ਪੜਚੋਲ ਕਰੋ

ਕੇਜਰੀਵਾਲ ਦੀ ਵਾਪਸੀ! ਸੁਣਦਿਆਂ ਹੀ ਬੀਜੇਪੀ ਲੀਡਰਾਂ ਦੇ ਉੱਡੇ ਹੋਸ਼, ਸਾਰੀ ਰਾਤ ਨਹੀਂ ਸੁੱਤੇ ਅਮਿਤ ਸ਼ਾਹ

ਦਿੱਲੀ ਵਿਧਾਨ ਸਭਾ ਦੇ ਚੋਣ ਦੇ ਨਤੀਜਿਆਂ ਤੋਂ ਪਹਿਲਾਂ ਹੀ ਬੀਜੇਪੀ ਤੇ ਕਾਂਗਰਸ ਦੀਆਂ ਨੀਂਦਰਾਂ ਉੱਡ ਗਈਆਂ ਹਨ। ਬੇਸ਼ੱਕ ਬੀਜੇਪੀ ਨੇ ਸਾਰੇ ਚੋਣ ਸਰਵੇਖਣਾਂ ਨੂੰ ਰੱਦ ਕਰਦਿਆਂ ਬਹੁਮਤ ਨਾਲ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ ਪਰ ਸੀਨੀਅਰ ਲੀਡਰਸ਼ਿਪ ਦੀ ਘਬਰਾਹਟ ਸਾਫ ਦਿੱਸ ਰਹੀ ਹੈ।

ਚੰਡੀਗੜ੍ਹ: ਦਿੱਲੀ ਵਿਧਾਨ ਸਭਾ ਦੇ ਚੋਣ ਦੇ ਨਤੀਜਿਆਂ ਤੋਂ ਪਹਿਲਾਂ ਹੀ ਬੀਜੇਪੀ ਤੇ ਕਾਂਗਰਸ ਦੀਆਂ ਨੀਂਦਰਾਂ ਉੱਡ ਗਈਆਂ ਹਨ। ਬੇਸ਼ੱਕ ਬੀਜੇਪੀ ਨੇ ਸਾਰੇ ਚੋਣ ਸਰਵੇਖਣਾਂ ਨੂੰ ਰੱਦ ਕਰਦਿਆਂ ਬਹੁਮਤ ਨਾਲ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ ਪਰ ਸੀਨੀਅਰ ਲੀਡਰਸ਼ਿਪ ਦੀ ਘਬਰਾਹਟ ਸਾਫ ਦਿੱਸ ਰਹੀ ਹੈ। ਤਕਰੀਬਨ ਸਾਰੇ ਚੋਣ ਸਰਵੇਖਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਲੀਨ ਸਵੀਪ ਕਰਨ ਦੇ ਖੁਲਾਸੇ ਮਗਰੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਬੀਜੇਪੀ ਪ੍ਰਧਾਨ ਜੇਪੀ ਨੱਡਾ ਸਣੇ ਸੀਨੀਅਰ ਲੀਡਰ ਸਾਰੀ ਰਾਤ ਨਹੀਂ ਸੁੱਤੇ। ਸੀਨੀਅਰ ਲੀਡਰਾਂ ਨੇ ਇੱਕ-ਇੱਕ ਸੀਟ ਦਾ ਲੇਖਾ-ਜੋਖਾ ਕੀਤਾ ਪਰ ਦਿਲ ਨੂੰ ਅਜੇ ਕੋਈ ਤਸੱਲੀ ਨਹੀਂ ਮਿਲੀ। ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਮੁਕੰਮਲ ਹੋਣ ਤੋਂ ਬਾਅਦ ਸਾਹਮਣੇ ਆਏ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਆਸਾਨ ਜਿੱਤ ਮਿਲਦੀ ਦਿਖਾਈ ਗਈ ਹੈ। ਐਗਜ਼ਿਟ ਪੋਲ ਵਿੱਚ ਕਾਂਗਰਸ ਨੂੰ ਵੀ ਕੁਝ ਸੀਟਾਂ ਮਿਲਦੀਆਂ ਦਿਖਾਈਆਂ ਗਈਆਂ ਜਿਸ ਨੂੰ 2015 ਦੀਆਂ ਵਿਧਾਨ ਸਭਾ ਚੋਣਾਂ ’ਚ ਇੱਕ ਵੀ ਸੀਟ ਨਹੀਂ ਮਿਲੀ ਸੀ। ਟਾਈਮਜ਼ ਨਾਓ-ਇਪਸੋਸ ਵੱਲੋਂ ਜਾਰੀ ਐਗਜ਼ਿਟ ਪੋਲ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੂੰ 44 ਜਦਕਿ ਭਾਜਪਾ ਨੂੰ 26 ਸੀਟਾਂ ਦਿੱਤੀਆਂ ਗਈਆਂ ਹਨ। ਰਿਪਬਲਿਕ-ਜਨ ਕੀ ਬਾਤ ਵੱਲੋਂ ‘ਆਪ’ ਨੂੰ 48-61 ਤੇ ਭਾਜਪਾ ਨੂੰ 9-21, ਟੀਵੀ9 ਭਾਰਤ ਵਰਸ਼-ਸਿਸਰੋ ਵੱਲੋਂ ‘ਆਪ’ ਨੂੰ 54, ਭਾਜਪਾ ਨੂੰ 15 ਤੇ ਕਾਂਗਰਸ ਨੂੰ 1 ਸੀਟ ਦਿੱਤੀ ਗਈ ਹੈ। ਇੰਡੀਆ ਟੂਡੇ-ਅੱਜ ਤੱਕ-ਐਕਸਿਸ ਮਾਈ ਇੰਡੀਆ ਅਨੁਸਾਰ ਆਮ ਆਦਮੀ ਪਾਰਟੀ 70 ’ਚੋਂ 68 ਸੀਟਾਂ ਜਿੱਤ ਸਕਦੀ ਹੈ। ਇਸ ਦੇ ਨਾਲ ਹੀ ਭਾਜਪਾ ਨੂੰ 1-2 ਸੀਟਾਂ ਮਿਲ ਸਕਦੀਆਂ ਹਨ। ਨੇਤਾ-ਨਿਊਜ਼ਐੱਕਸ ਨੇ ਆਪ ਨੂੰ 53-57 ਤੇ ਭਾਜਪਾ ਨੂੰ 11-17 ਸੀਟਾਂ ਦਿੱਤੀਆਂ ਹਨ। ਯਾਦ ਰਹੇ 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ 67 ਤੇ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ। ਉਸ ਸਮੇਂ ਕਾਂਗਰਸ ਇੱਕ ਵੀ ਸੀਟ ਹਾਸਲ ਕਰਨ ਤੋਂ ਨਾਕਾਮ ਰਹੀ ਸੀ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Embed widget