ਪੜਚੋਲ ਕਰੋ

ਭਾਜਪਾ ਪ੍ਰਧਾਨ ਨੱਡਾ ਦੀ ਕੇਂਦਰ ਮੰਤਰੀ ਨੂੰ ਸਖ਼ਤ ਚਿਤਾਵਨੀ, ਵਿਵਾਦਿਤ ਬਿਆਨਾਂ ਤੋਂ ਗੁਰੇਜ਼ ਕਰਨ ਦੀ ਦਿੱਤੀ ਹਦਾਇਤ

ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਵਿਵਾਦਤ ਬਿਆਨਾਂ ਕਰਕੇ ਸਖ਼ਤ ਚੇਤਾਵਨੀ ਦਿੱਤੀ ਹੈ।

ਨਵੀਂ ਦਿੱਲੀ: ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਵਿਵਾਦਤ ਬਿਆਨਾਂ ਕਰਕੇ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਗਿਰੀਰਾਜ ਨੂੰ ਭਵਿੱਖ ਵਿੱਚ ਅਜਿਹੇ ਵਿਵਾਦਿਤ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਹਦਾਇਤ ਵੀ ਦਿੱਤੀ ਹੈ। ਦੱਸ ਦੇਈਏ ਕਿ ਗਿਰੀਰਾਜ ਸਿੰਘ ਦੇ ਵਿਵਾਦਪੂਰਨ ਬਿਆਨਾਂ ਕਾਰਨ ਭਾਜਪਾ ਦੇ ਕੇਂਦਰੀ ਨੇਤਾ ਨਾਰਾਜ਼ ਹਨ ਅਤੇ ਇਸੇ ਕਾਰਨ ਜੇਪੀ ਨੱਡਾ ਨੇ ਗਿਰੀਰਾਜ ਸਿੰਘ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਇਆ ਅਤੇ ਚੇਤਾਵਨੀ ਦਿੱਤੀ। ਭਾਜਪਾ ਪ੍ਰਧਾਨ ਜੇ ਪੀ ਨੱਡਾ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦੇ ਗੈਰ ਜ਼ਿੰਮੇਵਾਰਾਨਾ ਬਿਆਨਾਂ ਤੋਂ ਨਾਰਾਜ਼ ਹਨ। ਹਾਲ ਹੀ ਵਿੱਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਗਿਰੀਰਾਜ ਸਿੰਘ ਨੇ ਕਈ ਵਿਵਾਦਪੂਰਨ ਬਿਆਨ ਦਿੱਤੇ ਸਨ। ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਸੀਏਏ ਦੇ ਸਮਰਥਨ ਵਿੱਚ ਰੱਖੇ ਇੱਕ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਸੀ ਕਿ ਦਿਓਬੰਦ ਅੱਤਵਾਦ ਦੀ ਗੰਗੋਤਰੀ ਹੈ। ਹਾਫਿਜ਼ ਸਈਦ ਸਣੇ ਸਾਰੇ ਵੱਡੇ ਅੱਤਵਾਦੀ ਇਥੋਂ ਬਾਹਰ ਆਉਂਦੇ ਹਨ। ਗਿਰੀਰਾਜ ਸਿੰਘ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਵਿਵਾਦਾਂ ਵਿੱਚ ਘਿਰੇ ਹੋਏ ਸਨ। ਉਸਨੇ ਸ਼ਾਹੀਨ ਬਾਗ ਦੇ ਮੁੱਦੇ 'ਤੇ ਵਿਵਾਦਪੂਰਨ ਬਿਆਨ ਵੀ ਦਿੱਤਾ ਸੀ। ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਟਵੀਟ ਕੀਤਾ ਸੀ, “ਸ਼ਾਹੀਨ ਬਾਗ ਹੁਣ ਸਿਰਫ ਇੱਕ ਅੰਦੋਲਨ ਨਹੀਂ ਰਿਹਾ। ਇਥੇ ਆਤਮਘਾਤੀ ਬੰਬ ਬਣਾਏ ਜਾ ਰਹੇ ਹਨ। ਦੇਸ਼ ਦੀ ਰਾਜਧਾਨੀ ਵਿੱਚ ਦੇਸ਼ ਖ਼ਿਲਾਫ਼ ਇੱਕ ਸਾਜ਼ਿਸ਼ ਚੱਲ ਰਹੀ ਹੈ। ਉਸਨੇ ਕਿਹਾ ਕਿ ਸ਼ਾਹੀਨ ਬਾਗ ਵਿੱਚ ਇੱਕ ਔਰਤ ਦਾ ਬੱਚਾ ਠੰਢ ਨਾਲ ਮਰ ਗਿਆ ਅਤੇ ਔਰਤ ਕਹਿੰਦੀ ਹੈ ਕਿ ਮੇਰਾ ਬੇਟਾ ਸ਼ਹੀਦ ਹੋ ਗਿਆ ਹੈ। ਇਹ ਆਤਮਘਾਤੀ ਬੰਬ ਨਹੀਂ ਤਾਂ ਕੀ ਹੈ? ਜੇਕਰ ਭਾਰਤ ਨੂੰ ਬਚਾਉਣਾ ਹੈ ਤਾਂ ਆਤਮਘਾਤੀ ਬੰਬਾਂ ਖਿਲਾਫ਼ ਦੇਸ਼ ਨੂੰ ਸੁਚੇਤ ਹੋਣਾ ਪਾਵੇਗਾ।"

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget