ਪੜਚੋਲ ਕਰੋ

ਕਰਤਾਰਪੁਰ ਲਾਂਘਾ: ਨੀਂਹ ਪੱਥਰ ਸਮਾਗਮਾਂ 'ਚ ਕੇਂਦਰ ਦਾ ਜ਼ੋਰ

ਚੰਡੀਗੜ੍ਹ: ਅੱਜ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਨੀਂਹ ਪੱਥਰ ਰੱਖਿਆ ਜਾਏਗਾ। ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕੱਈਆ ਨਾਇਡੂ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਪਰ ਇਸ ਤੋਂ ਪਹਿਲਾਂ ਹੀ ਕੈਪਟਨ ਸਰਕਾਰ ਦੇ ਮੰਤਰੀਆਂ ਨੇ ਆਪਣੀ ਭੜਾਸ ਕੱਢਣੀ ਸ਼ੁਰੂ ਕਰ ਦਿੱਤੀ ਹੈ। ਅੱਜ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ’ਤੇ ਵੱਡਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਲਾਂਘੇ ਸਬੰਧੀ ਕਰਵਾਏ ਜਾ ਰਹੇ ਸਾਰੇ ਸਮਾਗਮਾਂ ਕੇਂਦਰ ਸਰਕਾਰ ਵੱਡੇ ਪੱਧਰ ’ਤੇ ਦਖਲ ਅੰਦਾਜ਼ੀ ਕਰ ਰਹੀ ਹੈ। ਇਹ ਵੀ ਪੜ੍ਹੋ - ਕਰਤਾਰਪੁਰ ਲਾਂਘੇ ਨੂੰ ਲੈ ਕੇ ਕੈਪਟਨ ਤੇ ਮੋਦੀ ਸਰਕਾਰਾਂ ਤੜਿੰਗ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਜਦੋਂ ਗੁਰਪੁਰਬ ਸਬੰਧੀ ਬਿਹਾਰ ਤੇ ਮਹਾਰਾਸ਼ਟਰ ਵਿੱਚ ਸਮਾਗਮ ਹੋਏ ਸਨ ਤਾਂ ਕਾਂਗਰਸ ਸਰਕਾਰ ਦੇ ਤਤਕਾਲੀ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਕਿਸੇ ਕਿਸਮ ਦਾ ਵੀ ਦਖ਼ਲ ਨਹੀਂ ਦਿੱਤਾ ਸੀ। ਇਹ ਵੀ ਪੜ੍ਹੋ: ਕਰਤਾਰਪੁਰ ਲਾਂਘੇ 'ਤੇ ਡਾ. ਮਨਮੋਹਨ ਸਿੰਘ ਦੀ ਸਲਾਹ ਜ਼ਿਕਰਯੋਗ ਹੈ ਕਿ ਕੱਲ੍ਹ ਪੰਚਾਇਤੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੀ ਕੁਝ ਇਸੇ ਤਰ੍ਹਾਂ ਦਾ ਬਿਆਨ ਦਿੱਤਾ ਸੀ। ਉਨ੍ਹਾਂ ਪਾਕਿਸਤਾਨ ਤੋਂ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਦੇ 26 ਤਾਰੀਖ਼ ਨੂੰ ਨੀਂਹ ਪੱਥਰ ਰੱਖਣ ਦੇ ਫੈਸਲੇ ਨੂੰ ਗ਼ਲਤ ਕਰਾਰ ਦਿੱਤਾ ਸੀ। ਉਨ੍ਹਾਂ 'ਏਬੀਪੀ ਸਾਂਝਾ' ਨੂੰ ਕਿਹਾ ਸੀ ਕਿ ਪਾਕਿਸਤਾਨ ਸਰਕਾਰ ਨੇ ਜੇ ਨੀਂਹ ਪੱਥਰ ਰੱਖਣ ਦਾ ਐਲਾਨ ਕਰ ਦਿੱਤਾ ਸੀ ਤਾਂ ਸਾਨੂੰ ਉਨ੍ਹਾਂ ਨਾਲ ਦੌੜ ਵਿੱਚ ਨਹੀਂ ਪੈਣਾ ਚਾਹੀਦਾ ਸੀ।

ਟਾਪ ਹੈਡਲਾਈਨ

Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Big News: ਵੱਡੀ ਵਾਰਦਾਤ, ਸਾਬਕਾ ਮੰਤਰੀ ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਵਜ੍ਹਾ ਆਈ ਸਾਹਮਣੇ, SHO ਬੋਲੇ- ਉਨ੍ਹਾਂ ਦਾ ਕੋਈ...
ਵੱਡੀ ਵਾਰਦਾਤ, ਸਾਬਕਾ ਮੰਤਰੀ ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਵਜ੍ਹਾ ਆਈ ਸਾਹਮਣੇ, SHO ਬੋਲੇ- ਉਨ੍ਹਾਂ ਦਾ ਕੋਈ...
ਸਿਆਸੀ ਜਗਤ 'ਚ ਸੋਗ ਦੀ ਲਹਿਰ, ਕਾਂਗਰਸ ਦੇ ਸੀਨੀਅਰ ਆਗੂ ਦਾ ਹੋਇਆ ਦੇਹਾਂਤ; ਮੱਚੀ ਹਲਚਲ
ਸਿਆਸੀ ਜਗਤ 'ਚ ਸੋਗ ਦੀ ਲਹਿਰ, ਕਾਂਗਰਸ ਦੇ ਸੀਨੀਅਰ ਆਗੂ ਦਾ ਹੋਇਆ ਦੇਹਾਂਤ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
Embed widget