ਪੜਚੋਲ ਕਰੋ

ਕਰਤਾਰਪੁਰ ਲਾਂਘੇ ਬਾਰੇ ਭਾਰਤ-ਪਾਕਿ ਅਧਿਕਾਰੀਆਂ ਦੀ ਮੀਟਿੰਗ, ਮੀਡੀਆ ਨੂੰ ਰੱਖਿਆ ਦੂਰ

ਭਾਰਤ ਤੇ ਪਾਕਿਸਤਾਨ ਵਿਚਾਲੇ ਜ਼ੀਰੋ ਲਾਈਨ 'ਤੇ ਤਕਰੀਬਨ ਚਾਰ ਘੰਟਿਆਂ ਤਕ ਮੀਟਿੰਗ ਚੱਲੀ। ਇਸ ਦੌਰਾਨ ਦੋਵਾਂ ਮੁਲਕਾਂ ਦੇ ਤਕਨੀਕੀ ਵਿਭਾਗ ਦੇ ਅਧਿਕਾਰੀਆਂ ਵਿਚਾਲੇ ਗੱਲਬਾਤ ਹੋਈ। ਮੀਡੀਆ ਨੂੰ ਇਸ ਮੀਟਿੰਗ ਤੋਂ ਦੂਰ ਰੱਖਿਆ ਗਿਆ। ਇੱਥੋਂ ਤਕ ਕਿ ਮੀਟਿੰਗ ਤੋਂ ਬਾਅਦ ਵੀ ਕਿਸੇ ਅਧਿਕਾਰੀ ਨੇ ਮੀਡੀਆ ਨਾਲ ਗੱਲ ਨਹੀਂ ਕੀਤੀ।

ਗੁਰਦਾਸਪੁਰ: ਕਰਤਾਰਪੁਰ ਗਲਿਆਰੇ ਸਬੰਧੀ ਭਾਰਤ ਤੇ ਪਾਕਿਸਤਾਨ ਵਿਚਾਲੇ ਜ਼ੀਰੋ ਲਾਈਨ 'ਤੇ ਤਕਰੀਬਨ ਚਾਰ ਘੰਟਿਆਂ ਤਕ ਮੀਟਿੰਗ ਚੱਲੀ। ਇਸ ਦੌਰਾਨ ਦੋਵਾਂ ਮੁਲਕਾਂ ਦੇ ਤਕਨੀਕੀ ਵਿਭਾਗ ਦੇ ਅਧਿਕਾਰੀਆਂ ਵਿਚਾਲੇ ਗੱਲਬਾਤ ਹੋਈ। ਮੀਡੀਆ ਨੂੰ ਇਸ ਮੀਟਿੰਗ ਤੋਂ ਦੂਰ ਰੱਖਿਆ ਗਿਆ। ਇੱਥੋਂ ਤਕ ਕਿ ਮੀਟਿੰਗ ਤੋਂ ਬਾਅਦ ਵੀ ਕਿਸੇ ਅਧਿਕਾਰੀ ਨੇ ਮੀਡੀਆ ਨਾਲ ਗੱਲ ਨਹੀਂ ਕੀਤੀ। ਹਾਲਾਂਕਿ ਸੂਤਰਾਂ ਨੇ ਦੱਸਿਆ ਹੈ ਕਿ ਲਾਂਘਾ ਬਣਾਉਣ ਲਈ ਸੜਕਾਂ, ਸਰਕਾਰੀ ਦਫ਼ਤਰਾਂ, ਟਰਮੀਨਲ ਕੇ ਪਾਕਿਸਤਾਨ ਵੱਲ ਰਾਵੀ ਦਰਿਆ 'ਤੇ ਪੁਲ਼ ਬਣਾਉਣ ਸਬੰਧੀ ਖ਼ਾਸ ਗੱਲਾਂ ਕੀਤੀਆਂ ਗਈਆਂ ਹਨ। ਮੀਟਿੰਗ ਤੋਂ ਪਹਿਲਾਂ ਸੂਤਰਾਂ ਨੇ ਕਿਹਾ ਸੀ ਕਿ ਕਰਤਾਰਪੁਰ ਯੋਜਨਾ ਦੇ ਤਹਿਤ ਪਾਕੀਸਤਾਨੀ ਸੀਮਾ ਖੇਤਰ ਵਿੱਚ ਰਾਵੀ ਦਰਿਆ 'ਤੇ ਇੱਕ ਪੁਲ਼ ਵੀ ਬਣੇਗਾ। ਇਸ ਪੁਲ਼ ਦੇ ਨਿਰਮਾਣ ਨਾਲ ਕਿਤੇ ਭਾਰਤ ਵਿੱਚ ਹੜ੍ਹ ਦਾ ਖ਼ਤਰਾ ਵਧ ਤਾਂ ਨਹੀਂ ਜਾਏਗਾ, ਇਹ ਦੋਵਾਂ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਹੈ। ਸਰਕਾਰੀ ਸੂਤਰਾਂ ਮੁਤਾਬਕ ਇਸ ਬੈਠਕ ਦੇ ਏਜੰਡੇ ਵਿੱਚ ਮੁੱਖ ਤੌਰ 'ਤੇ ਕਰਤਾਰਪੁਰ ਲਾਂਘੇ ਦੀ ਯੋਜਨਾ ਦੇ ਜਲਵਿਗਿਆਨਿਕ ਪਹਿਲੂ ਤੇ ਨਿਰਮਾਣ ਕਾਰਜਾਂ ਦੇ ਤਕਨੀਕੀ ਪਹਿਲੂ ਵਿਚਾਰੇ ਗਏ। ਦੱਸ ਦੇਈਏ ਪਾਕਿਸਤਾਨ ਵੱਲੋਂ ਖ਼ਾਲਿਸਤਾਨੀ ਤੱਤਾਂ ਨੂੰ ਲਾਂਘੇ ਸਬੰਧੀ ਕਮੇਟੀ ਵਿੱਚ ਥਾਂ ਦਿੱਤੇ ਜਾਣ 'ਤੇ ਸਪਸ਼ਟੀਕਰਨ ਮੰਗਦਿਆਂ ਭਾਰਤ ਨੇ 2 ਅਪਰੈਲ ਨੂੰ ਨਿਰਧਾਰਿਤ ਗੱਲਬਾਤ ਟਾਲ਼ ਦਿੱਤੀ ਸੀ ਹਾਲਾਂਕਿ ਤਕਨੀਕੀ ਪਹਿਲੂਆਂ 'ਤੇ ਚਰਚਾ ਲਈ ਨਵੀਂ ਦਿੱਲੀ ਨੇ ਬਾਅਦ ਵਿੱਚ 16 ਅਪਰੈਲ ਦੀ ਤਾਰੀਖ਼ ਸੁਝਾਈ ਸੀ। ਇਸ 'ਤੇ ਪਾਕਿਸਤਾਨ ਨੇ ਰਜ਼ਾਮੰਦੀ ਜਤਾ ਦਿੱਤੀ ਸੀ।

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget