ਪੜਚੋਲ ਕਰੋ

ਕਾਂਗਰਸ ਛੱਡ ਬੀਜੇਪੀ 'ਚ ਗਏ ਜੋਤੀਰਾਦਿਤਿਆ ਸਿੰਧੀਆ ਕੋਰੋਨਾ ਦਾ ਸ਼ਿਕਾਰ, ਮਾਂ ਵੀ ਹਸਪਤਾਲ ਦਾਖਲ

ਮੱਧ ਪ੍ਰਦੇਸ਼ ਗੁਨਾ ਤੋਂ ਸਾਬਕਾ ਸੰਸਦ ਮੈਂਬਰ ਤੇ ਕਾਂਗਰਸ ਨੂੰ ਝਟਕਾ ਦੇ ਭਾਜਪਾ ਵਿੱਚ ਗਏ ਜੋਤੀਰਾਦਿਤਿਆ ਸਿੰਧੀਆ ਤੇ ਉਨ੍ਹਾਂ ਦੀ ਮਾਂ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।

ਨਵੀਂ ਦਿੱਲੀ: ਮੱਧ ਪ੍ਰਦੇਸ਼ ਗੁਨਾ ਤੋਂ ਸਾਬਕਾ ਸੰਸਦ ਮੈਂਬਰ ਤੇ ਕਾਂਗਰਸ ਨੂੰ ਝਟਕਾ ਦੇ ਭਾਜਪਾ ਵਿੱਚ ਗਏ ਜੋਤੀਰਾਦਿਤਿਆ ਸਿੰਧੀਆ ਤੇ ਉਨ੍ਹਾਂ ਦੀ ਮਾਂ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਮੈਕਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਨੇ ਉਨ੍ਹਾਂ ਦੀ ਰਿਪੋਰਟ ਸਕਾਰਾਤਮਕ ਹੋਣ ਦੀ ਪੁਸ਼ਟੀ ਕੀਤੀ ਹੈ। ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ ਇਸ ਵੇਲੇ ਉਹ ਦਿੱਲੀ ਦੇ ਸਾਕੇਤ ਮੈਕਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਤੁਹਾਨੂੰ ਦੱਸ ਦੇਈਏ ਕਿ ਸਾਕੇਤ ਦਾ ਮੈਕਸ ਹਸਪਤਾਲ ਹਸਪਤਾਲ ਕੋਵਿਡ-19 ਹਸਪਤਾਲ ਵਿੱਚ ਤਬਦੀਲ ਹੋ ਗਿਆ ਹੈ।
  ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਮੰਤਰੀ ਦੀ ਦਰਦਨਾਕ ਮੌਤ; 7ਵੀਂ ਮੰਜ਼ਿਲ ਤੋਂ ਡਿੱਗਣ...
Political News: ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਮੰਤਰੀ ਦੀ ਦਰਦਨਾਕ ਮੌਤ; 7ਵੀਂ ਮੰਜ਼ਿਲ ਤੋਂ ਡਿੱਗਣ...
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Embed widget