ਪੜਚੋਲ ਕਰੋ

ਪੰਜਾਬ 'ਚ ਰਾਵਨ ਦੀ ਥਾਂ ਮੋਦੀ ਦੇ ਪੁਤਲੇ ਫੂਕਣ 'ਤੇ ਭੜਕੀ ਬੀਜੇਪੀ, ਜੇਪੀ ਨੱਡਾ ਨੇ ਰਾਹੁਲ ਨੂੰ ਠਹਿਰਾਇਆ ਜ਼ਿੰਮੇਵਾਰ

ਪੰਜਾਬ 'ਚ ਐਤਵਾਰ ਨੂੰ ਦੁਸਹਿਰੇ ਮੌਕੇ ਰਾਵਨ ਦੀ ਥਾਂ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਜਾਣ 'ਤੇ ਸਿਆਸੀ ਗਰਮਾ ਗਰਮੀ ਵੱਧ ਗਈ ਹੈ। ਪਹਿਲਾਂ ਤਾਂ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ।

ਨਵੀਂ ਦਿੱਲੀ: ਪੰਜਾਬ 'ਚ ਐਤਵਾਰ ਨੂੰ ਦੁਸਹਿਰੇ ਮੌਕੇ ਰਾਵਨ ਦੀ ਥਾਂ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਜਾਣ 'ਤੇ ਸਿਆਸੀ ਗਰਮਾ ਗਰਮੀ ਵੱਧ ਗਈ ਹੈ। ਪਹਿਲਾਂ ਤਾਂ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਇਸ ਲਈ ਕਿਸਾਨਾਂ ਨਾਲ ਪ੍ਰਧਾਨ ਮੰਤਰੀ ਨੂੰ ਗੱਲ ਕਰਨ ਚਾਹੀਦੀ ਹੈ। ਉੱਥੇ ਹੀ ਦੂਜੇ ਪਾਸੇ ਬੀਜੇਪੀ ਦੇ ਪ੍ਰਧਾਨ ਜੇਪੀ ਨੱਡਾ ਨੇ ਰਾਹੁਲ ਗਾਂਧੀ ਤੇ ਹਮਲਾ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਹਿਣ ਤੇ ਹੀ ਪੰਜਾਬ 'ਚ ਅਜਿਹਾ ਹੋਇਆ ਹੈ ਤੇ ਉਨ੍ਹਾਂ ਨੂੰ ਰਾਹੁਲ ਤੋਂ ਐਸੀ ਹੀ ਉਮੀਦ ਵੀ ਸੀ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਮੋਦੀ ਦੇ ਰਾਵਨ ਰੂਪੀ ਪੁਤਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸਾੜੇ ਹਨ। ਜੇਪੀ ਨੱਡਾ ਨੇ ਟਵੀਟ ਕਰ ਲਿਖਿਆ, "ਰਾਹੁਲ ਗਾਂਧੀ ਦੇ ਨਿਰਦੇਸ਼ਾਂ 'ਤੇ, ਪੰਜਾਬ 'ਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਣ ਵਾਲਾ ਸ਼ਰਮਨਾਕ ਡਰਾਮਾ ਹੋਇਆ ਪਰ ਉਨ੍ਹਾਂ ਨੂੰ ਅਜਿਹੀਆਂ ਉਮੀਦਾਂ ਸੀ। ਨਹਿਰੂ-ਗਾਂਧੀ ਖ਼ਾਨਦਾਨ ਨੇ ਕਦੇ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਸਨਮਾਨ ਨਹੀਂ ਕੀਤਾ। ਯੂਪੀਏ ਸ਼ਾਸਨ ਦੇ ਤਹਿਤ 2004-2014 ਦੇ ਦਰਮਿਆਨ ਪ੍ਰਧਾਨ ਮੰਤਰੀ ਅਹੁਦਾ ਸੰਸਥਾਗਤ ਤੌਰ ਤੇ ਕਮਜ਼ੋਰ ਹੋ ਗਿਆ ਸੀ।" ਰਾਹੁਲ ਨੇ ਕੀ ਕਿਹਾ ਸੀ? ਰਾਹੁਲ ਗਾਂਧੀ ਨੇ ਇੱਕ ਟਵੀਟ ਕਰਦੇ ਹੋਏ ਲਿਖਿਆ ਸੀ, "ਕੱਲ੍ਹ ਇਹ ਪੂਰੇ ਪੰਜਾਬ 'ਚ ਹੋਇਆ, ਇਹ ਬਹੁਤ ਦੁੱਖਦ ਗੱਲ ਹੈ ਕਿ ਪੂਰਾ ਪੰਜਾਬ ਪੀਐਮ ਮੋਦੀ ਤੋਂ ਇੰਨਾਂ ਗੁੱਸੇ ਹੈ। ਇਹ ਬਹੁਤ ਖ਼ਤਰਨਾਕ ਮਿਸਾਲ ਹੈ ਤੇ ਸਾਡੇ ਦੇਸ਼ ਲਈ ਬੁਰਾ ਹੈ।ਪੀਐਮ ਨੂੰ ਇਨ੍ਹਾਂ ਲੋਕਾਂ ਨਾਲ ਗੱਲ ਕਰਨੀ ਚਾਹੀਦੀ ਹੈ ਤੇ ਇਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਮਦਦ ਦੇਣੀ ਚਾਹੀਦੀ ਹੈ।" ਪੰਜਾਬ 'ਚ ਚੱਲ ਰਿਹਾ ਕਿਸਾਨ ਅੰਦੋਲਨ ਲੰਮੇ ਸਮੇਂ ਤੋਂ ਪੰਜਾਬ ਅੰਦਰ ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਪੰਜਾਬ ਦੀ ਵਿਧਾਨ ਸਭਾ 'ਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਖਿਲਾਫ ਬਿੱਲ ਵੀ ਪਾਸ ਕੀਤਾ ਹੈ। ਦੱਸ ਦੇਈਏ ਕਿ ਰਾਹੁਲ ਗਾਂਧੀ ਖੁਦ ਵੀ ਇਨ੍ਹਾਂ ਖੇਤੀ ਕਾਨੂੰਨਾਂ ਦੀ ਖਿਲਾਫਤ ਲਈ ਪੰਜਾਬ ਆਏ ਸੀ ਤੇ ਪ੍ਰਦਰਸ਼ਨ 'ਚ ਹਿੱਸਾ ਲਿਆ ਸੀ। ਉਨ੍ਹਾਂ ਪੰਜਾਬ ਅੰਦਰ ਤਿੰਨ ਦਿਨ ਟਰੈਕਟਰ ਰੈਲੀ ਕੱਢੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Embed widget