ਪੜਚੋਲ ਕਰੋ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ, 20 ਡਾਲਰ ਦਾ ਫਸਿਆ ਪੇਚ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨ ਲਾਈਨ ਰਜਿਸਟਰੇਸ਼ਨ ਅੱਜ ਤੋਂ ਸ਼ੁਰੂ ਹੋ ਰਹੀ ਹੈ। ਲਗਪਗ ਚਾਰ ਕਿਲੋਮੀਟਰ ਲੰਬੇ ਕਰਤਾਰਪੁਰ ਲਾਂਘੇ ਦਾ ਕੰਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਤੋਂ ਇਕ ਹਫਤਾ ਪਹਿਲਾਂ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਹਾਲਾਂਕਿ ਲਾਂਘੇ ਰਾਹੀਂ ਪਾਕਿਸਤਾਨ ਜਾਣ ਦੀ 20 ਡਾਲਰ ਫੀਸ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਹਾਲੇ ਵੀ ਪੇਚ ਫਸਿਆ ਹੋਇਆ ਹੈ।

ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨ ਲਾਈਨ ਰਜਿਸਟਰੇਸ਼ਨ ਅੱਜ ਤੋਂ ਸ਼ੁਰੂ ਹੋ ਰਹੀ ਹੈ। ਲਗਪਗ ਚਾਰ ਕਿਲੋਮੀਟਰ ਲੰਬੇ ਕਰਤਾਰਪੁਰ ਲਾਂਘੇ ਦਾ ਕੰਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਤੋਂ ਇਕ ਹਫਤਾ ਪਹਿਲਾਂ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਹਾਲਾਂਕਿ ਲਾਂਘੇ ਰਾਹੀਂ ਪਾਕਿਸਤਾਨ ਜਾਣ ਦੀ 20 ਡਾਲਰ ਫੀਸ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਹਾਲੇ ਵੀ ਪੇਚ ਫਸਿਆ ਹੋਇਆ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਉਹ ਹਰ ਸ਼ਰਧਾਲੂ ਤੋਂ 20 ਡਾਲਰ, ਯਾਨੀ ਲਗਪਗ 1500 ਰੁਪਏ ਫੀਸ ਲਵੇਗਾ ਪਰ ਭਾਰਤ ਨੇ ਪਾਕਿਸਤਾਨ ਨੂੰ ਫੀਸਾਂ ਨਾ ਲੈਣ ਦੀ ਬੇਨਤੀ ਕੀਤੀ ਹੈ।

ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ, ਜੋ ਡੇਰਾ ਬਾਬਾ ਨਾਨਕ ਦੇ ਕੋਲ ਸਰਹੱਦ ਤੋਂ 4.5 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਇਹ ਗੁਰੂਦਵਾਰਾ ਸਿੱਖਾਂ ਲਈ ਕਾਫੀ ਪਵਿੱਤਰ ਹੈ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ 18 ਸਾਲ ਤੇ ਆਪਣਾ ਆਖਰੀ ਸਮਾਂ ਵੀ ਇੱਥੇ ਹੀ ਬਿਤਾਇਆ।

ਇਸ ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਹੋਣ ਦੀ ਉਮੀਦ ਹੈ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੇ ਦਿਨ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਬਦਲੀ ਵਫ਼ਦ ਦੀ ਅਗਵਾਈ ਕਰਨਗੇ। ਇਸ ਵਫ਼ਦ ਵਿੱਚ ਮੁੱਖ ਮੰਤਰੀ ਦੇ ਨਾਲ ਸਾਰੇ 117 ਵਿਧਾਇਕ, ਪੰਜਾਬ ਤੋਂ ਲੋਕ ਸਭਾ ਤੇ ਰਾਜ ਸਭਾ ਦੇ ਸੰਸਦ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਤੇ ਸੰਤ ਸਮਾਜ ਦੇ ਮੈਂਬਰ ਤੇ ਸੂਬੇ ਦੀਆਂ ਸਾਰੀਆਂ ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਵੱਲੋਂ ਫੀਸ ਲਗਾਉਣ ਬਾਰੇ ਬੀਜੇਪੀ ਲੀਡਰ ਤੇ ਸਾਂਸਦ ਜਨਰਲ ਵੀਕੇ ਸਿੰਘ ਨੇ ਕਿਹਾ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਉਥੇ ਜਾਣ ਵਾਲੇ ਸ਼ਰਧਾਲੂਆਂ ਨੂੰ ਕੋਈ ਫੀਸ ਨਾ ਦੇਣੀ ਪਏ। ਜੇ ਪਾਕਿਸਤਾਨ ਅਜੇ ਵੀ ਸਹਿਮਤ ਨਹੀਂ ਹੋਇਆ ਤਾਂ ਸਰਕਾਰ ਕੋਈ ਹੱਲ ਲੱਭੇਗੀ ਤੇ ਉਥੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਫੀਸ ਨਹੀਂ ਦੇਣੀ ਪਏਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget