ਪੜਚੋਲ ਕਰੋ

ਮੋਦੀ ਸਰਕਾਰ ਦੇ ਹੁਕਮ ਰੱਦ ਕਰਨ ਵਾਲੇ ਜੱਜ ਨੂੰ 'ਸਜ਼ਾ'!

ਨਵੀਂ ਦਿੱਲੀ: ਮੋਦੀ ਸਰਕਾਰ ਵੱਲੋਂ ਉੱਤਰਾਖੰਡ ਹਾਈਕੋਰਟ ਦੇ ਚੀਫ਼ ਜਸਟਿਸ ਕੇਐਮ ਜੋਸਫ਼ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਰੋਕਣ ਮਗਰੋਂ ਨਿਆਂ ਪਾਲਿਕਾ ਨਾਲ ਨਵਾਂ ਟਕਰਾਅ ਪੈਦਾ ਹੋ ਗਿਆ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੇ ਜੱਜ ਚੋਣ ਮੰਡਲ ਵੱਲੋਂ ਜਸਟਿਸ ਜੋਸਫ਼ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਵਾਪਸ ਮੋੜ ਦਿੱਤੀ ਹੈ।   ਕੇਂਦਰ ਨੇ ਚੀਫ਼ ਜਸਟਿਸ ਦੀਪਕ ਮਿਸ਼ਰਾ ਨੂੰ ਲਿਖੇ ਪੱਤਰ ਵਿੱਚ ਸੁਪਰੀਮ ਕੋਰਟ ਕੌਲਿਜੀਅਮ ਨੂੰ ਇਹ ਕਹਿੰਦਿਆਂ ਇਸ ਤਜਵੀਜ਼ ਉਤੇ ਮੁੜ ਗ਼ੌਰ ਲਈ ਕਿਹਾ ਹੈ ਕਿ ਜਸਟਿਸ ਜੋਸਫ ਨੂੰ ਤਰੱਕੀ ਦੇਣਾ ‘ਵਾਜਬ’ ਨਹੀਂ ਹੋਵੇਗਾ। ਯਾਦ ਰਹੇ ਜਸਟਿਸ ਜੋਸਫ ਨੇ 2016 ਵਿੱਚ ਆਪਣੇ ਇੱਕ ਫ਼ੈਸਲੇ ਰਾਹੀਂ ਉੱਤਰਾਖੰਡ ਵਿੱਚ ਰਾਸ਼ਟਰਪਤੀ ਰਾਜ ਲਾਉਣ ਦੇ ਕੇਂਦਰ ਦੇ ਹੁਕਮਾਂ ਨੂੰ ਰੱਦ ਕਰਕੇ ਉਥੇ ਕਾਂਗਰਸ ਦੀ ਹਰੀਸ਼ ਰਾਵਤ ਸਰਕਾਰ ਨੂੰ ਬਹਾਲ ਕਰ ਦਿੱਤਾ ਸੀ। ਚਰਚਾ ਹੈ ਕਿ ਜਸਟਿਸ ਜੋਸਫ ਦਾ ਰਾਹ ਰੋਕਣ ਦਾ ਇੱਕ ਇਹ ਕਾਰਨ ਵੀ ਹੋ ਸਕਦਾ ਹੈ। ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਸਰਕਾਰ ਵੱਲੋਂ ਜਸਟਿਸ ਜੋਸਫ ਦਾ ਨਾਂ ਰੱਦ ਕੀਤੇ ਜਾਣ ਦੇ ਫ਼ੈਸਲੇ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਨਜ਼ੂਰੀ ਹਾਸਲ ਹੈ। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਕੇਂਦਰ ਦੀ ਕਾਰਵਾਈ ’ਤੇ ਤਿੱਖੀ ਪ੍ਰਤੀਕਿਰਿਆ ਕਰਦਿਆਂ ਇਸ ਨੂੰ ‘ਨਿਰਾਸ਼ਾਜਨਕ’ ਕਰਾਰ ਦਿੱਤਾ ਹੈ। ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਐਸੋਸੀਏਸ਼ਨ ਦੇ ਪ੍ਰਧਾਨ ਤੇ ਸੀਨੀਅਰ ਵਕੀਲ ਵਿਕਾਸ ਸਿੰਘ ਦੇ ਹਵਾਲੇ ਨਾਲ ਕਿਹਾ ਕਿ ‘ਕਾਰਜ ਪਾਲਿਕਾ ਦੀ ਅਜਿਹੀ ਦਖ਼ਲਅੰਦਾਜ਼ੀ ਯਕੀਨਨ ਗ਼ਲਤ’ ਹੈ। ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਕਿਹਾ ਕਿ ਇਹ ਕਾਰਵਾਈ ਨਿਆਂ ਪਾਲਿਕਾ ਦੀ ਆਜ਼ਾਦੀ ਨੂੰ ‘ਖ਼ਤਰੇ ਵਿੱਚ ਪਾਉਣ’ ਵਾਲੀ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਨਿਆਂ ਪਾਲਿਕਾ ਨੂੰ ਸਵਾਲ ਕੀਤਾ ਕਿ ਕੀ ਉਹ ਹੁਣ ਇਕਮੁੱਠਤਾ ਨਾਲ ਕੇਂਦਰ ਨੂੰ ਆਖੇਗੀ ਕਿ ‘ਬਹੁਤ ਹੋ ਗਿਆ’।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Congress Candidates List: ਸਿਆਸੀ ਜਗਤ 'ਚ ਚੋਣਾਂ ਨੂੰ ਲੈ ਹਲਚਲ ਤੇਜ਼, ਕਾਂਗਰਸ ਪਾਰਟੀ ਨੇ 10 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਲਿਸਟ 'ਚ ਵੱਡੇ ਨਾਮ ਸ਼ਾਮਲ...
ਸਿਆਸੀ ਜਗਤ 'ਚ ਚੋਣਾਂ ਨੂੰ ਲੈ ਹਲਚਲ ਤੇਜ਼, ਕਾਂਗਰਸ ਪਾਰਟੀ ਨੇ 10 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਲਿਸਟ 'ਚ ਵੱਡੇ ਨਾਮ ਸ਼ਾਮਲ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
Embed widget