ਪੜਚੋਲ ਕਰੋ

ਚੋਰੀ ਦੇ ਇਲਜ਼ਾਮ 'ਚ ਦਰੱਖ਼ਤ ਨਾਲ ਪੁੱਠਾ ਲਟਕਾਇਆ ਖੇਤ ਮਜਦੂਰ, ਹਾਲਤ ਗੰਭੀਰ, ਜਿਮੀਂਦਾਰ ਗ੍ਰਿਫਤਾਰ

ਇਕਬਾਲ ਜਿਮੀਂਦਾਰ ਕੋਲ 400 ਰੁਪਏ ਦਿਹਾੜੀ 'ਤੇ ਕੰਮ ਕਰਦਾ ਸੀ। ਇਸ ਦੌਰਾਨ ਜਿਮੀਂਦਾਰ ਨੇ ਉਸ 'ਤੇ ਚੋਰੀ ਦਾ ਇਲਜ਼ਾਮ ਲਾ ਦਿੱਤਾ। 500-600 ਰੁਪਏ ਦੀ ਕੀਮਤ ਵਾਲੀ ਟ੍ਰੈਕਟਰ ਲਿਫਟ ਦੀ ਚੋਰੀ ਦੇ ਇਲਜ਼ਾਮ 'ਚ ਇਕਬਾਲ ਨੂੰ ਦਰੱਖ਼ਤ ਨਾਲ ਪੁੱਠਾ ਲਮਕਾਇਆ ਗਿਆ।

ਕਰਨਾਲ ਦੇ ਘਰੌਂਡਾ ਦੇ ਰਾਣਾ ਮਾਜਰਾ ਪਿੰਡ 'ਚ ਇਕਬਾਲ ਨਾਂਅ ਦੇ ਮਜਦੂਰ ਨੂੰ ਜਿਮੀਂਦਾਰ ਨੇ ਦਰੱਖ਼ਤ ਨਾਲ ਉਲਟਾ ਟੰਗ ਦਿੱਤਾ। 4 ਘੰਟੇ ਤਕ ਉਸ ਨੂੰ ਉਲਟਾ ਟੰਗ ਕੇ ਰੱਖਿਆ। ਫਿਲਹਾਲ ਇਕਬਾਲ ਬੇਸੁੱਧ ਹੈ, ਉਸ ਦੀ ਹਾਲਤ ਗੰਭੀਰ ਹੈ। ਇਕਬਾਲ ਤੇ ਜਿਮੀਂਦਾਰ ਨੇ ਟ੍ਰੈਕਟਰ ਲਿਫ਼ਟ ਚੋਰੀ ਕਰਨ ਦਾ ਇਲਜ਼ਾਮ ਲਾਇਆ ਸੀ। ਫਿਲਹਾਲ ਮੁਲਜ਼ਮ ਜਿਮੀਦਾਂਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਨੇ ਇਕਬਾਲ ਨੂੰ ਉਲਟਾ ਲਮਕਾਇਆ ਸੀ।

ਇਕਬਾਲ ਜਿਮੀਂਦਾਰ ਕੋਲ 400 ਰੁਪਏ ਦਿਹਾੜੀ 'ਤੇ ਕੰਮ ਕਰਦਾ ਸੀ। ਇਸ ਦੌਰਾਨ ਜਿਮੀਂਦਾਰ ਨੇ ਉਸ 'ਤੇ ਚੋਰੀ ਦਾ ਇਲਜ਼ਾਮ ਲਾ ਦਿੱਤਾ। 500-600 ਰੁਪਏ ਦੀ ਕੀਮਤ ਵਾਲੀ ਟ੍ਰੈਕਟਰ ਲਿਫਟ ਦੀ ਚੋਰੀ ਦੇ ਇਲਜ਼ਾਮ 'ਚ ਇਕਬਾਲ ਨੂੰ ਦਰੱਖ਼ਤ ਨਾਲ ਪੁੱਠਾ ਲਮਕਾਇਆ ਗਿਆ। ਹਾਲਾਂਕਿ ਉਸ 'ਤੇ ਚੋਰੀ ਦਾ ਇਲਜ਼ਾਮ ਸਾਬਿਤ ਨਹੀਂ ਹੋਇਆ।

ਇਸ ਦੇ ਬਾਵਜੂਦ ਜਿਮੀਂਦਾਰ ਨੇ ਉਸ ਨੂੰ ਸਜ਼ਾ ਦਿੱਤੀ। ਚਾਰ ਗੰਟੇ ਬਾਅਦ ਪਰਿਵਾਰ ਨੂੰ ਪਤਾ ਲੱਗਾ ਕਿ ਇਕਬਾਲ ਨੂੰ ਸਜ਼ਾ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ ਪੁਲਿਸ ਨੇ ਪਹੁੰਚ ਕੇ ਉਸਨੂੰ ਦਰੱਖਤ ਤੋਂ ਲਾਹਿਆ ਤੇ ਹਸਪਤਾਲ ਦਾਖ਼ਲ ਕਰਵਾਇਆ। 
ਫਿਲਹਾਲ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਆਖਿਰ ਏਨੀ ਛੋਟੀ ਜਿਹੀ ਚੀਜ਼ ਬਦਲੇ ਇਸ ਤਰ੍ਹਾਂ ਕੁੱਟਮਾਰ ਕਿੰਨੀ ਕੁ ਜ਼ਾਇਜ਼ ਹੈ। 

ਇਹ ਵੀ ਪੜ੍ਹੋCovid 19 Third Wave: ਅਲਰਟ! ਕੋਰੋਨਾ ਦੀ ਤੀਜੀ ਲਹਿਰ ਅਗਲੇ ਕੁਝ ਹਫਤਿਆਂ ਵਿੱਚ ਦੇ ਸਕਦੀ ਹੈ ਦਸਤਕ

ਇਹ ਵੀ ਪੜ੍ਹੋ: Punjab Civil Services 2020 entrance exam ‘ਚ ਮੋਗਾ ਦੀ ਉਪਿੰਦਰਜੀਤ ਕੌਰ ਨੇ ਕੀਤਾ ਟਾਪ, ਖੰਨਾ ਦਾ ਅਭਿਸ਼ੇਕ ਦੂਜੇ ਅਤੇ ਸਚਿਨ ਨੇ ਹਾਸਲ ਕੀਤਾ ਤੀਜਾ ਸਥਾਨ

ਇਹ ਵੀ ਪੜ੍ਹੋ: Happy Birthday Rahul Gandhi: 51 ਸਾਲ ਦੇ ਹੋਏ ਰਾਹੁਲ ਗਾਂਧੀ, 'ਸੇਵਾ ਦਿਵਸ' ਵਜੋਂ ਮਨਾਇਆ ਜਾਵੇਗਾ ਕਾਂਗਰਸ ਨੇਤਾ ਦਾ ਜਨਮਦਿਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget