ਪੜਚੋਲ ਕਰੋ

Kangana Ranaut: ਕੰਗਨਾ ਰਣੌਤ ਦਾ ਜਾਤੀ ਜਨਗਣਨਾ ਵਾਲਾ ਬਿਆਨ ਵਧਾਏਗਾ ਭਾਜਪਾ ਦੀਆਂ ਮੁਸ਼ਕਲਾਂ, ਜਾਣੋ ਅਜਿਹਾ ਕੀ ਕਿਹਾ?

Kangana Ranaut On Caste Census: ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਗਰੀਬ, ਕਿਸਾਨ ਅਤੇ ਔਰਤਾਂ ਤਿੰਨ ਜਾਤੀਆਂ ਹਨ। ਇਸ ਤੋਂ ਇਲਾਵਾ ਕੋਈ ਵੀ ਚੌਥੀ ਜਾਤ ਨਹੀਂ ਹੋਣੀ ਚਾਹੀਦੀ।

Kangana Ranaut: ਕਿਸਾਨ ਅੰਦੋਲਨ 'ਤੇ ਵਿਵਾਦਿਤ ਬਿਆਨਾਂ ਨਾਲ ਘਿਰੀ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਹੁਣ ਜਾਤੀ ਆਧਾਰਿਤ ਜਨਗਣਨਾ ਨੂੰ ਲੈ ਕੇ ਸੁਰਖੀਆਂ 'ਚ ਹੈ। ਕੰਗਨਾ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ  'ਸਾਥ ਰਹੇਂਗੇ, ਨੇਕ ਰਹੇਂਗੇ' ਵਾਲੇ ਬਿਆਨ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਜਾਤੀਗਤ ਜਨਗਣਨਾ ਨਹੀਂ ਹੋਣੀ ਚਾਹੀਦੀ।

ਦਰਅਸਲ, ਹਾਲ ਹੀ ਵਿੱਚ  ਦਿ ਲਾਲਨਟੌਪ ਨੂੰ ਦਿੱਤੇ ਇੱਕ ਤਾਜ਼ਾ ਇੰਟਰਵਿਊ ਵਿੱਚ ਕੰਗਨਾ ਰਣੌਤ ਨੇ ਕਿਹਾ, "ਜਾਤੀ ਜਨਗਣਨਾ 'ਤੇ ਮੇਰਾ ਸਟੈਂਡ ਉਹੀ ਹੈ ਜੋ ਸੀਐਮ ਯੋਗੀ ਆਦਿਤਿਆਨਾਥ ਦਾ ਹੈ,  ਸਾਥ ਰਹੇਂਗੇ, ਨੇਕ ਰਹੇਂਗੇ, ਬਟੇਂਗੇ ਤੋਂ ਕਟੇਂਗੇ। ਜਾਤੀ ਜਨਗਣਨਾ ਬਿਲਕੁਲ ਨਹੀਂ ਹੋਣੀ ਚਾਹੀਦੀ। ਸਾਨੂੰ ਆਲੇ ਦੁਆਲੇ ਦੇ ਲੋਕਾਂ ਦੀ ਜਾਤੀ ਬਾਰੇ ਕੋਈ ਜਾਣਕਾਰੀ ਨਹੀਂ ਹੈ, ਤਾਂ ਫਿਰ ਜਾਤੀ ਦਾ ਪਤਾ ਲਗਾਉਣ ਦੀ ਕੀ ਲੋੜ ਹੈ? ਤਾਂ ਹੁਣ ਕਿਉਂ ਇਸ ਪ੍ਰਕਿਰਿਆ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ?"

ਜਾਤੀਗਤ ਜਨਗਣਨਾ 'ਤੇ ਕੀ ਕਿਹਾ ਕੰਗਨਾ ਰਣੌਤ ਨੇ?
ਕੰਗਨਾ ਨੇ ਕਿਹਾ, "ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਗਰੀਬ, ਕਿਸਾਨ ਅਤੇ ਔਰਤ ਤਿੰਨ ਜਾਤੀਆਂ ਹਨ। ਇਸ ਤੋਂ ਇਲਾਵਾ ਕੋਈ ਵੀ ਚੌਥੀ ਜਾਤੀ ਨਹੀਂ ਹੋਣੀ ਚਾਹੀਦੀ। ਰਾਮਨਾਥ ਕੋਵਿੰਦ ਦੇਸ਼ ਦੇ ਦਲਿਤ ਰਾਸ਼ਟਰਪਤੀ ਬਣੇ, ਦ੍ਰੋਪਦੀ ਮੁਰਮੂ ਦੇਸ਼ ਦੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਬਣੀ। ਅਸੀਂ ਇਸ ਤਰ੍ਹਾਂ ਦੀਆਂ ਉਦਾਹਰਣਾਂ ਕਿਉਂ ਨਹੀਂ ਦੇਖਦੇ, ਰਿਜ਼ਰਵੇਸ਼ਨ ਨੂੰ ਲੈ ਕੇ ਮੈਂ ਆਪਣੀ ਪਾਰਟੀ ਸਟੈਂਡ 'ਤੇ ਕਾਈਮ ਹਾਂ, ਪਰ ਮੈਂ ਮਹਿਸੂਸ ਕਰਦੀ ਹਾਂ ਕਿ ਔਰਤਾਂ ਦੀ ਸੁਰੱਖਿਆ, ਕਿਸਾਨ ਅਤੇ ਗਰੀਬਾਂ ਲਈ ਕੰਮ ਕਰਨਾ ਜ਼ਰੂਰੀ ਹੈ।

ਕੰਗਨਾ ਰਣੌਤ ਨੇ ਕਿਹਾ, ''ਜੇਕਰ ਅਸੀਂ ਵਿਕਸਿਤ ਭਾਰਤ ਵੱਲ ਵਧਣਾ ਹੈ ਤਾਂ ਸਾਨੂੰ ਸਿਰਫ ਗਰੀਬਾਂ, ਔਰਤਾਂ ਅਤੇ ਕਿਸਾਨਾਂ ਦੀ ਗੱਲ ਕਰਨੀ ਚਾਹੀਦੀ ਹੈ ਪਰ ਜੇਕਰ ਦੇਸ਼ ਨੂੰ ਜਲਾਨਾ ਹੈ, ਨਫਰਤ ਕਰਨੀ ਹੈ ਜਾਂ ਲੜਨਾ - ਮਰਨਾ ਹੈ ਤਾਂ ਜਾਤੀ ਗਣਨਾ ਹੋਣੀ ਚਾਹੀਦੀ ਹੈ।" ਦੱਸ ਦੇਈਏ ਕਿ ਕੰਗਨਾ ਰਣੌਤ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ ਵਿੱਚ ਹੈ। ਹਾਲ ਹੀ ਵਿੱਚ ਉਨ੍ਹਾਂ ਨੇ ਕਿਹਾ ਸੀ, "ਜੇਕਰ ਦੇਸ਼ ਵਿੱਚ ਮਜ਼ਬੂਤ ​​ਲੀਡਰਸ਼ਿਪ ਨਾ ਹੁੰਦੀ ਤਾਂ ਭਾਰਤ ਵਿੱਚ ਕਿਸਾਨ ਅੰਦੋਲਨ ਦੌਰਾਨ ਬੰਗਲਾਦੇਸ਼ ਵਰਗੀ ਸਥਿਤੀ ਪੈਦਾ ਹੋ ਸਕਦੀ ਸੀ।"

ਸੁਪ੍ਰਿਆ ਸ਼੍ਰੀਨੇਤ ਨੇ ਸਾਧਿਆ ਨਿਸ਼ਾਨਾ 

ਦੂਜੇ ਪਾਸੇ ਕੰਗਨਾ ਰਣੌਤ ਦੇ ਬਿਆਨ 'ਤੇ ਕਾਂਗਰਸ ਬੁਲਾਰਾ ਸੁਪ੍ਰੀਆ ਸ਼੍ਰੀਨੇਟ ਨੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ, "ਅੱਜ ਫਿਰ ਬੀਜੇਪੀ ਐਮਪੀ ਕੰਗਣਾ ਨੇ ਕਿਹਾ ਕਿ ਜਾਤੀ ਜਨਗਣਨਾ ਬਿਲਕੁਲ ਨਹੀਂ ਹੋਣੀ ਚਾਹੀਦੀ। ਕਰਨੀ ਹੀ ਕਿਉਂ ਹੈ? ਕਿਉਂ ਪਤਾ ਕਰਨੀ ਹੈ ਜਾਤੀ? ਮੇਰੇ ਆਲੇ-ਦੁਆਲੇ ਜਾਤੀ ਵਰਗਾ ਕੁਝ ਨਹੀਂ ਹੈ।ਮੈਡਮ ਤੁਸੀਂ ਠਹਿਰੇ ਅਮੀਰ, ਸਟਾਰ, ਸਾਂਸਦ। ਤੁਸੀਂ ਕੀ ਜਾਣੋ ਇੱਕ ਦਲਿਤ, ਪਛੜੀ, ਆਦਿਵਾਸੀ ਜਾਂ ਗਰੀਬ ਜਨਰਲ ਕਾਸਟ ਦੀ ਹਾਲਤ, ਪੂਰਾ ਬਿਆਨ ਜ਼ਰੂਰ ਸੁਣੋ ਅਤੇ ਪੀਐਮ ਨਰਿੰਦਰ ਮੋਦੀ ਆਪਣੀ ਚੁੱਪ ਤੋੜੋ, ਸਾਨੂੰ ਨਹੀਂ ਤਾਂ ਜੇਡੀਯੂ ਅਤੇ ਐਲਜੇਪੀ ਚਿਰਾਗ ਪਾਸਵਾਨ ਨੂੰ ਤਾਂ ਆਪਣਾ ਸਟੈਂਡ ਦੱਸੋ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget