ਪੜਚੋਲ ਕਰੋ
Advertisement
Karnataka Assembly Elections 2023 : ਕਰਨਾਟਕ ਚੋਣਾਂ ਲੜੇਗੀ ਮਾਇਆਵਤੀ ਦੀ ਪਾਰਟੀ ਬਸਪਾ ,ਟਿਕਟਾਂ ਦੀ ਵੰਡ ਨੂੰ ਲੈ ਕੇ ਕੀਤਾ ਇਹ ਐਲਾਨ
BSP Contest To Karnataka Assembly Elections 2023 : ਬਸਪਾ ਕਰਨਾਟਕ ਰਾਜ ਵਿੱਚ ਵਿਧਾਨ ਸਭਾ ਚੋਣਾਂ ਇਕੱਲੇ ਆਪਣੇ ਦਮ 'ਤੇ ਲੜੇਗੀ। ਇਸ ਦਾ ਐਲਾਨ ਖੁਦ ਬਸਪਾ ਸੁਪਰੀਮੋ ਮਾਇਆਵਤੀ ਨੇ ਕੀਤਾ ਹੈ।
BSP Contest To Karnataka Assembly Elections 2023 : ਬਸਪਾ ਕਰਨਾਟਕ ਰਾਜ ਵਿੱਚ ਵਿਧਾਨ ਸਭਾ ਚੋਣਾਂ ਇਕੱਲੇ ਆਪਣੇ ਦਮ 'ਤੇ ਲੜੇਗੀ। ਇਸ ਦਾ ਐਲਾਨ ਖੁਦ ਬਸਪਾ ਸੁਪਰੀਮੋ ਮਾਇਆਵਤੀ ਨੇ ਕੀਤਾ ਹੈ। ਜਾਣਕਾਰੀ ਮੁਤਾਬਕ ਕਰਨਾਟਕ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੂਬੇ ਦੇ ਸੀਨੀਅਰ ਅਤੇ ਜ਼ਿੰਮੇਵਾਰ ਲੋਕਾਂ ਨਾਲ ਅੱਜ ਦਿੱਲੀ 'ਚ ਹੋਈ ਅਹਿਮ ਬੈਠਕ 'ਚ ਕਰੀਬ 60 ਫੀਸਦੀ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ।
ਇਨ੍ਹਾਂ ਚੁਣੇ ਗਏ ਬਸਪਾ ਉਮੀਦਵਾਰਾਂ ਦੀ ਸੂਚੀ ਜਲਦੀ ਹੀ ਸਥਾਨਕ ਪੱਧਰ 'ਤੇ ਜਾਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੂਬਾ ਇਕਾਈ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਬਾਕੀ ਵਿਧਾਨ ਸਭਾ ਸੀਟਾਂ 'ਤੇ ਵੀ ਪਾਰਟੀ ਦੇ ਵੱਧ ਤੋਂ ਵੱਧ ਸਮਰਪਿਤ ਤੇ ਮਿਹਨਤੀ ਵਰਕਰਾਂ ਨੂੰ ਪ੍ਰਚਾਰ ਕੇ ਚੋਣਾਂ 'ਚ ਉਤਾਰਿਆ ਜਾਵੇ।
ਤੁਹਾਨੂੰ ਦੱਸ ਦੇਈਏ ਕਿ ਸਾਲ 2018 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਬਸਪਾ ਨੇ ਕਰਨਾਟਕ ਵਿੱਚ ਇੱਕ ਸੀਟ ਜਿੱਤੀ ਸੀ।
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬਾ ਪ੍ਰਧਾਨ ਡੀਕੇ ਸ਼ਿਵਕੁਮਾਰ ਕਨਕਪੁਰਾ ਤੋਂ ਚੋਣ ਲੜਨਗੇ, ਜਦਕਿ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਨੂੰ ਵਰੁਣ ਤੋਂ ਟਿਕਟ ਦਿੱਤੀ ਗਈ ਹੈ। ਸਿੱਧਰਮਈਆ ਨੂੰ ਆਪਣੇ ਬੇਟੇ ਦੀ ਸੀਟ ਤੋਂ ਟਿਕਟ ਮਿਲੀ, ਜਦੋਂ ਕਿ ਉਹ ਕੋਲਾਰ ਸੀਟ ਤੋਂ ਚੋਣ ਲੜਨਾ ਚਾਹੁੰਦੇ ਸਨ।

ਕਾਂਗਰਸ ਨੇ ਜਾਰੀ ਕੀਤੀ ਸੀ ਪਹਿਲੀ ਸੂਚੀ1. कर्नाटक राज्य में विधानसभा के लिए शीघ्र ही होनेे वाले आमचुनाव में बीएसपी अकेले ही अपने बलबूते पर चुनाव लड़ेगी, जिसकी तैयारी के सम्बंध में राज्य के वरिष्ठ व जिम्मेदार लोगों के साथ दिल्ली में आज हुई अहम बैठक में लगभग 60 प्रतिशत उम्मीदवारों के नामों को अन्तिम रूप दे दिया गया।
— Mayawati (@Mayawati) March 27, 2023
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬਾ ਪ੍ਰਧਾਨ ਡੀਕੇ ਸ਼ਿਵਕੁਮਾਰ ਕਨਕਪੁਰਾ ਤੋਂ ਚੋਣ ਲੜਨਗੇ, ਜਦਕਿ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਨੂੰ ਵਰੁਣ ਤੋਂ ਟਿਕਟ ਦਿੱਤੀ ਗਈ ਹੈ। ਸਿੱਧਰਮਈਆ ਨੂੰ ਆਪਣੇ ਬੇਟੇ ਦੀ ਸੀਟ ਤੋਂ ਟਿਕਟ ਮਿਲੀ, ਜਦੋਂ ਕਿ ਉਹ ਕੋਲਾਰ ਸੀਟ ਤੋਂ ਚੋਣ ਲੜਨਾ ਚਾਹੁੰਦੇ ਸਨ।
ਇਹ ਵੀ ਪੜ੍ਹੋ : ਥਾਈਲੈਂਡ ਨਾਲ ਵੀ ਜੁੜੇ ਅੰਮ੍ਰਿਤਪਾਲ ਦੇ ਸਬੰਧ ? ਕੁਨੈਕਸ਼ਨ ਲੱਭਣ ਵਿੱਚ ਜੁਟੀਆਂ ਜਾਂਚ ਏਜੰਸੀਆਂ
ਚੋਣ ਕਮਿਸ਼ਨ ਨੇ ਅਜੇ ਤੱਕ ਕਰਨਾਟਕ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੋਣ ਕਮਿਸ਼ਨ ਐਤਵਾਰ ਜਾਂ ਅਗਲੇ ਹਫ਼ਤੇ ਦੇ ਸ਼ੁਰੂ ਵਿੱਚ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਸਕਦਾ ਹੈ। ਚੋਣ ਪ੍ਰੋਗਰਾਮ ਦੇ ਐਲਾਨ ਤੋਂ ਤੁਰੰਤ ਬਾਅਦ ਪੂਰੇ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਲੁਧਿਆਣਾ
ਪਾਲੀਵੁੱਡ
ਪੰਜਾਬ
Advertisement