ਪੜਚੋਲ ਕਰੋ

ਕਰਤਾਰਪੁਰ ਲਾਂਘਾ ਬਣਨ ਨਾਲ ਭਾਰਤ 'ਚ ਵਧ ਸਕਦਾ ਹੜ੍ਹ ਦਾ ਖ਼ਤਰਾ! ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਅੱਜ

ਸੂਤਰਾਂ ਦਾ ਕਹਿਣਾ ਹੈ ਕਿ ਯੋਜਨਾ ਦੇ ਤਹਿਤ ਪਾਕੀਸਤਾਨੀ ਸੀਮਾ ਖੇਤਰ ਵਿੱਚ ਰਾਵੀ ਦਰਿਆ 'ਤੇ ਇੱਕ ਪੁਲ਼ ਵੀ ਬਣੇਗਾ। ਇਸ ਪੁਲ਼ ਦੇ ਨਿਰਮਾਣ ਨਾਲ ਕਿਤੇ ਭਾਰਤ ਵਿੱਚ ਹੜ੍ਹ ਦਾ ਖ਼ਤਰਾ ਵਧ ਤਾਂ ਨਹੀਂ ਜਾਏਗਾ, ਇਹ ਦੋਵਾਂ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਹੈ। ਅੱਜ ਦੀ ਬੈਠਕ ਵਿੱਚ ਇਸ ਵਿਸ਼ੇ ਬਾਰੇ ਚਰਚਾ ਕੀਤੀ ਜਾਏਗੀ।

ਗੁਰਦਾਸਪੁਰ: ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੀ ਕੂਟਨੀਤਿਕ ਰੱਸਾਕੱਸੀ ਵਿਚਾਲੇ ਭਾਰਤ ਤੇ ਪਾਕਿਸਤਾਨ ਅੱਜ ਇੱਕ ਵਾਰ ਫਿਰ ਤਕਨੀਕੀ ਪੱਧਰ 'ਤੇ ਗੱਲਬਾਤ ਕਰਨ ਲਈ ਮਿਲ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਯੋਜਨਾ ਦੇ ਤਹਿਤ ਪਾਕਿਸਤਾਨੀ ਸੀਮਾ ਖੇਤਰ ਵਿੱਚ ਰਾਵੀ ਦਰਿਆ 'ਤੇ ਇੱਕ ਪੁਲ਼ ਵੀ ਬਣੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਪੁਲ਼ ਦੇ ਨਿਰਮਾਣ ਨਾਲ ਭਾਰਤ ਵਿੱਚ ਹੜ੍ਹ ਦਾ ਖ਼ਤਰਾ ਵਧ ਸਕਦਾ ਹੈ। ਇਹ ਦੋਵਾਂ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਅੱਜ ਦੀ ਬੈਠਕ ਵਿੱਚ ਇਸ ਵਿਸ਼ੇ ਬਾਰੇ ਚਰਚਾ ਕੀਤੀ ਜਾਏਗੀ। ਭਾਰਤ-ਪਾਕਿਸਤਾਨ ਦੀ ਜ਼ੀਰੋ ਲਾਈਨ 'ਤੇ ਹੋਣ ਵਾਲੀ ਇਸ ਬੈਠਕ ਦੌਰਾਨ ਦੋਵਾਂ ਮੁਲਕਾਂ ਦੇ ਅਧਿਕਾਰੀ ਕਰਤਾਰਪੁਰ ਗਲਿਆਰੇ ਦੇ ਪ੍ਰਸਤਾਵਿਤ ਨਿਰਮਾਣ ਸਬੰਧੀ ਤਕਨੀਕੀ ਪਹਿਲੂਆਂ ਬਾਰੇ ਵਿਚਾਰ ਕਰਨਗੇ। ਸਰਕਾਰੀ ਸੂਤਰਾਂ ਮੁਤਾਬਕ ਇਸ ਬੈਠਕ ਦੇ ਏਜੰਡੇ ਵਿੱਚ ਮੁੱਖ ਤੌਰ 'ਤੇ ਕਰਤਾਰਪੁਰ ਲਾਂਘੇ ਦੀ ਯੋਜਨਾ ਦੇ ਜਲਵਿਗਿਆਨਿਕ ਪਹਿਲੂ ਤੇ ਨਿਰਮਾਣ ਕਾਰਜਾਂ ਦੇ ਤਕਨੀਕੀ ਪਹਿਲੂ ਹੋਣਗੇ। ਇਸ ਤੋਂ ਇਲਾਵਾ ਬੈਠਕ ਵਿੱਚ ਕਰਤਾਰਪੁਰ ਯੋਜਨਾ ਵਿੱਚ ਬਣਨ ਵਾਲੇ ਗੇਟ ਤੇ ਇੰਟੀਗ੍ਰੇਟਿਡ ਚੈਕ ਪੋਸਟ ਦੇ ਤਕਨੀਕੀ ਪੱਖਾਂ ਬਾਰੇ ਵੀ ਚਰਚਾ ਕੀਤੀ ਜਾਏਗੀ। ਦੱਸ ਦੇਈਏ ਪਾਕਿਸਤਾਨ ਵੱਲੋਂ ਖ਼ਾਲਿਸਤਾਨੀ ਤੱਤਾਂ ਨੂੰ ਲਾਂਘੇ ਸਬੰਧੀ ਕਮੇਟੀ ਵਿੱਚ ਥਾਂ ਦਿੱਤੇ ਜਾਣ 'ਤੇ ਸਪਸ਼ਟੀਕਰਨ ਮੰਗਦਿਆਂ ਭਾਰਤ ਨੇ 2 ਅਪਰੈਲ ਨੂੰ ਨਿਰਧਾਰਿਤ ਗੱਲਬਾਤ ਟਾਲ਼ ਦਿੱਤੀ ਸੀ ਹਾਲਾਂਕਿ ਤਕਨੀਕੀ ਪਹਿਲੂਆਂ 'ਤੇ ਚਰਚਾ ਲਈ ਨਵੀਂ ਦਿੱਲੀ ਨੇ ਬਾਅਦ ਵਿੱਚ 16 ਅਪਰੈਲ ਦੀ ਤਾਰੀਖ਼ ਸੁਝਾਈ ਸੀ। ਇਸ 'ਤੇ ਪਾਕਿਸਤਾਨ ਨੇ ਰਜ਼ਾਮੰਦੀ ਜਤਾ ਦਿੱਤੀ ਸੀ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget