ਪੜਚੋਲ ਕਰੋ

ਯੇਦਯਰੱਪਾ ਦੇ ਅਸਤੀਫ਼ੇ ਪਿੱਛੋਂ ਕੁਮਾਰ ਸੁਆਮੀ ਬੁੱਧਵਾਰ ਸੰਭਾਲਣਗੇ ਕਰਨਾਟਕ ਦੀ ਕਮਾਨ

ਬੰਗਲੁਰੂ: ਕਰਨਾਟਕ ਦੇ ਬੀਜੇਪੀ ਪ੍ਰਧਾਨ ਬੀ ਐਸ ਯੇਦਯਰੱਪਾ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਪਿੱਛੋਂ ਕਾਂਗਰਸ-ਜੇਡੀਐਸ ਦੇ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਕੁਮਾਰ ਸੁਆਮੀ ਸੂਬੇ ਦੀ ਕਮਾਨ ਸੰਭਾਲਣਗੇ। ਰਾਜਪਾਲ ਵਜੂਭਾਈ ਵਾਲਾ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਉਣਗੇ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਹੋਣ ਕਾਰਨ ਸੋਮਵਾਰ ਨੂੰ ਹੋਣ ਵਾਲਾ ਸਹੁੰ ਚੁੱਕ ਸਮਾਗਮ ਟਾਲ਼ਿਆ ਗਿਆ ਹੈ। ਕਰਨਾਟਕ ਦੇ ਬਦਲੇ ਸਿਆਸੀ ਸਮੀਕਰਣ ਦੇ ਬਹਾਨੇ ਕੌਮੀ ਪੱਧਰ ’ਤੇ ਵਿਰੋਧੀ ਦਲਾਂ ਨੂੰ ਇੱਕਜੁਟ ਕਰਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ ਜੋ ਕੁਮਾਰ ਸੁਆਮੀ ਦੇ ਸਹੁੰ ਚੁੱਕ ਸਮਾਗਮ ਵਿੱਚ ਵੇਖਣ ਨੂੰ ਮਿਲੇਗੀ।  
  ਸਹੁੰ ਚੁੱਕ ਸਮਾਗਮ ਦੇ ਮਹਿਮਾਨ
  ਕੁਮਾਰ ਸੁਆਮੀ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ, ਮਮਤਾ ਬੈਨਰਜੀ, ਚੰਦਰਬਾਬੂ ਨਾਇਡੂ, ਕੇ ਚੰਦਰਸ਼ੇਖਰ ਰਾਓ ਤੇ ਬੀਐਸਪੀ ਮੁਖੀ ਮਾਇਆਵਤੀ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਰੇ ਖੇਤਰੀ ਦਲਾਂ ਸਹੁੰ ਚੁੱਕ ਸਮਾਗਮ ਵਿੱਚ ਬੁਲਾਇਆ ਹੈ। ਮੁੱਖ ਮੰਤਰੀ ਬੀ ਐਸ ਯੇਦਯਰੱਪਾ ਦੇ ਸਹੁੰ ਚੁੱਕਦਿਆਂ ਹੀ ਕਰਨਾਟਕ ਵਿੱਚ ਸਿਆਸੀ ਸੰਕਟ ਵਰਗੀ ਸਥਿਤੀ ਬਣ ਗਈ ਸੀ। ਚੋਣਾਂ ਬਾਅਦ ਬਣੇ ਕਾਂਗਰਸ-ਜੇਡੀਐਸ ਗਠਜੋੜ ਦਾ ਦਾਅਵਾ ਸੀ ਕਿ ਬੀਜੇਪੀ ਕੋਲ ਬਹੁਮਤ ਨਹੀਂ ਹੈ ਤੇ ਰਾਜਪਾਲ ਨੇ ਗ਼ੈਰ ਸੰਵਿਧਾਨਿਕ ਤਰੀਕੇ ਨਾਲ ਯੇਦਯਰੱਪਾ ਨੂੰ ਸਹੁੰ ਚੁਕਵਾਈ ਹੈ। ਇਸ ਪਿੱਛੋਂ ਮਾਮਲਾ ਅਦਾਲਤ ਵਿੱਚ ਲਿਜਾਇਆ ਗਿਆ ਜਿੱਥੇ ਸੁਪਰੀਮ ਕੋਰਟ ਨੇ ਬੀਜੇਪੀ ਨੂੰ ਝਟਕਾ ਦਿੰਦਿਆਂ ਬਹੁਮਤ ਸਾਬਿਤ ਕਰਨ ਦੀ ਮਿਆਦ 15 ਦਿਨਾਂ ਤੋਂ ਘਟਾ ਕੇ ਅਗਲੇ ਦਿਨ ਸ਼ਾਮ 4 ਵਜੇ ਤਕ ਕਰ ਦਿੱਤੀ ਸੀ। ਬੀਤੇ ਦਿਨ ਫਲੋਰ ਟੈਸਟ ਤੋਂ ਪਹਿਲਾਂ ਹੀ ਯੇਦਯਰੱਪਾ ਨੇ ਅਸਤੀਫ਼ਾ ਦੇ ਦਿੱਤਾ। ਇਸ ਦੇ ਨਾਲ ਹੀ ਮਹਿਜ਼ ਤਿੰਨ ਦਿਨ ਪੁਰਾਣੀ ਬੀਜੇਪੀ ਸਰਕਾਰ ਡਿੱਗ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Embed widget