ਪੜਚੋਲ ਕਰੋ

ਗਊ ਹੱਤਿਆ 'ਤੇ ਮੁਕੰਮਲ ਪਾਬੰਦੀ, ਮੱਝਾਂ ਦੇ ਮੀਟ ਦਾ ਸੇਵਨ ਕਰ ਸਕਣਗੇ ਲੋਕ, ਬੁੱਚੜਖਾਨੇ ਵੀ ਚੱਲਦੇ ਰਹਿਣਗੇ

ਇਸ ਮਹੀਨੇ ਦੀ ਸ਼ੁਰੂਆਤ ਵਿੱਚ ਰਾਜ ਦੇ ਰਾਜਪਾਲ ਵਾਜੂਭਾਈ ਵਾਲਾ ਨੇ ਕਰਨਾਟਕ ਵਿੱਚ ਸਲਟਰ ਪ੍ਰੋਟੈਕਸ਼ਨ ਐਂਡ ਕੈਟਲ ਪ੍ਰੋਟੈਕਸ਼ਨ ਬਿੱਲ-2020 ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਨੂੰ ਰਾਜ ਵਿਧਾਨ ਸਭਾ ਵਿੱਚ 9 ਦਸੰਬਰ 2020 ਨੂੰ ਪਾਸ ਕੀਤਾ ਸੀ।

ਬੰਗਲੂਰੂ: ਕਰਨਾਟਕ ਵਿੱਚ ਗਊ ਹੱਤਿਆ ਖ਼ਿਲਾਫ਼ ਕਾਨੂੰਨ ਸੋਮਵਾਰ ਨੂੰ ਲਾਗੂ ਹੋ ਗਿਆ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਰਾਜ ਵਿੱਚ ਗਊ ਹੱਤਿਆ ਕਰਨ 'ਤੇ ਪੂਰਨ ਪਾਬੰਦੀ ਹੋਵੇਗੀ। ਇਸ ਦੇ ਨਾਲ ਹੀ ਰਾਜ ਵਿੱਚ ਸਲੈਟਰ ਹਾਊਸ (ਬੁੱਚੜਖਾਨਾ) ਕੰਮ ਕਰਦੇ ਰਹਿਣਗੇ ਤੇ ਮੱਝਾਂ ਦੇ ਮੀਟ ਦੀ ਖਪਤ 'ਤੇ ਕੋਈ ਰੋਕ ਨਹੀਂ ਹੋਵੇਗੀ। ਕਰਨਾਟਕ ਵਿੱਚ ਗਊ ਹੱਤਿਆ ਖ਼ਿਲਾਫ਼ ਲਾਗੂ ਕਾਨੂੰਨ ਦੇ ਵਿਰੁੱਧ ਜਾਣਾ ਬਹੁਤ ਮਹਿੰਗਾ ਪੈ ਸਕਦਾ ਹੈ। ਇਸ ਆਰਡੀਨੈਂਸ ਵਿੱਚ ਗੋਧਨ ਨੂੰ ਮਾਰਨ 'ਤੇ ਤਿੰਨ ਤੋਂ ਸੱਤ ਸਾਲ ਦੀ ਸਜਾ ਤੇ 50 ਹਜ਼ਾਰ ਤੋਂ ਲੈ ਕੇ ਪੰਜ ਲੱਖ ਰੁਪਏ ਤਕ ਦਾ ਜ਼ੁਰਮਾਨਾ ਦਿੱਤਾ ਗਿਆ ਹੈ। ਇੱਕ ਹੋਰ ਜ਼ੁਰਮ ਕਰਨ 'ਤੇ ਸੱਤ ਸਾਲ ਦੀ ਸਜ਼ਾ ਤੇ ਇੱਕ ਲੱਖ ਰੁਪਏ ਤੋਂ ਲੈ ਕੇ 10 ਲੱਖ ਰੁਪਏ ਤਕ ਦਾ ਜ਼ੁਰਮਾਨਾ ਦੀ ਵਿਵਸਥਾ ਹੈ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਰਾਜ ਦੇ ਰਾਜਪਾਲ ਵਾਜੂਭਾਈ ਵਾਲਾ ਨੇ ਕਰਨਾਟਕ ਵਿੱਚ ਸਲਟਰ ਪ੍ਰੋਟੈਕਸ਼ਨ ਐਂਡ ਕੈਟਲ ਪ੍ਰੋਟੈਕਸ਼ਨ ਬਿੱਲ-2020 ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਨੂੰ ਰਾਜ ਵਿਧਾਨ ਸਭਾ ਵਿੱਚ 9 ਦਸੰਬਰ 2020 ਨੂੰ ਪਾਸ ਕੀਤਾ ਸੀ। ਰਾਜ ਸਰਕਾਰ ਨੇ ਆਪਣੇ ਆਰਡਰ ਵਿੱਚ ਕਿਹਾ ਸੀ ਕਿ ਆਰਡੀਨੈਂਸ ਦਾ ਉਦੇਸ਼ ਸੂਬੇ ਵਿੱਚ ਗਊਆਂ ਦੇ ਕਤਲੇਆਮ ਤੇ ਸੁਰੱਖਿਆ ਲਈ ਵਿਆਪਕ ਕਾਨੂੰਨ ਪ੍ਰਦਾਨ ਕਰਨਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget