ਪੜਚੋਲ ਕਰੋ

Bengaluru Dargah Collapsed: ਬੈਂਗਲੁਰੂ 'ਚ ਦਰਗਾਹ ਦਾ ਕੁਝ ਹਿੱਸਾ ਡਿੱਗਿਆ, ਇਕ ਦੀ ਮੌਤ, ਦੋ ਮਜ਼ਦੂਰ ਜ਼ਖਮੀ

Bengaluru Dargah Collapsed: ਬੰਗਲੁਰੂ ਦੇ ਐਵੇਨਿਊ ਰੋਡ ਸਥਿਤ ਮਾਰਕੀਟ ਸਰਕਲ 'ਤੇ ਦਰਗਾਹ ਦਾ ਕੁਝ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ।

Bengaluru Dargah Collapsed: ਮੰਗਲਵਾਰ (28 ਫਰਵਰੀ) ਨੂੰ ਬੈਂਗਲੁਰੂ ਦੇ ਮਾਰਕੀਟ ਸਰਕਲ ਵਿੱਚ ਸਥਿਤ ਇੱਕ ਦਰਗਾਹ ਦਾ ਇੱਕ ਹਿੱਸਾ ਢਹਿ ਗਿਆ। ਇਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕੰਮ ਕਰ ਰਹੇ ਦੋ ਮਜ਼ਦੂਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ: ਬਰਨਾਲਾ ਦੇ ਪਿੰਡ ਕੈਰੇ 'ਚ 2 ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਰਾਹਤ ਦੀ ਉਡੀਕ , ਸਰਕਾਰ ਨੇ ਅਜੇ ਤੱਕ ਇਨ੍ਹਾਂ ਪਰਿਵਾਰਾਂ ਦੀ ਨਹੀਂ ਲਈ ਸਾਰ

ਡੀਸੀਪੀ ਲਕਸ਼ਮਣ ਬੀ. ਨਿੰਬਰਗੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਢਾਹੁਣ ਦੇ ਕੰਮ ਦੌਰਾਨ ਮੰਗਲਵਾਰ (28 ਫਰਵਰੀ) ਨੂੰ ਐਵੇਨਿਊ ਰੋਡ ਸਥਿਤ ਮਾਰਕੀਟ ਸਰਕਲ ਵਿੱਚ ਦਰਗਾਹ ਦਾ ਇੱਕ ਹਿੱਸਾ ਢਹਿ ਗਿਆ। ਇਸ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਇਸ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਹੀ ਸੱਟ ਲੱਗੀ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Karnataka | One dead, one injured after a portion of a dargah collapsed during demolition work by administration near Avenue road, Market circle in Bengaluru. Two workers were working there. They were badly injured & were taken to hospital: Laxman B. Nimbargi, DCP West Bengaluru pic.twitter.com/gUQYTWtkVk

— ANI (@ANI) February 28, 2023

">

ਟਾਪ ਹੈਡਲਾਈਨ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget