ਪੜਚੋਲ ਕਰੋ

ਜਾਣੋ ਕਰਵਾਚੌਥ ਦੇ ਵਰਤ ਦੀ ਪੂਜਾ ਦਾ ਸ਼ੁਭ ਸਮਾਂ ਅਤੇ ਪੂਜਾ ਕਰਨ ਦਾ ਤਰੀਕਾ

ਅੱਜ ਦੇਸ਼ ਦੀਆਂ ਵਿਆਹੁਤਾ ਔਰਤਾਂ ਆਪਣੇ ਸੁਹਾਗ ਲਈ ਕਰਵਾਚੌਥ ਦਾ ਵਰਤ ਰੱਖਣਗੀਆਂ। ਧਰਮਸਿੰਧੂ, ਨਿਰਨਾਸਿੰਧੂ ਅਤੇ ਵ੍ਰਜਰਾਜ ‘ਚ ਕਰਵਾਚੌਥ ਦੇ ਵਰਤ ਬਾਰੇ ਵੇਰਵਾ ਹੈ। ਕੋਈ ਹੀ ਹਠਯੋਗ ਕਰਨ ‘ਤੇ ਪ੍ਰਭੁ ਸੁਦੇ ਹਨ। ਨਤੀਜੇ ਦੋ ਤਰੀਕੇ ਨਾਲ ਮਿਲਦੇ ਹਨ, ਇੱਕ ਜੋ ਸਾਡੀ ਕਿਸਮਤ ‘ਚ ਲਿੱਖੀਆ ਹੋਇਆ ਹੈ।

ਨਵੀਂ ਦਿੱਲੀ: ਅੱਜ ਦੇਸ਼ ਦੀਆਂ ਵਿਆਹੁਤਾ ਔਰਤਾਂ ਆਪਣੇ ਸੁਹਾਗ ਲਈ ਕਰਵਾਚੌਥ ਦਾ ਵਰਤ ਰੱਖਣਗੀਆਂ। ਧਰਮਸਿੰਧੂ, ਨਿਰਨਾਸਿੰਧੂ ਅਤੇ ਵ੍ਰਜਰਾਜ ‘ਚ ਕਰਵਾਚੌਥ ਦੇ ਵਰਤ ਬਾਰੇ ਵੇਰਵਾ ਹੈ। ਕੋਈ ਹੀ ਹਠਯੋਗ ਕਰਨ ‘ਤੇ ਪ੍ਰਭੁ ਸੁਦੇ ਹਨ। ਨਤੀਜੇ ਦੋ ਤਰੀਕੇ ਨਾਲ ਮਿਲਦੇ ਹਨ, ਇੱਕ ਜੋ ਸਾਡੀ ਕਿਸਮਤ ‘ਚ ਲਿੱਖੀਆ ਹੋਇਆ ਹੈ। ਕਰਵਾਚੌਥ ਦਾ ਵਰਤ ਬੇਹੱਦ ਅਹਿਮ ਹੈ। ਇਸ ਦਿਨ ਔਰਤਾਂ ਨਿਰਜਲਾ ਵਰਤ ਰੱਖਦੀਆਂ ਹਨ ਅਤੇ ਰਾਤ ਨੂੰ ਚੰਨ ਵੇਖਣ ਤੋਂ ਬਾਅਦ ਉਪਵਾਸ ਖੋਲ੍ਹਦੀਆਂ ਹਨ। ਹਿੰਦੂ ਧਰਮ ‘ਚ ਇਸ ਵਰਤ ਦਾ ਖਾਸ ਮਹੱਤ ਹੈ। ਮਾਨਤਾ ਹੈ ਕਿ ਜੇਕਰ ਸੁਹਾਗਣਾ ਇਸ ਦਿਨ ਵਰਤ ਰੱਖਦੀਆਂ ਹਨ ਤਾਂ ਉਨ੍ਹਾਂ ਦੇ ਪਤੀ ਦੀ ਉਮਰ ਲੰਬੀ ਹੁੰਦੀ ਹੈ ਅਤੇ ਉਨ੍ਹਾਂ ਦਾ ਘਰੇਲੂ ਜੀਵਨ ਸੁਖੀ ਰਹਿੰਦਾ ਹੈ। ਕਰਵਾਚੌਥ ਦੇ ਵਰਤ ਨੂੰ ਕਿਵੇ ਬਣਾਈਏ ਕਾਮਯਾਬ? ਕੋਈ ਵੀ ਅੰਨ ਦਾ ਦਾਨ ਕਰੋ। ਕੰਬਲ, ਲੋਹੇ ਦਾ ਸਮਾਨ ਦਾਨ ਕਰ ਸਕਦੇ ਹੋ। ਲੋੜਬੰਦ ਵਿਧਵਾ ਨੂੰ ਦਾਨ ਦੇਣਾ ਲਾਭਕਾਰੀ ਹੋਵੇਗਾ। ਵਰਤ ਦੇ ਅਗਲੇ ਦਿਨ ਵੀ ਦਾਨ ਕੀਤਾ ਜਾ ਸਕਦਾ ਹੈ। ਪਤੀ ਦੇ ਹੱਥ ‘ਤੇ ਰੱਖਿਆ ਸੂਤਰ ਬੰਨ੍ਹੋ। ਕਰਵਾਚੌਥ ‘ਤੇ ਪੂਜਾ ਕਰਨ ਦਾ ਸਹੀ ਸਮਾਂ: ਸਵੇਰੇ 06:23 ਵਜੇ ਤੋਂ ਵਰਤ ਦਾ ਮਹੂਰਤ ਸ਼ੁਰੂ ਹੋ ਚੁੱਕਿਆ ਹੈ। ਸ਼ਾਮ 7:16 ਵਜੇ ਤਕ ਵਰਤ ਚਲੇਗਾ। ਪੂਜਾ ਦਾ ਸਮਾਂ ਸ਼ਾਮ 5:50 ਤੋਂ 7:05 ਵਜੇ ਦੇ ਵਿਚ ਦਾ ਹੈ। ਅੱਜ ਚੰਨ ਨਿਕਲਣ ਦਾ ਸਮਾਂ ਕਰੀਬ 8:16 ਵਜੇ ਦਾ ਹੈ। ਉਗਦੇ ਚੰਨ ਨੂੰ ਵੇਖਣ ਤੋਂ ਬਾਅਦ ਅਰੱਧ ਦੇ ਸ਼ਿਵ ਪਰਿਵਾਰ ਦੀ ਪੂਜਾ ਕਰੋ। ਪੂਜਾ ਤੋਂ ਬਾਅਦ ਵਰਤ ਖੋੋਲ੍ਹ ਲਿਓ। ਵਰਤ ਖੋਲ੍ਹਣ ਸਮੇਂ ਜੀਵਨਸਾਥੀ ਦਾ ਨਾਲ ਹੋਣਾ ਜ਼ਰੂਰੀ ਹੈ। ਜੇਕਰ ਅੱਜ ਦਾਨ ਨਾ ਕਰ ਪਾਓ ਤਾਂ ਕੱਲ੍ਹ ਦਾਨ ਜ਼ਰੂਰ ਕਰੋ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget