ਪੜਚੋਲ ਕਰੋ

Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ

ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮਾਰਕੀਟਿੰਗ ਸੀਜ਼ਨ 2025-26 ਲਈ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਵਧਾ ਕੇ 5650 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮਾਰਕੀਟਿੰਗ ਸੀਜ਼ਨ 2025-26 ਲਈ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਵਧਾ ਕੇ 5650 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ 315 ਰੁਪਏ ਪ੍ਰਤੀ ਕੁਇੰਟਲ ਯਾਨੀ ਕੱਚੇ ਜੂਟ ਦੇ ਪਿਛਲੇ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਛੇ ਫੀਸਦੀ ਵੱਧ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਬੈਠਕ ਤੋਂ ਬਾਅਦ ਇਹ ਜਾਣਕਾਰੀ ਦਿੱਤੀ।

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਇਹ ਜਾਣਕਾਰੀ ਦਿੱਤੀ

ਪੀਯੂਸ਼ ਗੋਇਲ ਨੇ ਕਿਹਾ ਕਿ ਨਵਾਂ ਐਮਐਸਪੀ ਆਲ ਇੰਡੀਆ ਵੇਟਿਡ ਔਸਤ ਉਤਪਾਦਨ ਲਾਗਤ 'ਤੇ 66.8 ਫੀਸਦੀ ਰਿਟਰਨ ਯਕੀਨੀ ਬਣਾਉਂਦਾ ਹੈ, ਜਿਸ ਨਾਲ ਜੂਟ ਉਤਪਾਦਕਾਂ ਨੂੰ ਫਾਇਦਾ ਹੋਵੇਗਾ। ਸਰਕਾਰ ਨੇ 2014-15 ਦੇ ਕੱਚੇ ਜੂਟ 'ਤੇ ਘੱਟੋ ਘੱਟ ਸਮਰਥਨ ਮੁੱਲ 2400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2025-26 ਦੇ ਮਾਰਕੀਟਿੰਗ ਸੀਜ਼ਨ ਲਈ 5650 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ 2.35 ਗੁਣਾ ਵੱਧ ਹੈ। ਪੀਯੂਸ਼ ਗੋਇਲ ਦੇ ਅਨੁਸਾਰ, ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ (MSP) 'ਚ ਇਹ ਵਾਧਾ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਸਸ਼ਕਤ ਕਰਨ 'ਚ ਅਹਿਮ ਭੂਮਿਕਾ ਨਿਭਾਏਗਾ। ਇਹ ਫੈਸਲਾ ਨਾ ਸਿਰਫ ਜੂਟ ਉਤਪਾਦਨ ਨੂੰ ਉਤਸ਼ਾਹਿਤ ਕਰੇਗਾ, ਸਗੋਂ ਆਤਮ-ਨਿਰਭਰ ਭਾਰਤ ਦੇ ਟੀਚੇ ਵੱਲ ਇੱਕ ਵੱਡਾ ਕਦਮ ਸਾਬਤ ਹੋਵੇਗਾ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਵਿਕਸਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਵੀ ਮਦਦਗਾਰ ਹੋਵੇਗਾ।

ਨੈਸ਼ਨਲ ਹੈਲਥ ਮਿਸ਼ਨ ਵਿੱਚ ਵੀ 5 ਸਾਲ ਦਾ ਵਾਧਾ ਹੋਇਆ ਹੈ

ਕੇਂਦਰ ਸਰਕਾਰ ਨੇ ਜਨਵਰੀ ਮਹੀਨੇ ਵਿੱਚ ਦੋ ਕੈਬਨਿਟ ਮੀਟਿੰਗਾਂ ਵਿੱਚ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਪਿਛਲੇ ਹਫਤੇ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਕੇਂਦਰੀ ਕਰਮਚਾਰੀਆਂ ਲਈ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਗਈ ਸੀ। ਦੇਸ਼ ਦੇ ਕਰੀਬ 50 ਲੱਖ ਤਨਖਾਹਦਾਰ ਕਰਮਚਾਰੀਆਂ ਅਤੇ 68 ਲੱਖ ਪੈਨਸ਼ਨਰਾਂ ਨੂੰ ਇਸ ਫੈਸਲੇ ਦਾ ਵੱਡਾ ਲਾਭ ਮਿਲਣ ਵਾਲਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ

Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ

ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers

Embed widget