ਪੜਚੋਲ ਕਰੋ

ਦਿੱਲੀ ਤੋਂ ਮੁੰਬਈ ਦਾ ਸਫ਼ਰ ਸੜਕੀ ਰਸਤੇ ਸਿਰਫ਼ 12 ਘੰਟਿਆਂ ਵਿੱਚ ਹੋਵੋਗਾ ਪੂਰਾ, ਨਿਤਿਨ ਗਡਕਰੀ ਦਾ ਦਾਅਵਾ

Delhi-Mumbai Expressway: ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ (17 ਅਕਤੂਬਰ) ਸ਼ਾਮ ਨੂੰ ਮੁੰਬਈ ਵਿੱਚ ਇੱਕ ਜੈਵਿਕ ਪਾਰਕ ਦੇ ਉਦਘਾਟਨ ਦੌਰਾਨ ਕਿਹਾ ਕਿ ਦਿੱਲੀ-ਮੁੰਬਈ ਐਕਸਪ੍ਰੈਸਵੇਅ ਦੀ ਮਦਦ ਨਾਲ ਦਿੱਲੀ ਤੋਂ ਮੁੰਬਈ ਦੇ ਨਰੀਮਨ ਪੁਆਇੰਟ ਤੱਕ ਦੀ ਦੂਰੀ ਨੂੰ ਪੂਰਾ ਕਰਨ ਵਿੱਚ ਸਿਰਫ਼ 12 ਘੰਟੇ ਲੱਗਣਗੇ। 

ਉਨ੍ਹਾਂ ਕਿਹਾ ਕਿ ਦਿੱਲੀ ਨੂੰ ਮੁੰਬਈ ਦੇ ਜਵਾਹਰ ਲਾਲ ਨਹਿਰੂ ਬੰਦਰਗਾਹ (ਜੇਐਨਪੀਟੀ) ਨਾਲ ਜੋੜਨ ਦਾ ਕੰਮ ਪਹਿਲੇ ਪੜਾਅ ਵਿੱਚ ਪੂਰਾ ਕੀਤਾ ਜਾਵੇਗਾ। ਇਸ ਕੰਮ ਨੂੰ ਪੂਰਾ ਕਰਨ ਲਈ ਇਸ ਸਾਲ ਦੇ ਆਖਰੀ ਮਹੀਨੇ ਤੱਕ ਟੀਚਾ ਮਿਥਿਆ ਗਿਆ ਹੈ।

ਕੀ ਕਿਹਾ ਨਿਤਿਨ ਗਡਕਰੀ ਨੇ?
ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਮੈਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਹੈ ਕਿ ਦੇਸ਼ ਵਿੱਚ ਲਗਭਗ ਇੱਕ ਕਰੋੜ ਲੋਕ ਸਾਈਕਲ-ਰਿਕਸ਼ਾ ਚਲਾਉਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮੰਤਰਾਲੇ ਦੀਆਂ ਪ੍ਰਾਪਤੀਆਂ ਦੱਸਦੇ ਹੋਏ ਕਿਹਾ ਕਿ ਅੱਜ ਇਕ ਕਰੋੜ ਲੋਕਾਂ 'ਚੋਂ ਕਰੀਬ 80 ਲੱਖ ਲੋਕ ਈ-ਰਿਕਸ਼ਾ ਚਲਾ ਰਹੇ ਹਨ। ਦੇਸ਼ ਵਿੱਚ ਹੁਣ 400 ਸਟਾਰਟ-ਅੱਪ ਇਲੈਕਟ੍ਰਿਕ ਸਕੂਟਰ, ਈ-ਰਿਕਸ਼ਾ ਵੀ ਬਣਾਏ ਜਾ ਰਹੇ ਹਨ।

