ਪੜਚੋਲ ਕਰੋ

ਬ੍ਰੇਕਿੰਗ: ਮੱਧ ਪ੍ਰਦੇਸ਼ 'ਚ ਕਾਂਗਰਸ ਸਰਕਾਰ ਡਿੱਗੀ!

ਲੰਬੇ ਸਮੇਂ ਤੋਂ ਰਾਜਨੀਤਕ ਤਕਰਾਰ ਤੋਂ ਬਾਅਦ ਆਖਰਕਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਅਸਤੀਫੇ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਉਹ ਖੁਦ ਰਾਜ ਭਵਨ ਗਏ ਤੇ ਰਾਜਪਾਲ ਨੂੰ ਮਿਲੇ ਤੇ ਆਪਣਾ ਅਸਤੀਫਾ ਸੌਂਪ ਦਿੱਤਾ।

ਭੁਪਾਲ: ਲੰਬੇ ਸਮੇਂ ਤੋਂ ਰਾਜਨੀਤਕ ਤਕਰਾਰ ਤੋਂ ਬਾਅਦ ਆਖਰਕਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਅਸਤੀਫੇ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਉਹ ਖੁਦ ਰਾਜ ਭਵਨ ਗਏ ਤੇ ਰਾਜਪਾਲ ਨੂੰ ਮਿਲੇ ਤੇ ਆਪਣਾ ਅਸਤੀਫਾ ਸੌਂਪ ਦਿੱਤਾ। ਇਸ ਤੋਂ ਪਹਿਲਾਂ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਮਲਨਾਥ ਨੇ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਕਮਲਨਾਥ ਨੇ ਬੀਜੇਪੀ 'ਤੇ ਸਰਕਾਰ ਨੂੰ ਡੇਗਣ ਦੀ ਸਾਜਿਸ਼ ਰਚਣ ਦਾ ਦੋਸ਼ ਲਾਇਆ। ਕਮਲਨਾਥ ਨੇ ਜੋਤੀਰਾਦਿੱਤਿਆ ਸਿੰਧੀਆ 'ਤੇ ਨਿਸ਼ਾਨਾ ਸਧਿਆ। ਸਿੰਧੀਆ ਦਾ ਨਾਮ ਲਏ ਬਗੈਰ ਉਨ੍ਹਾਂ ਕਿਹਾ ਕਿ ਇੱਕ ਮਹਾਰਾਜਾ ਤੇ 22 ਲਾਲਚੀ ਲੋਕਾਂ ਨੇ ਸਰਕਾਰ ਨੂੰ ਡੇਗਣ ਦੀ ਸਾਜਿਸ਼ ਰਚੀ ਸੀ। ਭਾਜਪਾ ਸੋਚਦੀ ਹੈ ਕਿ ਇਹ ਮੇਰੇ ਰਾਜ ਨੂੰ ਹਰਾ ਕੇ ਜਿੱਤੇਗੀ। ਉਹ ਇਹ ਨਹੀਂ ਕਰ ਸਕਦੇ। ਸੀਐਮ ਕਮਲਨਾਥ ਨੇ ਕਿਹਾ ਕਿ ਮੈਂ ਹਮੇਸ਼ਾ ਵਿਕਾਸ ਵਿੱਚ ਵਿਸ਼ਵਾਸ ਕਰਦਾ ਹਾਂ। ਰਾਜ ਦੇ ਲੋਕ ਅੱਜ ਪੁੱਛ ਰਹੇ ਹਨ ਕਿ ਕਮਲਨਾਥ ਦਾ ਕੀ ਕਸੂਰ ਹੈ। ਜਨਤਾ ਨੇ ਮੈਨੂੰ ਪੂਰੇ ਪੰਜ ਸਾਲਾਂ ਲਈ ਬਹੁਮਤ ਦਿੱਤਾ। ਸੂਬੇ ਨੂੰ ਧੋਖਾ ਦੇਣ ਵਾਲੇ ਨੇਤਾਵਾਂ ਨਾਲ ਲੋਕ ਕਦੇ ਵੀ ਇਨਸਾਫ ਨਹੀਂ ਕਰਨਗੇ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਸਪੀਕਰ ਐਨਪੀ ਪ੍ਰਜਾਪਤੀ ਨੇ ਫਲੋਰ ਟੈਸਟ ਤੋਂ ਪਹਿਲਾਂ ਕਈ ਵਿਧਾਇਕਾਂ ਦੇ ਅਸਤੀਫੇ ਨੂੰ ਸਵੀਕਾਰ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਉਹ ਹੁਣ ਤੱਕ ਕੁੱਲ 23 ਵਿਧਾਇਕਾਂ ਦੇ ਅਸਤੀਫ਼ਿਆਂ ਨੂੰ ਸਵੀਕਾਰ ਚੁੱਕੇ ਹਨ। ਇਸ ਵਿੱਚ 22 ਕਾਂਗਰਸ ਤੇ ਇੱਕ ਭਾਜਪਾ ਵਿਧਾਇਕ ਹਨ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget