬਰਬਾਦ ਹੋਇਆ ਹੈ। ਚੀਫ਼ ਮੈਟਰੋਪਾਲਿਟਨ ਮੈਜਿਸਟ੍ਰੇਟ ਸਤਬੀਰ ਸਿੰਘ ਲਾਂਬਾ ਨੇ ਮਨਦੀਪ ਪੂਨੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰਦਿਆਂ ਕਿਹਾ ਕਿ ਹੱਥੋਪਾਈ ਦੀ ਘਟਨਾ ਸ਼ਾਮੀਂ ਸਾਢੇ 6 ਵਜੇ ਵਾਪਰੀ ਸੀ; ਜਦ ਕਿ ਐੱਫ਼ਆਈਆਰ ਅਗਲੇ ਦਿਨ 1:20 ਵਜੇ ਦਾਇਰ ਹੋਈ ਸੀ। ਸ਼ਿਕਾਇਤਕਰਤਾ, ਪੀੜਤ ਤੇ ਗਵਾਹ ਸਭ ਪੁਲਿਸ ਮੁਲਾਜ਼ਮ ਹਨ; ਇਸ ਹਾਲਤ ਵਿੱਚ ਇੱਕ ਪੱਤਰਕਾਰ ਕਿਸੇ ਗਵਾਹ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ।

ਇਹ ਵੀ ਪੜ੍ਹੋਉਰਮਿਲਾ ਮਾਤੋਂਡਕਰ ਨੇ ਸਿੱਖ ਨੌਜਵਾਨ ਦਾ ਵੀਡੀਓ ਕੀਤਾ ਸ਼ੇਅਰ, ‘ਅੰਗਰੇਜ਼ਾਂ ਨਾਲ ਲੜੇ ਤਾਂ ਦੇਸ਼ ਭਗਤ, ਹੱਕ ਮੰਗਿਆ ਤਾਂ ਖ਼ਾਲਿਸਤਾਨੀ…’

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget