ਪੜਚੋਲ ਕਰੋ

ਭਾਰਤ ਵੱਲੋਂ ਵੀ ਸ਼ੁਰੂ ਹੋਇਆ ਕਰਤਾਰਪੁਰ ਲਾਂਘੇ ਦਾ ਕੰਮ, ਤੈਅ ਸਮੇਂ ਤੋਂ ਪਹਿਲਾਂ ਲਾਂਘਾ ਬਣਾਉਣ ਦਾ ਦਾਅਵਾ

ਭਾਰਤ ਵਾਲੇ ਪਾਸੇ ਬਣਾਇਆ ਜਾ ਰਿਹਾ ਮੁੱਖ ਮਾਰਗ ਚਹੁੰ-ਮਾਰਗੀ ਹੋਵੇਗਾ, ਜੋ ਕਰੀਬ 4 ਕਿਲੋਮੀਟਰ ਲੰਮਾ ਤੇ 200 ਫੁੱਟ ਚੌੜਾ ਹੋਵੇਗਾ

ਗੁਰਦਾਸਪੁਰ: ਭਾਰਤ ਵਾਲੇ ਪਾਸਿਓਂ ਅੱਜ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਡੇਰਾ ਬਾਬਾ ਨਾਨਕ ਤੋਂ ਲੈ ਕੇ ਜ਼ੀਰੋ ਲਾਈਨ ਤਕ ਬਣਾਈ ਜਾ ਰਹੀ ਸੜਕ ਨੂੰ ਬਣਾਉਣ ਵਾਲੀ ਕੰਸਟਰੱਕਸ਼ਨ ਕੰਪਨੀ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਕੰਪਨੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਦੀ ਤੈਅ ਸਮੇਂ ਤੋਂ ਪਹਿਲਾਂ ਹੀ ਲਾਂਘੇ ਦਾ ਕੰਮ ਪੂਰਾ ਕਰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਐਸਡੀਐਮ ਡੇਰਾ ਬਾਬਾ ਨਾਨਕ ਗੁਰਸਿਮਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਜੋ ਜ਼ਿੰਮੇਵਾਰੀ ਸੀ, ਉਹ ਉਨ੍ਹਾਂ ਨੇ ਪੂਰੀ ਕਰ ਦਿੱਤੀ ਹੈ। ਛੇਤੀ ਹੀ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਤੈਅ ਮੁੱਲ ਮਿਲ ਜਾਵੇਗਾ। ਕਿਸਾਨਾਂ ਦੀ ਕਣਕ ਦੀ ਫਸਲ ਤੇ ਸਬਜ਼ੀਆਂ ਦਾ ਜੋ ਨੁਕਸਾਨ ਹੋਇਆ ਹੈ, ਉਸ ਦਾ ਵੀ ਮੁਆਵਜ਼ਾ ਦਿੱਤਾ ਜਾਏਗਾ। ਲਾਂਘਾ ਬਣਾਉਣ ਵਾਲੀ ਕੰਸਟਰੱਕਸ਼ਨ ਕੰਪਨੀ ਦੇ ਵਾਈਸ ਪ੍ਰੇਜ਼ੀਡੈਂਟ ਜਤਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਵਾਲੇ ਪਾਸੇ ਬਣਾਇਆ ਜਾ ਰਿਹਾ ਮੁੱਖ ਮਾਰਗ ਚਹੁੰ-ਮਾਰਗੀ ਹੋਵੇਗਾ, ਜਿਸ ਦੀ ਕਰੀਬ 4 ਕਿਲੋਮੀਟਰ ਲੰਮਾ ਤੇ 200 ਫੁੱਟ ਚੌੜਾ ਹੋਵੇਗਾ। ਇਹ ਇੱਕ ਤਰ੍ਹਾਂ ਦਾ ਹਾਈਵੇ ਹੋਵੇਗਾ ਜੋ ਦੋ ਦੇਸ਼ਾਂ ਦੇ ਵਿਚਕਾਰ ਬਣਨ ਵਾਲੇ ਲਾਂਘੇ ਦਾ ਭਾਰਤ ਵੱਲੋਂ ਮੁੱਖ ਰਾਹ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁੱਖ ਰਾਹ ਦੀ ਉਸਾਰੀ ਨੂੰ ਲੈ ਕੇ ਕਿਸਾਨਾਂ ਦੀ ਜੋ ਜ਼ਮੀਨ ਚਾਹੀਦੀ ਸੀ, ਉਸ ਨੂੰ ਐਕੁਆਇਰ ਕਰ ਲਿਆ ਗਿਆ ਹੈ। ਹੁਣ ਹਾੜੀ ਦੀ ਫਸਲ ਦੀ ਕਟਾਈ ਦੇ ਬਾਅਦ ਮਿੱਟੀ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸੜਕ ਦੇ ਨਾਲ ਹੀ ਭਾਰਤ ਦੀ ਕੰਡਿਆਲੀ ਤਾਰ ਵਿੱਚ ਇੱਕ ਪੁਲ ਬਣਾਇਆ ਜਾਵੇਗਾ। ਇਸ ਦਾ ਕੰਮ ਵੀ ਛੇਤੀ ਸ਼ੁਰੂ ਹੋਏਗਾ। ਉਨ੍ਹਾਂ ਦੱਸਿਆ ਕਿ ਲੈਂਡਪੋਰਟ ਅਥਾਰਿਟੀ ਵੱਲੋਂ ਬਣਾਏ ਜਾਣ ਵਾਲੇ ਇੰਟੀਗਰੇਟਿਡ ਚੈੱਕ ਪੋਸਟ ਟਰਮੀਨਲ ਦੀ ਉਸਾਰੀ ਵੀ ਕੁੱਝ ਹੀ ਦਿਨਾਂ ਵਿੱਚ ਸ਼ੁਰੂ ਕੀਤੀ ਜਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਉਸਾਰੀ ਦਾ ਇਹ ਪੂਰਾ ਕੰਮ ਤੈਅ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਿਆ ਜਾਏਗਾ।

ਟਾਪ ਹੈਡਲਾਈਨ

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Auto News: ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Embed widget