ਦੇਸ਼ ਵਿੱਚ ਈਕੋ-ਫਰੈਂਡਲੀ ਰੀਸਾਈਕਲਿੰਗ ਪਹਿਲਕਦਮੀਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਕੁਝ ਵੀ ਬਰਬਾਦ ਨਹੀਂ ਹੁੰਦਾ ਅਤੇ ਸਹੀ ਤਕਨੀਕ ਦੀ ਵਰਤੋਂ ਕਰਕੇ ਰਹਿੰਦ-ਖੂੰਹਦ ਨੂੰ ਪੈਸੇ ਵਿੱਚ ਵੀ ਬਦਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 8 ਸਾਲਾਂ ਵਿੱਚ ਨਾਗਪੁਰ ਦੇ ਸੀਵਰੇਜ ਦੇ ਪਾਣੀ ਨੂੰ ਰੀਸਾਈਕਲ ਕਰਕੇ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੂੰ ਪਾਣੀ ਵੇਚਿਆ ਜਾ ਰਿਹਾ ਹੈ। ਇਸ ਮਾਧਿਅਮ ਰਾਹੀਂ ਸਾਲਾਨਾ 300 ਕਰੋੜ ਰੁਪਏ ਰਾਇਲਟੀ ਦੇ ਰੂਪ ਵਿੱਚ ਵੀ ਪ੍ਰਾਪਤ ਹੋ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮਥੁਰਾ ਵਿੱਚ ਵੀ ਇਸੇ ਤਰ੍ਹਾਂ ਦੀਆਂ ਚੱਲ ਰਹੀਆਂ ਯੋਜਨਾਵਾਂ ਬਾਰੇ ਦੱਸਿਆ।

ਹਰੇ ਈਂਧਨ ਦੀ ਮਹੱਤਤਾ
ਹਰੇ ਈਂਧਨ ਦੀ ਮਹੱਤਤਾ ਨੂੰ ਦੁਹਰਾਉਂਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਸੜਕੀ ਆਵਾਜਾਈ ਮੰਤਰਾਲਾ 2000 ਤੋਂ ਊਰਜਾ ਅਤੇ ਬਿਜਲੀ ਖੇਤਰ ਵੱਲ ਖੇਤੀਬਾੜੀ ਦੇ ਕਈ ਪਹਿਲੂਆਂ 'ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਗੰਨੇ ਤੋਂ ਈਥਾਨੌਲ ਵਰਗਾ ਹਰਾ ਬਾਲਣ ਬਣਾ ਰਹੇ ਹਾਂ, ਜੋ ਪ੍ਰਦੂਸ਼ਣ ਤੋਂ ਮੁਕਤ ਹੈ। ਇਸ ਨਾਲ ਈਂਧਨ ਦੀ ਦਰਾਮਦ ਨੂੰ ਘਟਾਉਣ ਵਿਚ ਕਾਫੀ ਮਦਦ ਮਿਲੇਗੀ। ਕੇਂਦਰੀ ਮੰਤਰੀ ਨੇ ਨੈਤਿਕਤਾ, ਆਰਥਿਕਤਾ ਅਤੇ ਵਾਤਾਵਰਨ ਨੂੰ ਸਮਾਜ ਦਾ ਅਹਿਮ ਅੰਗ ਦੱਸਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾਦਿਲਜੀਤ ਨੇ ਵਰੁਣ ਧਵਨ ਤੋਂ ਕਰਵਾਏ ਤਰਲੇ , ਵੀਡੀਓ ਹੋਈ ਲੀਕਦਿਲਜੀਤ ਦੋਸਾਂਝ ਦੇ ਸ਼ੋਅ 'ਚ Live ਪ੍ਰਪੋਜ਼ਲ, ਬਣ ਗਈ ਜੋੜੀਦਿਲਜੀਤ ਨੇ ਲਖਨਊ 'ਚ ਐਸਾ ਕੀ ਕੀਤਾ , ਲੋਕਾਂ ਨੇ ਭਾਵੁਕ ਹੋ ਸੁਣਾਈ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget