ਪੜਚੋਲ ਕਰੋ

ਕਸ਼ਮੀਰ 'ਚ ਐਲਓਸੀ ਲਾਗਿਓਂ ਮਿਲੇ ਭਾਰੀ ਮਾਤਰਾ ਹਥਿਆਰ, ਗੋਲਾ-ਬਾਰੂਦ ਬਰਾਮਦ, ਤਲਾਸ਼ੀ ਮੁਹਿੰਮ ਜਾਰੀ

ਪੁਲਿਸ ਤੇ ਫੌਜ ਨੂੰ ਉਨ੍ਹਾਂ ਦੀ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਏਕੇ-47 ਰਾਈਫਲਾਂ, 12 ਏਕੇ ਮੈਗਜ਼ੀਨ, 2 ਪਿਸਤੌਲ, 4 ਪਿਸਤੌਲ ਮੈਗਜ਼ੀਨ, 350 ਏਕੇ ਰਾਊਂਡ, 200 ਪਿਸਤੌਲ ਰਾਊਂਡ, 18 ਗ੍ਰਨੇਡ ਤੇ ਹੋਰ ਵਿਸਫੋਟਕ ਸਮਗਰੀ ਮਿਲੀ ਹੈ।

ਸ਼੍ਰੀਨਗਰ: ਭਾਰਤੀ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਦੇ ਤਰਬਲ ਪਿੰਡ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਭਾਰੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਇਹ ਬਰਾਮਦਗੀ ਜੰਮੂ-ਕਸ਼ਮੀਰ ਪੁਲਿਸ ਤੇ ਫ਼ੌਜ ਦੁਆਰਾ ਸਾਂਝੇ ਤੌਰ 'ਤੇ ਕੀਤੀ ਗਈ ਤਲਾਸ਼ੀ ਤੇ ਘੇਰਾਬੰਦੀ ਮੁਹਿੰਮ ਦੌਰਾਨ ਕੀਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਬਾਂਦੀਪੋਰਾ ਦੇ ਐਸਐਸਪੀ ਜ਼ਾਹਿਦ ਮਲਿਕ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਦਾ ਇਹ ਸਾਂਝਾ ਆਪਰੇਸ਼ਨ ਅਜੇ ਵੀ ਜਾਰੀ ਹੈ।

ਪੁਲਿਸ ਅਨੁਸਾਰ, ਇਹ ਕਾਰਵਾਈ ਮੰਗਲਵਾਰ ਨੂੰ ਤਾਰਬਲ ਪਿੰਡ ਵਿੱਚ ਕੰਟਰੋਲ ਰੇਖਾ ਦੇ ਨੇੜੇ ਗੋਵਿੰਦ ਨਾਲਾ ਖੇਤਰ ਵਿੱਚ ਹਥਿਆਰਾਂ ਦੀ ਮੌਜੂਦਗੀ ਬਾਰੇ ਖਾਸ ਜਾਣਕਾਰੀ ਮਿਲਣ ਦੇ ਬਾਅਦ ਸ਼ੁਰੂ ਕੀਤੀ ਗਈ ਸੀ। ਇਸ ਖੇਤਰ ਵਿੱਚ ਇੱਕ ਸਖਤ ਤਲਾਸ਼ੀ ਮੁਹਿੰਮ ਦੌਰਾਨ ਮੈਟਲ ਡਿਟੈਕਟਰਾਂ ਦੀ ਮਦਦ ਨਾਲ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਸੀ।

ਪੁਲਿਸ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਮਿਲੇ ਹਥਿਆਰ ਪੋਲੀਥੀਨ ਵਿੱਚ ਲਪੇਟੇ ਕੇ ਜੰਗਲ ਵਿੱਚ ਜ਼ਮੀਨ ਦੇ ਹੇਠਾਂ ਦੱਬੇ ਹੋਏ ਸਨ। ਪੁਲਿਸ ਤੇ ਫੌਜ ਨੂੰ ਉਨ੍ਹਾਂ ਦੀ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਏਕੇ-47 ਰਾਈਫਲਾਂ, 12 ਏਕੇ ਮੈਗਜ਼ੀਨ, 2 ਪਿਸਤੌਲ, 4 ਪਿਸਤੌਲ ਮੈਗਜ਼ੀਨ, 350 ਏਕੇ ਰਾਊਂਡ, 200 ਪਿਸਤੌਲ ਰਾਊਂਡ, 18 ਗ੍ਰਨੇਡ ਤੇ ਹੋਰ ਵਿਸਫੋਟਕ ਸਮਗਰੀ ਮਿਲੀ ਹੈ।

ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਇਹ ਹਥਿਆਰ ਅਤੇ ਗੋਲਾ ਬਾਰੂਦ ਕਿਸ ਸੰਗਠਨ ਨਾਲ ਸਬੰਧਤ ਹਨ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਸੂਤਰਾਂ ਦੇ ਅਨੁਸਾਰ ਅਜਿਹਾ ਲਗਦਾ ਹੈ ਕਿ ਸਰਹੱਦ ਪਾਰ ਤੋਂ ਘੁਸਪੈਠ ਕਰਨ ਵਾਲੇ ਇੱਕ ਸਮੂਹ ਨੇ ਇਲਾਕੇ ਵਿੱਚ ਹਥਿਆਰ ਸੁੱਟ ਦਿੱਤੇ ਸਨ। ਕੁਝ ਹੋਰ ਹਥਿਆਰ ਮਿਲਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: Shehnaaz Gill ਨੇ ਔਰੇਂਜ ਲਹਿੰਗਾ 'ਚ ਚਾਰਲੀ ਪੁਥ ਦੇ ਗਾਣੇ 'ਤੇ ਕੀਤਾ ਕਮਾਲ ਡਾਂਸ, ਵੇਖੋ ਵੀਡੀਓ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget