ਪੜਚੋਲ ਕਰੋ

ਕਰਤਾਰਪੁਰ ਲਾਂਘੇ ਬਾਰੇ ਮੋਦੀ ਨੂੰ ਵੱਡਾ ਪਛਤਾਵਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਐਤਵਾਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਦੇ 352ਵੇਂ ਪ੍ਰਕਾਸ਼ ਪੁਰਬ ’ਤੇ ਉਨ੍ਹਾਂ ਦੀ ਯਾਦ ’ਚ ਸਿੱਕਾ ਜਾਰੀ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਉਨ੍ਹਾਂ ਨਾਲ ਮੰਚ ’ਤੇ ਹਾਜ਼ਰ ਸਨ। ਮੋਦੀ ਨੇ ਕਰਤਾਰਪੁਰ ਲਾਂਘੇ ਸਬੰਧੀ ਕੇਂਦਰ ਸਰਕਾਰ ਦੀ ਪਹਿਲ ਬਾਰੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 1947 ਵਿੱਚ ਜੋ ਸਾਡੇ ਕੋਲੋਂ ਕੁਤਾਹੀ ਹੋਈ ਸੀ, ਇਹ ਉਸ ਦਾ ਪਛਤਾਵਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਡੇ ਗੁਰੂ ਦਾ ਸਭ ਤੋਂ ਮਹੱਤਵਪੂਰਨ ਸਥਾਨ ਸਿਰਫ ਕੁਝ ਹੀ ਕਿੱਲੋਮੀਟਰ ਦੂਰ ਸੀ, ਪਰ ਉਸ ਨੂੰ ਆਪਣੇ ਵੱਲ ਨਹੀਂ ਲਿਆਂਦਾ ਗਿਆ। ਹੁਣ ਇਹ ਲਾਂਘਾ ਉਸ ਨੁਕਸਾਨ ਨੂੰ ਘੱਟ ਕਰਨ ਦਾ ਨਤੀਜਾ ਹੈ। ਇਸ ਬਿਆਨ ਤੋਂ ਪਹਿਲਾਂ ਪੀਐਮ ਮੋਦੀ ਨੇ ਟਵੀਟ ਕਰਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਯਾਦ ਕੀਤਾ। ਯਾਦ ਰਹੇ ਕਿ ਦੋ ਸਾਲ ਪਹਿਲਾਂ ਪੀਐਮ ਨਰੇਂਦਰ ਮੋਦੀ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਵਿੱਚ ਡਾਕ ਟਿਕਟ ਜਾਰੀ ਕੀਤੀ ਸੀ। ਪਿਛਲੇ ਸਾਲ 30 ਦਸੰਬਰ ਨੂੰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਉਨ੍ਹਾਂ ਦੇ ਬਲੀਦਾਨ ਤੇ ਦੇਸ਼ ਪ੍ਰੇਮ ਦੀ ਤਾਰੀਫ਼ ਵੀ ਕੀਤੀ ਸੀ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget