ਪੜਚੋਲ ਕਰੋ

ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ

Siddaramaiah Resignation: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਦਾ ਅਸਤੀਫ਼ਾ ਰਾਜਪਾਲ ਥਾਵਰਚੰਦ ਗਹਿਲੋਤ ਨੇ ਸਵੀਕਾਰ ਕਰ ਲਿਆ ਹੈ।

Siddaramaiah Resignation: ਕਰਨਾਟਕ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਇਆ ਹੈ। ਰਾਜਪਾਲ ਥਾਵਰਚੰਦ ਗਹਿਲੋਤ ਨੇ ਮੁੱਖ ਮੰਤਰੀ ਸਿੱਧਾਰਮੱਈਆ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਉਨ੍ਹਾਂ ਦੀ ਕੈਬਨਿਟ ਨੂੰ ਵੀ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਹਾਲਾਂਕਿ, ਨਵੀਂ ਵਿਵਸਥਾ ਸ਼ੁਰੂ ਹੋਣ ਤੱਕ ਸਿੱਧਾਰਮੱਈਆ ਕਾਰਜਕਾਰੀ ਮੁੱਖ ਮੰਤਰੀ ਵਜੋਂ ਸੇਵਾ ਨਿਭਾਉਂਦੇ ਰਹਿਣਗੇ।

ਸਿੱਧਾਰਮੱਈਆ ਨੇ 28 ਮਈ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਈ ਦਿਨਾਂ ਤੋਂ ਕਰਨਾਟਕ ਵਿੱਚ ਲੀਡਰਸ਼ਿਪ ਵਿੱਚ ਤਬਦੀਲੀ ਨੂੰ ਲੈਕੇ ਕਿਆਸਰਾਈਆਂ ਚੱਲ ਰਹੀਆਂ ਸਨ। ਇਸ ਦੌਰਾਨ, ਕਾਂਗਰਸ ਹਾਈਕਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ। ਦੱਸ ਦਈਏ ਕਿ ਰਾਜਪਾਲ ਥਾਵਰਚੰਦ ਗਹਿਲੋਤ ਜਦੋਂ ਸਿੱਧਾਰਮੱਈਆ ਨੇ ਆਪਣਾ ਅਸਤੀਫਾ ਸੌਂਪਿਆ ਤਾਂ ਉਹ ਬੰਗਲੁਰੂ ਵਿੱਚ ਮੌਜੂਦ ਨਹੀਂ ਸਨ। ਇਸ ਲਈ, ਅਸਤੀਫਾ ਪਹਿਲਾਂ ਰਾਜ ਭਵਨ ਦੇ ਅਧਿਕਾਰੀਆਂ ਨੂੰ ਸੌਂਪਿਆ ਗਿਆ ਸੀ।

ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸਿੱਧਾਰਮੱਈਆ ਨੇ ਕਿਹਾ ਕਿ ਉਨ੍ਹਾਂ ਨੂੰ ਰਾਜ ਸਭਾ ਸੀਟ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਉਨ੍ਹਾਂ ਨੇ ਨਿਮਰਤਾ ਨਾਲ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ, "ਮੈਂ ਸੂਬੇ ਦੀ ਰਾਜਨੀਤੀ ਵਿੱਚ ਹੀ ਰਹਿਣਾ ਚਾਹੁੰਦਾ ਹਾਂ। ਮੈਨੂੰ ਰਾਸ਼ਟਰੀ ਰਾਜਨੀਤੀ ਵਿੱਚ ਕੋਈ ਦਿਲਚਸਪੀ ਨਹੀਂ ਹੈ। ਮੇਰੇ ਕੋਲ ਅਜੇ ਵੀ ਵਿਧਾਇਕ ਵਜੋਂ ਦੋ ਸਾਲ ਬਾਕੀ ਹਨ, ਅਤੇ ਮੈਂ ਲੋਕਾਂ ਦੀ ਸੇਵਾ ਕਰਦਾ ਰਹਾਂਗਾ।"

Advertisement

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget