ਪੜਚੋਲ ਕਰੋ

ਪਹਿਲੀ ਵਾਰ ਬੰਦ ਹੋਵੇਗਾ ਕਰਤਾਰਪੁਰ ਲਾਂਘਾ, ਸਰਕਾਰ ਨੇ ਲਿਆ ਵੱਡਾ ਫੈਸਲਾ

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭਲਕੇ ਤੋਂ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਬੰਦ ਰਹੇਗਾ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭਲਕੇ ਤੋਂ ਯਾਨੀ ਸੋਮਵਾਰ ਤੋਂ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਬੰਦ ਕੀਤਾ ਜਾ ਰਿਹਾ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ ਮੁਤਾਬਕ ਕਰਤਾਰਪੁਰ ਲਾਂਘਾ ਅਸਥਾਈ ਤੌਰ ਤੇ ਬੰਦ ਕਰਨ ਦੇ ਅਦੇਸ਼ ਹਨ। ਬੀਐਸਐਫ ਨੇ ਕਿਹਾ ਹੈ ਕਿ ਕੋਰੋਨਾਵਾਇਸ ਕਾਰਨ ਕਰਤਾਰਪੁਰ ਲਾਂਘੇ ਲਈ ਰਜਿਸਟਰੀਕਰਣ ਅਤੇ ਹੋਰ ਸੇਵਾਵਾਂ ਮੁਅੱਤਲ ਕੀਤੀਆਂ ਜਾ ਰਹੀਆਂ ਹਨ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕਰਤਾਰਪੁਰ ਲਾਂਘਾ ਬੰਦ ਕੀਤਾ ਜਾਵੇਗਾ। ਦੇਸ਼ ਘਾਤਕ ਕੋਰੋਨਾ ਵਾਇਰਸ ਦੇ ਸੰਕਟ ਨਾਲ ਜੂਝ ਰਿਹਾ ਹੈ। ਭਾਰਤ ਵਿੱਚ ਕੋਰੋਨਾ ਦੇ ਕੇਸ ਹੁਣ ਵਧ ਕੇ 93 ਹੋ ਗਏ ਹਨ। ਹਾਲਾਂਕਿ, ਇਨ੍ਹਾਂ ਵਿੱਚ 17 ਵਿਦੇਸ਼ੀ ਨਾਗਰਿਕ ਸ਼ਾਮਲ ਹਨ। ਭਾਰਤ ਸਰਕਾਰ ਨੇ ਕੋਰੋਨਾ ਨੂੰ ਕੌਮੀ ਤਬਾਹੀ ਘੋਸ਼ਿਤ ਕੀਤੀ ਹੈ। ਦੇਸ਼ ਵਿੱਚ ਹੁਣ ਤਕ ਦੋ ਲੋਕਾਂ ਦੀ ਮੌਤ ਦੱਸ ਦੇਈਏ ਕਿ ਦੇਸ਼ ਵਿੱਚ ਸਭ ਤੋਂ ਵੱਧ ਕੇਸ ਕੇਰਲ ਤੋਂ ਆਏ ਹਨ। ਕੇਰਲ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 22 ਹੋ ਗਈ ਹੈ। ਉੱਤਰ ਪ੍ਰਦੇਸ਼ ਵਿੱਚ 12 ਅਤੇ ਦਿੱਲੀ ਵਿੱਚ 7 ਮਰੀਜ਼ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
IPS Transfer List: ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ ਪੁਲਿਸ ਵਿਭਾਗ 'ਚ 62 IPS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ ਪੁਲਿਸ ਵਿਭਾਗ 'ਚ 62 IPS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Embed widget