ਪੜਚੋਲ ਕਰੋ

ਦਿੱਲੀ ਦੀਆਂ ਹੱਦਾਂ 'ਤੇ 15 ਦਿਨ ਲਾ ਕੇ ਪਰਤੇ ਕੰਵਰਪਾਲ ਨੇ ਇੰਝ ਕਰਵਾਇਆ ਵਿਆਹ, ਹੁਣ ਚਾਰ-ਚੁਫੇਰੇ ਚਰਚਾ

ਕੰਵਰਪਾਲ ਸਿੰਘ ਖ਼ੁਦ ਟ੍ਰੈਕਟਰ ਚਲਾ ਕੇ ਆਇਆ ਜਦਕਿ ਟ੍ਰੈਕਟਰ 'ਤੇ ਬੈਠੀ ਲਾੜੀ ਨੇ ਕਿਸਾਨ ਏਕਤਾ ਦਾ ਝੰਡਾ ਹੱਥ ਵਿੱਚ ਲੈ ਕੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ।

ਫਤਿਹਾਬਾਦ: ਕੰਵਰਪਾਲ ਸਿੰਘ ਲਗਪਗ 15 ਦਿਨਾਂ ਤੋਂ ਦਿੱਲੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਸੀ। ਇੱਥੇ ਕਾਫ਼ੀ ਦਿਨ ਲੰਘਾਉਣ ਤੋਂ ਬਾਅਦ ਆਪਣੇ ਪਿੰਡ ਦਿਵਾਨਾ ਫਤਿਹਾਬਾਦ ਵਾਪਸ ਪਰਤਿਆ। ਇਸ ਦੇ ਨਾਲ ਹੀ ਹਾਲ ਹੀ 'ਚ ਕੰਵਰਪਾਲ ਦਾ ਵਿਆਹ ਹੋਇਆ ਜਿਸ ਨੂੰ ਉਸ ਨੇ ਕਿਸਾਨੀ ਰੰਗ ਨਾਲ ਭਰ ਦਿੱਤਾ ਤੇ ਹਰ ਪਾਸੇ ਚਰਚਾ 'ਚ ਆ ਗਿਆ। ਕੰਵਰਪਾਲ ਸਿੰਘ ਨੇ ਆਪਣੀ ਹੋਣ ਵਾਲੀ ਪਤਨੀ ਮਨਿੰਦਰ ਤੇ ਉਸ ਦੇ ਸਾਰੇ ਪਰਿਵਾਰਕ ਮੈਂਬਰਾਂ ਨਾਲ ਵਿਆਹ ਨੂੰ ਕਿਸਾਨੀ ਅੰਦਾਜ਼ ਵਿੱਚ ਕਰਨ ਸਬੰਧੀ ਗੱਲ ਕੀਤੀ। ਇਸ ਗੱਲ 'ਤੇ ਸਭ ਦੀ ਸਹਿਮਤੀ ਮਗਰੋਂ ਉਹ ਆਪਣੀ ਦੁਲਹਨ ਨੂੰ ਟ੍ਰੈਕਟਰ 'ਤੇ ਬੈਠਾ ਕੇ ਘਰ ਲੈ ਕੇ ਆਇਆ। ਇਸ ਦੇ ਨਾਲ ਹੀ ਦੁਲਹਨ ਨੇ ਵੀ ਇੱਕ ਕਦਮ ਅੱਗੇ ਵਧਾਇਆ ਤੇ ਆਪਣੇ ਪਤੀ ਦਾ ਕਿਸਾਨੀ ਮਾਨ 'ਚ ਵਾਧਾ ਕੀਤਾ। ਕੰਵਰਪਾਲ ਸਿੰਘ ਖ਼ੁਦ ਟ੍ਰੈਕਟਰ ਚਲਾ ਕੇ ਆਇਆ ਜਦਕਿ ਟ੍ਰੈਕਟਰ 'ਤੇ ਬੈਠੀ ਲਾੜੀ ਨੇ ਕਿਸਾਨ ਏਕਤਾ ਦਾ ਝੰਡਾ ਹੱਥ ਵਿੱਚ ਲੈ ਕੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਜਦੋਂ ਅਸੀਂ ਲਾੜੇ ਕੰਵਰਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਮੈਂ 15 ਦਿਨਾਂ ਤੱਕ ਕਿਸਾਨ ਅੰਦੋਲਨ ਵਿੱਚ ਦਿੱਲੀ ਬਾਰਡਰ ‘ਤੇ ਰਿਹਾ ਤੇ ਹੁਣ ਮੈਨੂੰ ਵਿਆਹ ਕਰਕੇ ਘਰ ਵਾਪਸ ਆਉਣਾ ਪਿਆ। ਇਸ ਲਈ ਮੈਂ ਦੂਰ ਰਹਿ ਕੇ ਵੀ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੁੰਦਾ ਸੀ। ਇਸ ਤੋਂ ਬਾਅਦ ਸਾਰਿਆਂ ਦੀ ਸਹਿਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਲਗਜ਼ਰੀ ਕਾਰ ਦੀ ਥਾਂ ਬਾਰਾਤ ਕਿਸਾਨ ਦੀ ਪਛਾਣ ਟ੍ਰੈਕਟਰ 'ਤੇ ਲਿਜਾਈ ਜਾਵੇਗੀ। ਕੰਵਰਪਾਲ ਨੇ ਅੱਗੇ ਦੱਸਿਆ ਕਿ ਮੈਂ ਵਿਆਹ ਤੋਂ ਪਹਿਲਾਂ ਆਪਣੀ ਪਤਨੀ ਨਾਲ ਵੀ ਇਸ ਬਾਰੇ ਗੱਲ ਕੀਤੀ ਸੀ ਤੇ ਦੁਲਹਨ ਪੱਖ ਦੇ ਸਾਰੇ ਪਰਿਵਾਰਕ ਮੈਂਬਰ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਵਿਆਹ ਦਾ ਪ੍ਰਬੰਧ ਕਰਨ ਲਈ ਸਹਿਮਤ ਹੋਏ। ਉਸ ਨੇ ਕਿਹਾ ਕਿ ਅਸੀਂ ਕਿਸਾਨੀ ਢੰਗ ਨਾਲ ਵਿਆਹ ਕਰਵਾਇਆ। ਹੱਥ ਵਿੱਚ ਕਿਸਾਨ ਏਕਤਾ ਦਾ ਝੰਡਾ ਲੈ ਕੇ ਦੁਲਹਨ ਟ੍ਰੈਕਟਰ 'ਤੇ ਵਿਦਾ ਹੋਈ। ਇਸ ਵਿਆਹ ਦੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਬਾਰਾਤੀਆਂ ਤੇ ਮਹਿਮਾਨਾਂ ਵਿੱਚ ਇਸ ਦੀ ਕਾਫ਼ੀ ਚਰਚਾ ਹੋਈ। ਇਹ ਵੀ ਪੜ੍ਹੋMS Dhoni ਦੀ ਰਿਕਾਰਡ ਤੋੜ ਕਮਾਈ, 150 ਕਰੋੜ ਦਾ ਅੰਕੜਾ ਪਾਰ ਕਰਨ ਵਾਲੇ ਪਹਿਲੇ ਖਿਡਾਰੀ ਬਣੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget