ਪੜਚੋਲ ਕਰੋ

Kalpana Chawla ਨੂੰ ਮਿਲਿਆ ਵੱਡਾ ਸਨਮਾਨ, ਉਸ ਦੇ ਨਾਂ ਨਾਲ ਜਾਣਿਆ ਜਾਵੇਗਾ ਅਮਰੀਕੀ ਪੁਲਾੜ

ਨਾਸਾ ਦੀ ਭਾਰਤੀ ਮੂਲ ਦੀ ਪਹਿਲੀ ਮਹਿਲਾ ਪੁਲਾੜ ਯਾਤਰੀ ਕਲਪਨਾ ਚਾਵਲਾ ਨੂੰ ਵੱਡਾ ਸਨਮਾਨ ਮਿਲਿਆ। ਹੁਣ ਅਮਰੀਕੀ ਪੁਲਾੜ ਵਾਹਨ ਨੂੰ ਕਲਪਨਾ ਦੇ ਨਾਂ ਨਾਲ ਜਾਣਿਆ ਜਾਵੇਗਾ। ਇਸ 'ਤੇ ਕਲਪਨਾ ਦੇ ਸਕੂਲ ਵੱਲੋਂ ਖੁਸ਼ੀ ਜਾਹਰ ਕੀਤੀ ਗਈ ਹੈ।

ਕਰਨਾਲ: ਪੁਲਾੜ ਵਿੱਚ ਜਾਣ ਵਾਲੀ ਪਹਿਲੀ ਭਾਰਤੀ ਮਹਿਲਾ ਕਲਪਨਾ ਚਾਵਲਾ ਨੇ ਇੱਕ ਹੋਰ ਸਨਮਾਨ ਹਾਸਲ ਕੀਤਾ ਹੈ। ਦਰਅਸਲ ਨਾਸਾ ਨੇ ਆਪਣੇ ਪੁਲਾੜ ਵਾਹਨ ਦਾ ਨਾਂ ਕਲਪਨਾ ਚਾਵਲਾ ਦੇ ਨਾਂ 'ਤੇ ਰੱਖਿਆ। ਇਹ ਇੱਕ ਅਮਰੀਕੀ ਵਪਾਰਕ ਕਾਰਗੋ ਪੁਲਾੜ ਲਾਹਨ ਹੈ। ਇਸ ਨੇ ਅੰਤਰਰਾਸ਼ਟਰੀ ਪੁਲਾੜ ਕੇਂਦਰ ਲਈ ਉਡਾਣ ਭਰੀ ਸੀ। ਨਾਸਾ ਦੀ ਪੁਲਾੜ ਯਾਤਰੀ ਕਲਪਨਾ ਚਾਵਲਾ ਨੂੰ ਮਨੁੱਖੀ ਪੁਲਾੜ ਯਾਨ ਵਿੱਚ ਉਨ੍ਹਾਂ ਦੇ ਵੱਡੇ ਯੋਗਦਾਨ ਲਈ ਇਹ ਸਨਮਾਨ ਦਿੱਤਾ ਗਿਆ ਹੈ। ਯੂਐਸ ਦੀ ਗਲੋਬਲ ਏਰੋਸਪੇਸ ਤੇ ਰੱਖਿਆ ਟੈਕਨਾਲੋਜੀ ਕੰਪਨੀ, ਨੌਰਥ ਗਰੁਪ ਗ੍ਰਾਹਮੈਨ ਨੇ ਐਲਾਨ ਕੀਤਾ ਹੈ ਕਿ ਮਿਸ਼ਨ ਮਾਹਰ ਦੀ ਯਾਦ ਵਿੱਚ ਅਗਲੇ ਪੁਲਾੜ ਸਿਗੇਂਸ ਦਾ ਨਾਂ ‘ਐਸ ਐਸ ਕਲਪਨਾ ਚਾਵਲਾ’ ਰੱਖਿਆ ਜਾਵੇਗਾ। ਕਲਪਨਾ ਚਾਵਲਾ ਨੂੰ ਇਹ ਸਨਮਾਨ ਮਿਲਣ 'ਤੇ ਹੁਣ ਕਰਨਾਲ ਸਥਿਤ ਕਲਪਨਾ ਦੇ ਸਕੂਲ 'ਚ ਖੁਸ਼ੀ ਦੀ ਲਹਿਰ ਹੈ। ਸਕੂਲ ਪ੍ਰਿੰਸੀਪਲ ਰਾਜਨ ਲਾਂਬਾ ਨੇ ਕਿਹਾ ਕਿ ਇਹ ਉਨ੍ਹਾਂ ਲਈ ਵੀ ਮਾਣ ਦੀ ਗੱਲ ਹੈ ਕਿਉਂਕਿ ਕਲਪਨਾ ਉਨ੍ਹਾਂ ਦੇ ਸਕੂਲ ਦੀ ਵਿਦਿਆਰਥੀ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਉਹ ਅਜੇ ਵੀ ਸਕੂਲ ਦੇ ਵਿਦਿਆਰਥੀਆਂ ਲਈ ਪ੍ਰੇਰਣਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਇੱਥੇ ਉਨ੍ਹਾਂ ਦੇ ਸਨਮਾਨ ਵਿੱਚ ਵੀ ਕੁਝ ਕੀਤਾ ਜਾਣਾ ਚਾਹੀਦਾ ਹੈ, ਜੋ ਨੌਜਵਾਨਾਂ ਨੂੰ ਪ੍ਰੇਰਿਤ ਕਰੇਗਾ। ਸਕੂਲ ਦੇ ਵਿਦਿਆਰਥੀਆਂ ਨੇ ਵੀ ਕਲਪਨਾ ਨੂੰ ਪ੍ਰਾਪਤ ਹੋਏ ਸਨਮਾਨ ’ਤੇ ਖੁਸ਼ੀ ਜ਼ਾਹਰ ਕੀਤੀ। ਦੱਸ ਦਈਏ ਕਿ ਕਲਪਨਾ ਚਾਵਲਾ 2003 ਵਿੱਚ ਕੋਲੰਬੀਆ ਵਿੱਚ ਇੱਕ ਪੁਲਾੜ ਵਿੱਚ ਸਵਾਰ ਹੁੰਦੇ ਸਮੇਂ ਚਾਲਕ ਦਲ ਦੇ ਛੇ ਮੈਂਬਰਾਂ ਸਮੇਤ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਜਿਸ 'ਚ ਉਸ ਦੀ ਮੌਤ ਹੋ ਗਈ ਸੀ। ਧਰਤੀ 'ਤੇ ਪਰਤਦੇ ਸਮੇਂ ਜਦੋਂ ਇਹ ਧਰਤੀ ਦੇ ਚੱਕਰ ਵਿਚ ਦਾਖਲ ਹੋਇਆ ਤਾਂ ਧਰਤੀ ਨਾਲ ਟੱਕਰਾ ਕੇ ਪੁਲਾੜ ਚਕਨਾਚੂਰ ਹੋ ਗਿਆ। ਕਲਪਨਾ ਚਾਵਲਾ ਦਾ ਜਨਮ 1 ਜੁਲਾਈ, 1961 ਨੂੰ ਕਰਨਾਲ ਜ਼ਿਲ੍ਹਾ 'ਚ ਹੋਇਆ ਸੀ। ਕਲਪਨਾ ਨੇ ਫਰਾਂਸ ਦੇ ਜਾਨ ਪੀਅਰ ਨਾਲ ਵਿਆਹ ਕਰਵਾ ਲਿਆ ਜੋ ਫਲਾਇੰਗ ਇੰਸਟਕਟਰ ਸੀ। Drug Case 'ਚ ਨਾਂ ਆਉਣ ਮਗਰੋਂ ਰਾਕੁਲ ਪ੍ਰੀਤ ਸਿੰਘ ਨੇ ਕੀਤਾ ਦਿੱਲੀ ਹਾਈਕੋਰਟ ਦਾ ਰੁਖ, ਜਾਣੋ ਕੀ ਕਿਹਾ ਪਟੀਸ਼ਨ 'ਚ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Bathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

Embed widget