ਪੜਚੋਲ ਕਰੋ

ਬੀਜੇਪੀ 25 ਦਸੰਬਰ ਨੂੰ ਕਰੇਗੀ ਵੱਡਾ ਧਮਾਕਾ, ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਦੇਸ਼ ਭਰ ਦੇ ਲੀਡਰਾਂ ਨੂੰ ਚਿੱਠੀ ਲਿਖ ਕੇ ਦਿੱਤੀ ਹਦਾਇਤ

ਇੱਕ ਚਿੱਠੀ ਪਾਰਟੀ ਦੇ ਸਾਰੇ ਲੋਕ-ਨੁਮਾਇੰਦਿਆਂ ਤੇ ਸਾਰੇ ਰਾਜਾਂ ਦੇ ਪ੍ਰਧਾਨ ਤੇ ਪਾਰਟੀ ਸੰਗਠਨ ਦੇ ਸੀਨੀਅਰ ਆਗੂਆਂ ਨੂੰ ਭੇਜੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਕਿਸਾਨਾਂ ਨੂੰ ਸੰਬੋਧਨ ਕਰਨਗੇ ਤੇ ਨਾਲ ਹੀ ‘ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ’ ਅਧੀਨ 9 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 18,000 ਕਰੋੜ ਰੁਪਏ ਟ੍ਰਾਂਸਫ਼ਰ ਕਰਨਗੇ।

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ 25 ਦਸੰਬਰ ਨੂੰ ਵੱਡਾ ਧਮਾਕਾ ਕਰਨ ਜਾ ਰਹੀ ਹੈ। ਇਸ ਲਈ ਪਾਰਟੀ ਨੇ ਪੂਰਾ ਜ਼ੋਰ ਲਾ ਦਿੱਤਾ ਹੈ। ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਅੱਜ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਲੋਕ-ਨੁਮਾਇੰਦਿਆਂ ਚਿੱਠੀ ਲਿਖ ਕੇ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਹੈ ਕਿ ਉਹ 25 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਦੀ ਜਯੰਤੀ ਮੌਕੇ ਕਿਸਾਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਵਿੱਚ ਹਰ ਕੋਈ ਹਿੱਸਾ ਲਵੇ। ਇਸ ਬਾਰੇ ਇੱਕ ਚਿੱਠੀ ਪਾਰਟੀ ਦੇ ਸਾਰੇ ਲੋਕ-ਨੁਮਾਇੰਦਿਆਂ ਤੇ ਸਾਰੇ ਰਾਜਾਂ ਦੇ ਪ੍ਰਧਾਨ ਤੇ ਪਾਰਟੀ ਸੰਗਠਨ ਦੇ ਸੀਨੀਅਰ ਆਗੂਆਂ ਨੂੰ ਭੇਜੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਕਿਸਾਨਾਂ ਨੂੰ ਸੰਬੋਧਨ ਕਰਨਗੇ ਤੇ ਨਾਲ ਹੀ ‘ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ’ ਅਧੀਨ 9 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 18,000 ਕਰੋੜ ਰੁਪਏ ਟ੍ਰਾਂਸਫ਼ਰ ਕਰਨਗੇ। ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਇਹ ਚਿੱਠੀ ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਅੱਗੇ ਸਾਰਿਆਂ ਨੂੰ ਭੇਜੀ ਹੈ। ਉਸ ਵਿੱਚ ਹਦਾਇਤ ਕੀਤੀ ਗਈ ਹੈ ਕਿ ਹਰੇਕ ਬਲਾਕ ਦੇ ਵਿਕਾਸ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸੰਬੋਧਨ ਸੁਣਨ ਲਈ ਵੱਡੀ ਸਕ੍ਰੀਨ ਦਾ ਇੰਤਜ਼ਾਮ ਕੀਤਾ ਜਾ ਸਕੇ, ਜਿੱਥੇ ਕਿਸਾਨ ਵੱਧ ਤੋਂ ਵੱਧ ਗਿਣਤੀ ਵਿੱਚ ਆ ਸਕਣ। ਫਿੱਕੀ ਪੈ ਗਈ ਸੋਨੇ ਤੇ ਚਾਂਦੀ ਦੀ ਚਮਕ, ਜਾਣੋ ਕਿੰਨੇ ਡਿੱਗੇ ਭਾਅ ਇਸ ਚਿੱਠੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜ਼ਿਲ੍ਹਾ ਪੱਧਰ ਉੱਤੇ ਪ੍ਰੋਗਰਾਮ ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਇੱਕ ਘੰਟਾ ਪਹਿਲਾਂ ਸ਼ੁਰੂ ਹੋਣਾ ਚਾਹੀਦਾ ਹੈ। ਤਦ ਤੱਕ ਪਾਰਟੀ ਅਹੁਦੇਦਾਰ ਤੇ ਹੋਰ ਆਗੂ ਮੋਦੀ ਸਰਕਾਰ ਵੱਲੋਂ ਕਿਸਾਨਾਂ ਲਈ ਸ਼ੁਰੂ ਕੀਤਆਂ ਯੋਜਨਾਵਾਂ ਦੇ ਫ਼ਾਇਦਿਆਂ ਉੱਤੇ ਚਰਚਾ ਕਰਨ; ਜਿਵੇਂ ਨੀਮ ਕੋਟੇਡ ਯੂਰੀਆ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ, ਮ੍ਰਿਦਾ ਸਿਹਤ ਕਾਰਡ, ਘੱਟੋ-ਘੱਟ ਸਮਰਥਨ ਮੁੱਲ, ਪ੍ਰਧਾਨ ਮੰਤਰੀ ਸਿੰਜਾਈ ਯੋਜਨਾ, ਕਿਸਾਨ ਰੇਲ ਤੇ ਖੇਤੀ ਖੇਤਰ ਵਿੱਚ ਇੱਕ ਲੱਖ ਕਰੋੜ ਰੁਪਏ ਦਾ ਨਿਵੇਸ਼। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget