ਪੜਚੋਲ ਕਰੋ
Advertisement
ਅਮਿਤ ਸ਼ਾਹ ਤੋਂ ਬਾਅਦ ਜੇਪੀ ਨੱਢਾ ਹੱਥ ਬੀਜੇਪੀ ਦੀ ਕਮਾਨ
ਬੀਜੇਪੀ ਸੰਸਦੀ ਬੋਰਡ ਦੀ ਬੈਠਕ ਵਿੱਚ ਜੇਪੀ ਨੱਢਾ ਨੂੰ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਸੰਬਰ ਤਕ ਬੀਜੇਪੀ ਪ੍ਰਧਾਨ ਦੀ ਕੁਰਸੀ 'ਤੇ ਬਣੇ ਰਹਿਣਗੇ।
ਚੰਡੀਗੜ੍ਹ: ਬੀਜੇਪੀ ਸੰਸਦੀ ਬੋਰਡ ਦੀ ਬੈਠਕ ਵਿੱਚ ਜੇਪੀ ਨੱਢਾ ਨੂੰ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਮੋਦੀ ਸਰਕਾਰ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਦੀ ਜਾਣਕਾਰੀ ਦਿੱਤੀ। ਹਾਲਾਂਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਸੰਬਰ ਤਕ ਬੀਜੇਪੀ ਪ੍ਰਧਾਨ ਦੀ ਕੁਰਸੀ 'ਤੇ ਬਣੇ ਰਹਿਣਗੇ।
ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਵੀ ਜੇਪੀ ਨੱਢਾ ਬੀਜੇਪੀ ਦੇ ਪ੍ਰਧਾਨ ਦੀ ਰੇਸ ਵਿੱਚ ਸ਼ਾਮਲ ਸਨ। ਉਸ ਵੇਲੇ ਅਮਿਤ ਸ਼ਾਹ ਨੂੰ ਬੀਜੇਪੀ ਦੇ ਕੌਮੀ ਪ੍ਰਧਾਨ ਦੀ ਕੁਰਸੀ ਸੌਪ ਦਿੱਤੀ ਗਈ ਸੀ। ਜੇਪੀ ਨੱਢਾ ਨੂੰ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਸਿਹਤ ਮੰਤਰੀ ਬਣਾਇਆ ਗਿਆ ਸੀ।Delhi: Senior BJP leaders present bouquets to JP Nadda at the BJP Parliamentary Board meeting being held at the BJP headquarters. pic.twitter.com/sgvmAx2tym
— ANI (@ANI) June 17, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement