ਪੜਚੋਲ ਕਰੋ

ਸੂਬਾ ਸਰਕਾਰ ਨੇ ਅਚਾਨਕ ਵਾਪਸ ਲਿਆ ਨਾਈਟ ਕਰਫਿਊ ਦਾ ਫੈਸਲਾ, ਇਹ ਹੈ ਕਾਰਨ

ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਬੁੱਧਵਾਰ ਰਾਤ ਤੋਂ 2 ਜਨਵਰੀ ਤੱਕ ਕਰਫਿਊ ਲਗਾਉਣ ਅਤੇ ਇਸ ਦੀ ਮਿਆਦ 10 ਵਜੇ ਤੋਂ ਸਵੇਰੇ 6 ਵਜੇ ਤੱਕ ਰੱਖਣ ਦਾ ਐਲਾਨ ਕੀਤਾ ਸੀ।

ਬੰਗਲੁਰੂ: ਕਰਨਾਟਕ ਸਰਕਾਰ ਵਲੋਂ ਕੋਰੋਨਾਵਾਇਰਸ (Covid-19 New Strain) ਦੇ ਨਵੇਂ ਸਟ੍ਰੇਨ ਆਉਣ ਤੋਂ ਬਾਅਦ ਸਾਵਧਾਨੀ ਵਜੋਂ ਲਗਾਏ ਗਏ ਨਾਈਟ ਕਰਫਿਊ (Night Curfew) ਨੂੰ ਵਾਪਸ ਲੈ ਲਿਆ ਗਿਆ ਹੈ। ਬੁੱਧਵਾਰ ਨੂੰ ਹੀ ਸਰਕਾਰ ਨੇ 1 ਜਨਵਰੀ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਸੀ। ਪਰ ਵੀਰਵਾਰ ਨੂੰ ਸਰਕਾਰ ਨੇ ਰਾਤ ਦਾ ਕਰਫਿਊ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਇੱਕ ਦਿਨ ਪਹਿਲਾਂ ਹੀ ਬੁੱਧਵਾਰ ਨੂੰ ਸਿਹਤ ਮੰਤਰੀ ਕੇ ਸੁਧਾਕਰ ਨੇ ਕੋਵਿਡ-19 ਲਈ ਰਾਜ ਦੀ ਤਕਨੀਕੀ ਸਲਾਹਕਾਰ ਕਮੇਟੀ (ਟੀਏਸੀ) ਦੇ ਮੈਂਬਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਬੁੱਧਵਾਰ ਰਾਤ ਤੋਂ 2 ਜਨਵਰੀ ਤੱਕ ਕਰਫਿਊ ਲਗਾ ਦਿੱਤਾ। ਇਸ ਦੀ ਮਿਆਦ 10 ਵਜੇ ਤੋਂ ਸਵੇਰੇ 6 ਵਜੇ ਤੱਕ ਰੱਖਣ ਦਾ ਐਲਾਨ ਕੀਤੀ ਗਈ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget