ਪੜਚੋਲ ਕਰੋ

ਕਾਨਪੁਰ ਮੁੱਠਭੇੜ: ਹਿਸਟਰੀਸ਼ੀਟਰ ਵਿਕਾਸ ਵਿਕਾਸ ਦੂਬੇ ਅਜੇ ਵੀ ਪੁਲਿਸ ਦੀ ਗ੍ਰਿਫਤਾਰੀ ਤੋਂ ਦੂਰ, ਐਲਾਨਿਆ ਗਿਆ ਢਾਈ ਲੱਖ ਦਾ ਇਨਾਮ

ਬਦਨਾਮ ਅਪਰਾਧੀ ਵਿਕਾਸ ਦੂਬੇ ਦੇ ਘਰ ਦੇ ਬਾਹਰ ਹੋਏ ਹਮਲੇ ਵਿੱਚ ਅੱਠ ਪੁਲਿਸ ਮੁਲਾਜ਼ਮਾਂ ਦੇ ਸ਼ਹੀਦ ਹੋਣ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਉਸ ‘ਤੇ ਢਾਈ ਲੱਖ ਰੁਪਏ ਦਾ ਇਨਾਮ ਐਲਾਨ ਦਿੱਤਾ ਹੈ।

ਕਾਨਪੁਰ: ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਅੱਠ ਪੁਲਿਸ ਮੁਲਾਜ਼ਮਾਂ ਦੇ ਕਤਲ ਵਿੱਚ ਵਿਕਾਸ ਦੂਬੇ ਅਜੇ ਵੀ ਪੁਲਿਸ ਦੀ ਪਕੜ ਤੋਂ ਦੂਰ ਹੈ। ਯੂਪੀ ਪੁਲਿਸ ਨੇ ਵਿਕਾਸ ਦੀ ਭਾਲ ਵਿੱਚ 40 ਟੀਮਾਂ ਦਾ ਗਠਨ ਕੀਤਾ ਹੈ। ਇਸ ਤੋਂ ਇਲਾਵਾ ਐਸਟੀਐਫ ਵੱਖ-ਵੱਖ ਥਾਂਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਯੂਪੀ ਨੇਪਾਲ ਸਰਹੱਦ ਤੋਂ ਇਲਾਵਾ, ਯੂਪੀ-ਐਮ ਪੀ ਅਤੇ ਯੂਪੀ-ਰਾਜਸਥਾਨ ਬਾਰਡਰ 'ਤੇ ਵੀ ਗਸ਼ਤ ਵਧਾ ਦਿੱਤੀ ਗਈ ਹੈ। ਹਿਸਟਰੀ ਸ਼ੀਟਰ ਵਿਕਾਸ ਦੁਬੇ 'ਤੇ ਪੁਲਿਸ ਨੇ ਹੁਣ ਢਾਈ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੂਰੇ ਸੂਬੇ ਦੇ ਟੋਲ ਪੁਆਇੰਟਸ 'ਤੇ ਪੋਸਟਰ ਵੀ ਲਗਾਏ ਗਏ ਹਨ। ਮਾਮਲੇ ਵਿਚ ਹੁਣ ਤਕ ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਸੋਮਵਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਸ਼ਨੀਵਾਰ ਨੂੰ ਚੌਬੇਪੁਰ ਥਾਣਾ ਮੁਖੀ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਸ਼ਹੀਦ ਸੀਓ ਦਵੇਂਦਰ ਮਿਸ਼ਰਾ ਨੇ ਮਾਰਚ ਮਹੀਨੇ ਵਿੱਚ ਹੀ ਐਸਐਸਪੀ ਕਾਨਪੁਰ ਨੂੰ ਇੱਕ ਪੱਤਰ ਦਿੱਤਾ ਸੀ। ਉਸ ਪੱਤਰ ਵਿਚ ਇਹ ਸਾਫ ਲਿਖਿਆ ਗਿਆ ਹੈ ਕਿ ਜੇ ਦੋਸ਼ੀ ਐਸਓ ਵਿਨੈ ਤਿਵਾੜੀ 'ਤੇ ਕਾਰਵਾਈ ਨਾ ਕੀਤੀ ਗਈ ਤਾਂ ਭਵਿੱਖ ਵਿਚ ਵੱਡੀ ਘਟਨਾ ਵਾਪਰ ਸਕਦੀ ਹੈ। ਅਜਿਹੀ ਸਥਿਤੀ ਵਿੱਚ ਕਾਨਪੁਰ ਪੁਲਿਸ ‘ਤੇ ਇੱਕ ਵੱਡਾ ਸਵਾਲ ਇਹ ਵੀ ਉੱਠਦਾ ਹੈ ਕਿ ਵਿਨੈ ਤਿਵਾੜੀ ਨੂੰ ਸੀਓ ਦੇ ਪੱਤਰ ਦੇ ਬਾਅਦ ਵੀ ਕਾਰਵਾਈ ਕਿਉਂ ਨਹੀਂ ਕੀਤੀ ਗਈ। ਇਸ ਮਾਮਲੇ ‘ਚ ਹੁਣ ਪੁਲਿਸ ਦੀ ਨਿਗਰਾਨੀ ਟੀਮਾਂ ਦੁਬੇ ਦੇ ਨੇੜਲੇ ਲੋਕਾਂ ਦੇ ਮੋਬਾਇਲਾਂ ਦੀ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ ਅਤੇ ਹਰ ਵਿਅਕਤੀ ਜਿਸਦਾ ਇਸ ਨਾਲ ਕੋਈ ਸਬੰਧ ਹੈ ਉਹ ਪੁਲਿਸ ਦੇ ਰਾਡਾਰ 'ਤੇ ਹੈ। ਮੁਅੱਤਲ ਕੀਤੇ ਗਏ ਵਿਅਕਤੀਆਂ ਵਿੱਚ ਸਬ ਇੰਸਪੈਕਟਰ ਕੁੰਵਰਪਾਲ, ਸਬ ਇੰਸਪੈਕਟਰ ਕ੍ਰਿਸ਼ਨ ਕੁਮਾਰ ਸ਼ਰਮਾ ਅਤੇ ਕਾਂਸਟੇਬਲ ਰਾਜੀਵ ਹਨ। ਉਹ ਸਾਰੇ ਚੌਬੇਪੁਰ ਥਾਣੇ ਵਿੱਚ ਤਾਇਨਾਤ ਸੀ। ਤਿੰਨੋਂ ਖਿਲਾਫ ਮੁਢਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget