ਪੜਚੋਲ ਕਰੋ

'ਪਦਮਾਵਤੀ' ਦੇ ਵਿਰੋਧ ਦੇ ਨਾਂਅ 'ਤੇ ਕਰਣੀ ਸੇਨਾ ਨੇ ਮੰਗੀ 'ਰਾਮਪਾਲ' ਦੀ ਰਿਹਾਈ

ਚੰਡੀਗੜ੍ਹ: ਬੀਤੇ ਕੱਲ੍ਹ ਪੰਚਕੁਲਾ ਦੀ ਅਨਾਜ ਮੰਡੀ ਵਿੱਚ ਹਰਿਆਣਾ ਦੀ ਕਰਣੀ ਸੈਨਾ ਵੱਲੋਂ ਫ਼ਿਲਮ ਪਦਮਾਵਤੀ ਦੇ ਵਿਰੋਧ ਵਿੱਚ ਰੈਲੀ ਕੀਤੀ ਗਈ। ਹਾਲਾਂਕਿ, ਇਸ ਰੈਲੀ ਬਾਰੇ ਕਰਣੀ ਸੈਨਾ ਪਹਿਲਾਂ ਵੀ ਐਲਾਨ ਕਰਦੀ ਆ ਰਹੀ ਸੀ, ਪਰ ਫ਼ਿਲਮ ਦੇ ਵਿਰੋਧ ਦੇ ਨਾਲ-ਨਾਲ ਇੱਥੇ ਹਰਿਆਣਾ ਦੇ ਸਵੈ-ਘੋਸ਼ਿਤ ਰੱਬੀ ਰੂਪ ਸੰਤ ਰਾਮਪਾਲ ਦੀ ਰਿਹਾਈ ਦੀ ਮੰਗ ਵੀ ਕੀਤੀ ਗਈ। ਰੈਲੀ ਵਿੱਚ ਸੰਤ ਰਾਮਪਾਲ ਵਿਰੁੱਧ ਦਰਜ ਮਕੱਦਮਿਆਂ ਨੂੰ ਝੂਠੇ ਦੱਸਦਿਆਂ ਰੱਦ ਕਰਨ ਤੇ ਉਸ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਦੱਸ ਦੇਈਏ ਕਿ ਸੰਤ ਰਾਮਪਾਲ ਵਿਰੁੱਧ ਆਪਣੇ ਸਮਰਥਕਾਂ ਨੂੰ ਬੰਧਕ ਬਣਾਉਣ ਤੇ ਸਰਕਾਰੀ ਕੰਮ ਵਿੱਚ ਅੜਿੱਕੇ ਡਾਹੁਣ ਦੇ ਮਾਮਲਿਆਂ ਦੇ ਨਾਲ-ਨਾਲ ਹਿੰਸਾ ਭੜਕਾਉਣ ਤੇ ਅਦਾਲਤੀ ਹੁਕਮਾਂ ਦੀ ਅਵੱਗਿਆ ਕਰਨ ਦੇ ਮਾਮਲੇ ਦਰਜ ਸਨ। ਇਨ੍ਹਾਂ ਵਿੱਚੋਂ 1 ਮਾਮਲੇ ਵਿੱਚੋਂ ਰਾਮਪਾਲ ਨੂੰ ਮੁਕੱਦਮਾ ਨੰਬਰ 426 ਤੇ 427 ਵਿੱਚੋਂ ਬਰੀ ਕਰ ਦਿੱਤਾ ਗਿਆ ਹੈ, ਪਰ ਹਾਲੇ ਵੀ ਉਸ ਵਿਰੁੱਧ ਅਦਾਲਤੀ ਸੁਣਵਾਈ ਜਾਰੀ ਹੈ। ਰਾਜਪੂਤ ਰਾਣੀ ਪਦਮਾਵਤੀ ਦੇ ਜੀਵਨ 'ਤੇ ਬਣੀ ਫ਼ਿਲਮ ਹਾਲਾਂਕਿ ਨਾ ਤਾਂ ਰਿਲੀਜ਼ ਹੋਈ ਹੈ ਤੇ ਨਾ ਹੀ ਰਿਲੀਜ਼ ਦਾ ਰਾਹ ਪੱਧਰਾ ਹੋਇਆ ਹੈ ਪਰ ਰਾਜਪੂਤ ਕਰਣੀ ਸੈਨਾ ਫਿਲਮ ਬੈਨ ਕਰਵਾਉਣ 'ਤੇ ਅੜੀ ਹੋਈ ਹੈ। ਪੰਚਕੂਲਾ ਦੀ ਸਵਾਭਿਮਾਨ ਰੈਲੀ 'ਚ ਰੈਲੀ ਵਿੱਚ ਰਾਜਪੂਤਾਨਾ ਵਿਰਾਸਤ ਜਾਗਰਿਤੀ ਮੰਚ, ਕਰਣੀ ਸੈਨਾ ਦੇ ਕੌਮੀ ਪ੍ਰਧਾਨ ਸਮੇਤ ਕਈ ਨੇਤਾ ਪਹੁੰਚੇ ਸਨ। Karni_Sena_Panckula_Rally-1-compressed ਰਾਜਸਥਾਨ ਤੋਂ ਸਾਂਸਦ ਰਾਜਾ ਸੰਜੇ ਸਿੰਘ ਨੂੰ ਰੈਲੀ ਵਿੱਚ ਖਾਸ ਤੌਰ ਤੇ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਦੇ ਨਾਲ ਨਾਲ ਵਿਵਾਦਿਤ ਸਾਧਵੀ ਦੇਵਾ ਠਾਕੁਰ ਨੇ ਫ਼ਿਲਮ ਪਦਮਾਵਤੀ ਦਾ ਵਿਰੋਧ ਕੀਤਾ। ਸਾਰੇ ਬੁਲਾਰਿਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਫ਼ਿਲਮ ਨਿਰਮਾਤਾ ਨੂੰ ਸਿਨਮਾ ਹਾਲ ਫੂਕਣ ਦੀ ਧਮਕੀ ਦਿੱਤੀ। ਸਾਂਸਦ ਰਾਜਾ ਸੰਜੇ ਸਿੰਘ ਨੇ ਫ਼ਿਲਮ ਨਿਰਮਾਤਾ ਨੂੰ ਤਿੱਖਏ ਸਵਾਲ ਕੀਤੇ। ਰੈਲੀ ਵਿੱਚ ਪਹੁੰਚੇ ਲੋਕ ਭਾਵੇਂ ਕਹਿਣ ਨੂੰ ਪਦਮਾਵਤੀ ਦਾ ਵਿਰੋਧ ਕਰਨ ਆਏ ਸੀ ਪਰ ਇਨਾਂ ਦੇ ਹੱਥ ਵਿੱਚ ਜੇਲ ਚ ਬੈਠੇ ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਦੀਆਂ ਤਸਵੀਰਾਂ ਵਾਲੇ ਪੋਸਟਰ ਫੜੇ ਹੋਏ ਸਨ। ਹੈਰਾਨੀ ਦੀ ਗੱਲ ਹੋਰ ਵੀ ਸੀ ਜਦੋਂ ਸਟੇਜ ਤੋਂ ਕਰਣੀ ਸੈਨਾ ਦੇ ਆਗੂਆਂ ਨੇ ਰਾਮਪਾਲ ਦੀ ਰਿਹਾਈ ਲਈ ਨਾਅਰੇ ਲਾਏ। ਰਾਜਪੂਤ ਕਰਣੀ ਸੇਨਾ ਦੇ ਨੇਤਾਵਾਂ ਨੇ ਫ਼ਿਲਮ ਦੇ ਵਿਰੋਧ 'ਚ 25 ਦਸੰਬਰ ਨੂੰ ਭਿਵਾਨੀ 'ਚ ਮਹਾਂਰੈਲੀ ਕਰਨ ਦਾ ਐਲਾਨ ਕੀਤਾ ਹੈ। Karni_Sena_Panckula_Rally-3-compressed

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Embed widget