ਪੜਚੋਲ ਕਰੋ

Karwa Chauth 2020: ਆਉਣ ਵਾਲਾ ਹੈ ਕਰਵਾ ਚੌਥ, ਜਾਣੋ ਤਾਰੀਖ, ਪੂਜਾ ਵਿਧੀ, ਸ਼ੁੱਭ ਮਹੂਰਤ ਤੇ ਚੰਨ੍ਹ ਨਿਕਲਣ ਦਾ ਸਮਾਂ

Karwa Chauth 2020: ਇਸ ਸਾਲ ਚਾਰ ਨਵੰਬਰ, 2020 ਨੂੰ ਕਰਵਾ ਚੌਥ ਦਾ ਤਿਉਹਾਰ ਮਨਾਇਆ ਜਾਵੇਗਾ। ਸੁਹਾਗਣਾਂ ਨੇ ਤਿਆਰੀਆਂ ਹੁਣੇ ਤੋਂ ਹੀ ਆਰੰਭ ਦਿੱਤੀਆਂ ਹਨ।

Karwa Chauth 2020: ਕਰਵਾਚੌਥ ਦਾ ਤਿਉਹਾਰ ਆਉਣ ਵਾਲਾ ਹੈ। ਹਿੰਦੂ ਧਰਮ ਗ੍ਰੰਥ ਦੇ ਮੁਤਾਬਕ ਕਰਵਾ ਚੌਥ ਸੁਹਾਗਣਾਂ ਲਈ ਬਹੁਤ ਹੀ ਮਹੱਤਵਪੂਰਨ ਹੈ। ਇਹ ਹਰ ਸਾਲ ਕੱਤਕ ਮਹੀਨੇ ਕ੍ਰਿਸ਼ਨ ਪੱਖ ਦੀ ਚਤੁਰਥੀ ਨੂੰ ਆਉਂਦਾ ਹੈ। ਅਰਥਾਤ ਕਰਵਾ ਚੌਥ ਦਾ ਤਿਉਹਾਰ ਦੀਵਾਲੀ ਤੋਂ 10-11 ਦਿਨ ਪਹਿਲਾਂ ਮਨਾਇਆ ਜਾਂਦਾ ਹੈ। ਇਸ ਦਿਨ ਸੁਹਾਗਣਾ ਆਪਣੇ ਪਤੀਆਂ ਦੀ ਲੰਬੀ ਉਮਰ ਲਈ ਨਿਰਜਲ ਵਰਤ ਰੱਖਦੀਆਂ ਹਨ। ਸ਼ਾਮ ਨੂੰ ਚੰਨ੍ਹ ਦੇ ਦੀਦਾਰ ਅਤੇ ਪੂਜਾ ਕਰਕੇ ਵਰਤ ਖੋਲ੍ਹਦੀਆਂ ਹਨ। ਇਸ ਵਰਤ 'ਚ ਸ਼ਿੰਗਾਰ ਦਾ ਵੀ ਬਹੁਤ ਮਹੱਤਵ ਹੈ। ਕਰਵਾ ਚੌਥ ਦੀ ਤਾਰੀਖ: ਇਸ ਸਾਲ ਚਾਰ ਨਵੰਬਰ, 2020 ਨੂੰ ਕਰਵਾ ਚੌਥ ਦਾ ਤਿਉਹਾਰ ਮਨਾਇਆ ਜਾਵੇਗਾ। ਸੁਹਾਗਣਾਂ ਨੇ ਤਿਆਰੀਆਂ ਹੁਣੇ ਤੋਂ ਹੀ ਆਰੰਭ ਦਿੱਤੀਆਂ ਹਨ। ਕਰਵਾ ਚੌਥ ਦੀ ਪੂਜਾ ਦਾ ਸ਼ੁੱਭ ਮਹੂਰਤ: ਕੱਤਕ ਦੀ ਮੱਸਿਆ ਦੇ ਕ੍ਰਿਸ਼ਨ ਪੱਖ ਦੀ ਚਤੁਰਥੀ ਤਾਰੀਖ ਦਾ ਆਰੰਭ 4 ਨਵੰਬਰ ਨੂੰ ਸਵੇਰ ਤਿੰਨ ਵੱਜ ਕੇ 24 ਮਿੰਟ 'ਤੇ ਹੋ ਰਿਹਾ ਹੈ ਤੇ ਅਗਲੇ ਦਿਨ 5 ਨਵੰਬਰ ਨੂੰ ਸਵੇਰ ਪੰਜ ਵੱਜ ਕੇ 14 ਮਿੰਟ 'ਤੇ ਇਸ ਦੀ ਸਮਾਪਤੀ ਹੋਵੇਗੀ। ਇਸ ਤਰ੍ਹਾਂ ਇਸ ਵਾਰ ਸੁਹਾਗਣਾਂ ਨੂੰ ਕਰਵਾ ਚੌਥ ਦਾ ਵਰਤ 13 ਘੰਟੇ 37 ਮਿੰਟ ਤਕ ਰੱਖਣਾ ਪਵੇਗਾ। ਇਹ ਵਰਤ 4 ਨਵੰਬਰ ਨੂੰ ਸਵੇਰ 6 ਵੱਜ ਕੇ 35 ਮਿੰਟ ਤੋਂ ਲੈਕੇ ਰਾਤ 8 ਵੱਜ ਕੇ 12 ਮਿੰਟ ਤਕ ਹੋਵੇਗਾ। ਉਸ ਤੋਂ ਬਾਅਦ ਹੀ ਚੰਨ੍ਹ ਦੇ ਦੀਦਾਰ-ਪੂਜਨ ਕਰਕੇ ਵਰਤ ਵਿਧੀ ਵਿਧਾਨ ਤਰੀਕੇ ਨਾਲ ਹੀ ਖੋਲ੍ਹਿਆ ਜਾਵੇਗਾ। ਕਰਵਾ ਚੌਥ ਦੀ ਪੂਜਾ ਦਾ ਸ਼ੁੱਭ ਮਹੂਰਤ 4 ਨਵੰਬਰ ਨੂੰ ਸ਼ਾਮ 5 ਵੱਜ ਕੇ 34 ਮਿੰਟ ਤੋਂ ਸ਼ਾਮ 6 ਵੱਜ ਕੇ 52 ਮਿੰਟ ਤਕ ਰਹੇਗਾ। ਇਸ ਦੌਰਾਨ ਤਹਾਨੂੰ ਕਰਵਾ ਚੌਥ ਦੀ ਪੂਜਾ ਨੂੰ ਵਿਧੀ-ਵਿਧਾਨ ਤਰੀਕੇ ਨਾਲ ਰੱਖਣਾ ਚਾਹੀਦਾ ਹੈ। ਕਰਵਾ ਚੌਥ ਵਾਲੇ ਦਿਨ ਚੰਨ ਨਿੱਕਲਣ ਦਾ ਸਮਾਂ: ਵਰਤ ਰੱਖਣ ਵਾਲੀਆਂ ਮਹਿਲਾਵਾਂ ਚੰਨ੍ਹ ਨੂੰ ਅਰਕ ਦੇਣ ਤੋਂ ਬਾਅਦ ਹੀ ਪਤੀ ਦੇ ਹੱਥੋਂ ਜਲ੍ਹ ਗ੍ਰਹਿਣ ਕਰਕੇ ਵਰਤ ਖੋਲ੍ਹਦੀਆਂ ਹਨ। ਇਸ ਲਈ ਇਸ ਦਿਨ ਚੰਦਰਮਾ ਦਾ ਬਹੁਤ ਮਹੱਤਵ ਹੁੰਦਾ ਹੈ। ਚਾਰ ਨਵੰਬਰ, 2020 ਨੂੰ ਚੰਦਰਮਾ ਨਿੱਕਲਣ ਦਾ ਸਮਾਂ ਸ਼ਾਮ 8 ਵਜ ਕੇ 12 ਮਿੰਟ 'ਤੇ ਹੈ। ਕਰਵਾ ਚੌਥ ਦੀ ਪੂਜਾ ਵਿਧੀ ਇਹ ਵਰਤ ਸੂਰਜ ਨਿੱਕਲਣ ਤੋਂ ਪਹਿਲਾਂ ਸ਼ੁਰੂ ਹੁੰਦਾ ਹੈ ਕਰਵਾ ਚੌਥ ਦੇ ਵਰਤ 'ਚ ਪੂਰੇ ਸ਼ਿਵ ਪਰਿਵਾਰ-ਸ਼ਿਵ ਜੀ, ਪਾਰਵਤੀ ਜੀ, ਨੰਦੀ ਜੀ, ਗਣੇਸ਼ ਜੀ ਦੀ ਪੂਜਾ ਕੀਤੀ ਜਾਂਦੀ ਹੈ। ਪੂਜਾ ਸਮੇਂ ਪੂਰਬ ਵੱਲ ਮੂੰਹ ਕਰਕੇ ਬੈਠੋ। ਉਸ ਤੋਂ ਬਾਅਦ ਚੰਦਰਮਾ ਦੀ ਪੂਜਾ ਕਰੋ। ਹੁਣ ਪਤੀ ਨੂੰ ਛਾਣਨੀ ਨਾਲ ਦੇਖੋ। ਇਸ ਤੋਂ ਬਾਅਦ ਪਤੀ ਦੇ ਹੱਥੋਂ ਪਾਣੀ ਪੀਕੇ ਵਰਤ ਦੀ ਸਮਾਪਤੀ ਕਰੋ। ਕੇਂਦਰੀ ਰੇਲ ਮੰਤਰੀ ਦੀ ਕੈਪਟਨ ਨੂੰ ਦੋ ਟੁੱਕ, ਪੰਜਾਬ 'ਚ ਰੇਲ ਸੇਵਾਵਾਂ ਦੀ ਪੂਰਨ ਬਹਾਲੀ ਯਕੀਨੀ ਬਣਾਈ ਜਾਵੇ ਭਾਰਤ ਪਹੁੰਚੇ ਅਮਰੀਕਾ ਦੇ ਵਿਦੇਸ਼ ਤੇ ਰੱਖਿਆ ਮੰਤਰੀ, ਦੋ ਪੱਖੀ ਵਾਰਤਾ 'ਚ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget