ਪੜਚੋਲ ਕਰੋ

36 ਘੰਟੇ ਬਾਅਦ ਮਿਲੀ CCD ਦੇ ਮਾਲਕ ਦੀ ਲਾਸ਼, ਸੋਮਵਾਰ ਤੋਂ ਸੀ ਲਾਪਤਾ

ਇਸ ਘਟਨਾ ਦੇ ਬਾਅਦ ਕੱਲ੍ਹ ਸਿਧਾਰਥ ਦੀ ਇੱਕ ਚਿੱਠੀ ਵੀ ਸਾਹਮਣੇ ਆਈ ਸੀ, ਜੋ ਉਨ੍ਹਾਂ ਆਪਣੀ ਕੰਪਨੀ ਦੇ ਨਿਰਦੇਸ਼ਕ ਮੰਡਲ ਨੂੰ ਲਿਖੀ ਸੀ। ਚਿੱਠੀ ਵਿੱਚ ਉਨ੍ਹਾਂ ਲਿਖਿਆ ਕਿ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਉਹ ਮੁਨਾਫੇ ਵਾਲਾ ਕਾਰੋਬਾਰ ਤਿਆਰ ਕਰਨ ਵਿੱਚ ਨਾਕਾਮ ਰਹੇ। ਲੰਮੇ ਸਮੇਂ ਤਕ ਸੰਘਰਸ਼ ਕੀਤਾ ਪਰ ਮੈਂ ਹੁਣ ਹੋਰ ਦਬਾਅ ਨਹੀਂ ਝੱਲ ਸਕਦਾ। ਉਨ੍ਹਾਂ ਲਿਖਿਆ ਕਿ ਕਰਜ਼ਦਾਰਾਂ ਦੇ ਵਧਦੇ ਦਬਾਅ ਕਰਕੇ ਉਹ ਟੁੱਟ ਚੁੱਕੇ ਹਨ।

ਬੰਗਲੁਰੂ: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਵਿਦੇਸ਼ ਮੰਤਰੀ ਐਸਐਮ ਕ੍ਰਿਸ਼ਣਾ ਦੇ ਜਵਾਈ ਤੇ ਕੈਫੇ ਕੌਫ਼ੀ ਡੇਅ (CCD) ਦੇ ਮਾਲਕ ਵੀਜੀ ਸਿਧਾਰਥ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸਿਧਾਰਥ ਸੋਮਵਾਰ ਤੋਂ ਲਾਪਤਾ ਸਨ। ਪੁਲਿਸ ਉਨ੍ਹਾਂ ਦੀ ਜਾਂ ਉਨ੍ਹਾਂ ਦੀ ਲਾਸ਼ ਦੀ ਤਲਾਸ਼ ਕਰ ਰਹੀ ਸੀ। 36 ਘੰਟਿਆਂ ਬਾਅਦ ਹੁਣ ਉਨ੍ਹਾਂ ਦੀ ਲਾਸ਼ ਮੈਂਗਲੁਰੂ ਦੇ ਨੇਤਰਾਵਤੀ ਤੋਂ ਬਰਾਮਦ ਹੋਈ। ਪਹਿਲਾਂ ਪੋਸਟਮਾਰਟਮ ਹੋਏਗਾ, ਫਿਰ ਲਾਸ਼ ਵਾਰਸਾਂ ਨੂੰ ਸੌਪੀ ਜਾਏਗੀ ਕੱਲ੍ਹ ਪੁਲਿਸ ਨੇ ਨੇਤਰਾਵਤੀ ਨਦੀ ਕੋਲ ਸਿਧਾਰਥ ਦੀ ਤਲਾਸ਼ ਸ਼ੁਰੂ ਕੀਤੀ ਸੀ। ਉਨ੍ਹਾਂ ਦੀ ਤਲਾਸ਼ ਲਈ 200 ਤੋਂ ਜ਼ਿਆਦਾ ਪੁਲਿਸ ਮੁਲਾਜ਼ਮ, ਗੋਤਾਖੋਰ ਤੇ 25 ਕਿਸ਼ਤੀਆਂ ਦੀ ਮਦਦ ਲਈ ਗਈ। ਸੋਮਵਾਰ ਨੂੰ ਸਿਧਾਰਥ ਆਪਣੀ ਕਾਰ ਤੋਂ ਬਿਜ਼ਨੈਸ ਟੂਰ ਲਈ ਚਿੱਕਮਗੁਲੁਰੂ ਗਏ ਸੀ। ਉੱਥੋਂ ਉਨ੍ਹਾਂ ਕੇਰਲ ਜਾਣਾ ਸੀ ਪਰ ਉਨ੍ਹਾਂ ਡ੍ਰਾਈਵਰ ਨੂੰ ਮੰਗਲੁਰੂ ਕੋਲ ਜੇਪੀਨਾ ਮੋਗਾਰੂ ਵਿੱਚ ਨੈਸ਼ਨਲ ਹਾਈਵੇ 'ਤੇ ਗੱਡੀ ਰੋਕਣ ਲਈ ਕਿਹਾ ਤੇ ਹੇਠਾਂ ਉੱਤਰ ਗਏ। ਡ੍ਰਾਈਵਰ ਨੇ ਦੱਸਿਆ ਕਿ ਜਿਸ ਵੇਲੇ ਸਿਧਾਰਥ ਕਾਰ ਤੋਂ ਉੱਤਰੇ, ਉਸ ਵੇਲੇ ਕਿਸੇ ਨਾਲ ਫੋਨ 'ਤੇ ਗੱਲ ਕਰ ਰਹੇ ਸੀ। ਇਸ ਪਿੱਛੋਂ ਡ੍ਰਾਈਵਰ ਨੇ ਉਨ੍ਹਾਂ ਦੀ ਉਡੀਕ ਕੀਤੀ ਪਰ ਉਹ ਨਹੀਂ ਆਏ। ਜਦੋਂ ਅੱਧਾ ਘੰਟਾ ਬੀਤ ਗਿਆ ਤਾਂ ਡ੍ਰਾਈਵਰ ਨੇ ਉਨ੍ਹਾਂ ਨੂੰ ਫੋਨ ਕੀਤਾ ਪਰ ਫੋਨ ਬੰਦ ਹੋ ਗਿਆ ਸੀ। ਡ੍ਰਾਈਵਰ ਨੇ ਤੁਰੰਤ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ। ਦੱਸ ਦੇਈਏ ਜਿੱਥੋਂ ਸਿਧਾਰਥ ਲਾਪਤਾ ਹੋਏ ਸੀ, ਉਹ ਨੇਤਰਾਵਤੀ ਨਦੀ ਦੇ ਤਟ 'ਤੇ ਸਥਿਤ ਹੈ। ਧਿਆਨ ਰਹੇ ਇਸ ਘਟਨਾ ਦੇ ਬਾਅਦ ਕੱਲ੍ਹ ਸਿਧਾਰਥ ਦੀ ਇੱਕ ਚਿੱਠੀ ਵੀ ਸਾਹਮਣੇ ਆਈ ਸੀ, ਜੋ ਉਨ੍ਹਾਂ ਆਪਣੀ ਕੰਪਨੀ ਦੇ ਨਿਰਦੇਸ਼ਕ ਮੰਡਲ ਨੂੰ ਲਿਖੀ ਸੀ। ਚਿੱਠੀ ਵਿੱਚ ਉਨ੍ਹਾਂ ਲਿਖਿਆ ਕਿ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਉਹ ਮੁਨਾਫੇ ਵਾਲਾ ਕਾਰੋਬਾਰ ਤਿਆਰ ਕਰਨ ਵਿੱਚ ਨਾਕਾਮ ਰਹੇ। ਲੰਮੇ ਸਮੇਂ ਤਕ ਸੰਘਰਸ਼ ਕੀਤਾ ਪਰ ਮੈਂ ਹੁਣ ਹੋਰ ਦਬਾਅ ਨਹੀਂ ਝੱਲ ਸਕਦਾ। ਉਨ੍ਹਾਂ ਲਿਖਿਆ ਕਿ ਕਰਜ਼ਦਾਰਾਂ ਦੇ ਵਧਦੇ ਦਬਾਅ ਕਰਕੇ ਉਹ ਟੁੱਟ ਚੁੱਕੇ ਹਨ। ਚਿੱਠੀ ਵਿੱਚ ਉਨ੍ਹਾਂ ਲਿਖਿਆ ਕਿ ਸਾਰੀਆਂ ਗ਼ਲਤੀਆਂ ਤੇ ਸਾਰੇ ਵਿੱਤੀ ਲੈਣ-ਦੇਣ ਲਈ ਉਹ ਖ਼ੁਦ ਜ਼ਿੰਮੇਦਾਰ ਹਨ। ਉਨ੍ਹਾਂ ਦੀ ਟੀਮ ਆਡੀਟਰਸ ਤੇ ਸੀਨੀਅਰ ਮੈਨੇਜਮੈਂਟ ਨੂੰ ਉਨ੍ਹਾਂ ਦੇ ਲੈਣ-ਦੇਣ ਬਾਰੇ ਕੁਝ ਨਹੀਂ ਪਤਾ। ਕਾਨੂੰਨ ਸਿਰਫ ਉਨ੍ਹਾਂ ਨੂੰ ਹੀ ਜ਼ਿੰਮੇਦਾਰ ਠਹਿਰਾਏ। ਉਨ੍ਹਾਂ ਪਰਿਵਾਰ ਜਾਂ ਕਿਸੇ ਹੋਰ ਨੂੰ ਇਸ ਬਾਰੇ ਨਹੀਂ ਦੱਸਿਆ। ਸਿਧਾਰਥ ਦੀ ਚਿੱਠੀ ਤੋਂ ਸਾਫ ਹੈ ਕਿ ਉਹ ਕਾਰੋਬਾਰੀ ਨੁਕਸਾਨ ਤੋਂ ਕਾਫੀ ਪਰੇਸ਼ਾਨ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਜ਼ਿਲ੍ਹਾ, ਸੁਰੱਖਿਆ ਬਲਾਂ ਨੇ ਘੇਰਿਆ ਪੂਰਾ ਇਲਾਕਾ; 3 ਜਵਾਨ ਸ਼ਹੀਦ, 1 ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਜ਼ਿਲ੍ਹਾ, ਸੁਰੱਖਿਆ ਬਲਾਂ ਨੇ ਘੇਰਿਆ ਪੂਰਾ ਇਲਾਕਾ; 3 ਜਵਾਨ ਸ਼ਹੀਦ, 1 ਜ਼ਖਮੀ...
Shocking: ਸਰੀਰਕ ਸਬੰਧ ਨਾ ਬਣਾਉਣ 'ਤੇ ਗਰਲਫ੍ਰੈਂਡ ਦਾ ਕਤਲ, ਨੌਜਵਾਨ ਨੇ ਗੁੱਸੇ 'ਚ ਗੁਪਤ ਅੰਗ 'ਤੇ ਮਾਰੀ ਇੱਟ: ਫਿਰ ਲਾਸ਼ ਦੇ ਕੋਲ ਬੈਠ...
ਸਰੀਰਕ ਸਬੰਧ ਨਾ ਬਣਾਉਣ 'ਤੇ ਗਰਲਫ੍ਰੈਂਡ ਦਾ ਕਤਲ, ਨੌਜਵਾਨ ਨੇ ਗੁੱਸੇ 'ਚ ਗੁਪਤ ਅੰਗ 'ਤੇ ਮਾਰੀ ਇੱਟ: ਫਿਰ ਲਾਸ਼ ਦੇ ਕੋਲ ਬੈਠ...
Cruise Accident: ਕਰੂਜ਼ ਹਾਦਸੇ 'ਚ ਕਿਉਂ ਡੁੱਬ ਗਏ ਮਾਂ-ਪੁੱਤ? ਲਾਈਫ ਜੈਕੇਟ ਪਹਿਨਣ ਦੇ ਬਾਵਜੂਦ ਵੀ ਹੋਈ ਮੌਤ; ਮਾਹਰ ਬੋਲੇ...
ਕਰੂਜ਼ ਹਾਦਸੇ 'ਚ ਕਿਉਂ ਡੁੱਬ ਗਏ ਮਾਂ-ਪੁੱਤ? ਲਾਈਫ ਜੈਕੇਟ ਪਹਿਨਣ ਦੇ ਬਾਵਜੂਦ ਵੀ ਹੋਈ ਮੌਤ; ਮਾਹਰ ਬੋਲੇ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
Embed widget