ਪੜਚੋਲ ਕਰੋ

ਕਾਂਗਰਸ ਸਰਕਾਰ 'ਤੇ ਖ਼ਤਰੇ ਦੇ ਬੱਦਲ! ਕੀ ਕਹਿੰਦੈ ਸਿਆਸੀ ਹਿਸਾਬ-ਕਿਤਾਬ

11 ਵਿਧਾਇਕਾਂ ਦੇ ਅਸਤੀਫ਼ੇ ਦੇਣ ਮਗਰੋਂ ਵਿਧਾਨ ਸਭਾ ਵਿੱਚ ਕੁੱਲ ਮੈਂਬਰ 213 ਬਚੇ ਹਨ, ਅਜਿਹੇ ਵਿੱਚ ਬਹੁਮਤ ਦਾ ਅੰਕੜਾ 107 ਸੀਟਾਂ ਰਹਿ ਗਿਆ ਹੈ। ਅਜਿਹੇ ਵਿੱਚ ਭਾਜਪਾ ਤੇ ਕਾਂਗਰਸ-ਜੇਡੀਐਸ ਦੋਵੇਂ 105-105 ਸੀਟਾਂ 'ਤੇ ਆ ਗਏ ਹਨ।

ਨਵੀਂ ਦਿੱਲੀ: ਕਰਨਾਟਕ ਵਿੱਚ ਸਿਆਸੀ ਜੰਗ ਛਿੜੀ ਹੋਈ ਹੈ। ਸੂਬੇ ਦੀ ਸੱਤਾ ਵਿੱਚ ਬਿਰਾਜਮਾਨ ਕਾਂਗਰਸ ਤੇ ਜਨਤਾ ਦਲ (ਸੈਕੂਲਰ) ਦੀ ਐਚਡੀ ਕੁਰਮਾਰਸਵਾਮੀ ਦੀ ਸਰਕਾਰ ਖ਼ਤਰੇ ਵਿੱਚ ਆ ਗਈ ਹੈ, ਕਿਉਂਕਿ ਬੀਤੇ ਕੱਲ੍ਹ ਦੋਵਾਂ ਪਾਰਟੀਆਂ ਦੇ 11 ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਹੁਣ ਕਾਂਗਰਸ-ਜੇਡੀਐਸ ਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ ਬਰਾਬਰ ਹੋ ਗਈ ਹੈ। ਹਾਲਾਂਕਿ, ਕਾਂਗਰਸ ਨੇ ਇਸ ਸਿਆਸੀ ਸੰਕਟ ਪਿੱਛੇ ਭਾਜਪਾ ਨੂੰ ਕਸੂਰਵਾਰ ਠਹਿਰਾਇਆ ਹੈ, ਪਰ  ਕਰਨਾਟਕ ਵਿੱਚ ਕਿਹੋ ਜਿਹੇ ਹਾਲਾਤ ਹਨ ਤੇ ਬਹੁਮਤ ਦਾ ਹਿਸਾਬ-ਕਿਤਾਬ ਕੀ ਕਹਿੰਦਾ ਹੈ, ਆਓ ਜਾਣਦੇ ਹਾਂ।
  • ਕਰਨਾਟਕ ਵਿਧਾਨ ਸਭਾ ਦੀਆਂ ਕੁੱਲ ਸੀਟਾਂ 224
  • ਬਹੁਮਤ ਦਾ ਅੰਕੜਾ - 113 ਸੀਟਾਂ
  • ਭਾਜਪਾ ਦੇ ਵਿਧਾਇਕ - 105
  • ਕਾਂਗਰਸ ਦੇ ਵਿਧਾਇਕ - 79
  • ਜੇਡੀਐਸ ਦੇ ਵਿਧਾਇਕ - 37
ਦੋਵਾਂ ਪਾਰਟੀਆਂ ਨੇ ਦੋ ਆਜ਼ਾਦ ਵਿਧਾਇਕਾਂ ਨੂੰ ਸ਼ਾਮਲ ਕਰ 118 ਵਿਧਾਇਕਾਂ ਸਮੇਤ ਸਰਕਾਰ ਦਾ ਗਠਨ ਕੀਤਾ ਸੀ। ਹੁਣ 11 ਵਿਧਾਇਕਾਂ ਦੇ ਅਸਤੀਫ਼ੇ ਦੇਣ ਮਗਰੋਂ ਵਿਧਾਨ ਸਭਾ ਵਿੱਚ ਕੁੱਲ ਮੈਂਬਰ 213 ਬਚੇ ਹਨ, ਅਜਿਹੇ ਵਿੱਚ ਬਹੁਮਤ ਦਾ ਅੰਕੜਾ 107 ਸੀਟਾਂ ਰਹਿ ਗਿਆ ਹੈ। ਅਜਿਹੇ ਵਿੱਚ ਭਾਜਪਾ ਤੇ ਕਾਂਗਰਸ-ਜੇਡੀਐਸ ਦੋਵੇਂ 105-105 ਸੀਟਾਂ 'ਤੇ ਆ ਗਏ ਹਨ। ਹੁਣ ਹਰ ਪਾਰਟੀ ਲਈ ਵਿਧਾਨ ਸਭਾ ਵਿੱਚ ਬਹੁਮਤ ਹਾਸਲ ਕਰਨ ਲਈ ਇਕੱਲੇ-ਇਕੱਲੇ ਵਿਧਾਇਕ ਦੀ ਵੋਟ ਬੇਹੱਦ ਮਹੱਤਵਪੂਰਨ ਹੋ ਜਾਵੇਗੀ। ਜੇਕਰ ਵਿਧਾਨ ਸਭਾ ਦੇ ਸਪੀਕਰ ਇਨ੍ਹਾਂ 11 ਵਿਧਾਇਕਾਂ ਦੇ ਅਸਤੀਫ਼ੇ ਸਵੀਕਾਰ ਕਰਦੇ ਹਨ ਤਾਂ ਕੁਮਾਰਸਵਾਮੀ ਦੀ ਸਰਕਾਰ ਡਿੱਗ ਸਕਦੀ ਹੈ। ਜ਼ਰੂਰ ਪੜ੍ਹੋ- ਸਰਕਾਰ 'ਤੇ ਛਾਏ ਸੰਕਟ 'ਤੇ ਬੱਦਲ, ਕਾਂਗਰਸ ਨੇ ਲਾਏ ਭਾਜਪਾ 'ਤੇ ਗੰਭੀਰ ਦੋਸ਼ ਦੂਜੇ ਪਾਸੇ ਜੇਕਰ, ਕੁਮਾਰਸਵਾਮੀ ਆਪਣੇ ਮੰਤਰੀਮੰਡਲ ਵਿੱਚ ਫੇਰਬਦਲ ਕਰ ਇਨ੍ਹਾਂ ਬਾਗ਼ੀ ਵਿਧਾਇਕਾਂ ਨੂੰ ਮੰਤਰੀ ਬਣਾ ਲੈਂਦੇ ਹਨ ਤਾਂ ਉਨ੍ਹਾਂ ਦੀ ਸਰਕਾਰ ਵੀ ਬੱਚ ਸਕਦੀ ਹੈ ਤੇ ਵਿਧਾਇਕ ਵੀ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਕਿਸੇ ਵਿਧਾਇਕ ਨੂੰ ਮੁੱਖ ਮੰਤਰੀ ਵੀ ਹੱਲ ਹੋ ਸਕਦਾ ਹੈ, ਕਿਉਂਕਿ ਕਾਂਗਰਸ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਕੁਮਾਰਸਵਾਮੀ ਦੀ ਅਗਵਾਈ ਦਾ ਵਿਰੋਧ ਕੀਤਾ ਹੈ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget