ਪੜਚੋਲ ਕਰੋ

ਕਸ਼ਮੀਰ 'ਚ ਕੁਝ ਤਾਂ ਵੱਡਾ ਹੋਣ ਜਾ ਰਿਹਾ ਹੈ! ਤੀਰਥ ਯਾਤਰੀਆਂ ਤੇ ਸੈਲਾਨੀਆਂ ਮਗਰੋਂ ਹੁਣ ਵਿਦਿਆਰਥੀਆਂ ਦੀ ਵੀ ਵਾਰੀ

ਬੀਤੇ ਦਿਨੀਂ ਸਰਕਾਰ ਨੇ ਅਮਰਨਾਥ ਯਾਤਰਾ ਰੋਕ ਦਿੱਤੀ ਅਤੇ ਤੀਰਥ ਯਾਤਰੀਆਂ ਤੇ ਸੈਲਾਨੀਆਂ ਨੂੰ ਇੱਥੋਂ ਜਾਣ ਲਈ ਵੀ ਕਿਹਾ। ਅੱਜ ਜੰਮੂ-ਕਸ਼ਮੀਰ ਸਰਕਾਰ ਨੇ ਮਾਛਿਲ ਮਾਤਾ ਯਾਤਰਾ 'ਤੇ ਰੋਕ ਲਾਉਣ ਮਗਰੋਂ ਵਿਦਿਆਰਥੀਆਂ ਨੂੰ ਵੀ ਕਸ਼ਮੀਰ ਤੋਂ ਜਾਣ ਦੀ ਸਲਾਹ ਦਿੱਤੀ ਹੈ।

ਸ੍ਰੀਨਗਰ: ਕਸ਼ਮੀਰ ਘਾਟੀ ਵਿੱਚ ਹਾਲਾਤ ਆਮ ਨਹੀਂ ਹਨ। ਉੱਥੇ ਹੁਣ ਅਜੀਬ ਜਿਹੀ ਚੁੱਪ ਤੇ ਬੇਚੈਨੀ ਦਾ ਆਲਮ ਹੈ ਅਤੇ ਲੋਕਾਂ ਨੂੰ ਗੁੱਝਾ ਡਰ ਅੰਦਰੋਂ ਵੱਢ-ਵੱਢ ਖਾ ਰਿਹਾ ਹੈ। ਹਰ ਪਾਸੇ ਚਰਚਾ ਹੈ ਕਿ ਕਸ਼ਮੀਰ ਵਿੱਚ ਕੁਝ ਵੱਡਾ ਹੋਣ ਜਾ ਰਿਹਾ ਹੈ, ਪਰ ਕੋਈ ਕੁਝ ਦੱਸਣ ਲਈ ਤਿਆਰ ਨਹੀਂ ਹੈ। ਬੀਤੇ ਦਿਨੀਂ ਸਰਕਾਰ ਨੇ ਅਮਰਨਾਥ ਯਾਤਰਾ ਰੋਕ ਦਿੱਤੀ ਅਤੇ ਤੀਰਥ ਯਾਤਰੀਆਂ ਤੇ ਸੈਲਾਨੀਆਂ ਨੂੰ ਇੱਥੋਂ ਜਾਣ ਲਈ ਵੀ ਕਿਹਾ। ਅੱਜ ਜੰਮੂ-ਕਸ਼ਮੀਰ ਸਰਕਾਰ ਨੇ ਮਾਛਿਲ ਮਾਤਾ ਯਾਤਰਾ 'ਤੇ ਰੋਕ ਲਾਉਣ ਮਗਰੋਂ ਵਿਦਿਆਰਥੀਆਂ ਨੂੰ ਵੀ ਕਸ਼ਮੀਰ ਤੋਂ ਜਾਣ ਦੀ ਸਲਾਹ ਦਿੱਤੀ ਹੈ। ਜੰਮੂ–ਕਸ਼ਮੀਰ ਪ੍ਰਸ਼ਾਸਨ ਦੀ ਸਲਾਹ ਉੱਤੇ ਹੁਣ ਸ੍ਰੀਨਗਰ ਸਥਿਤ ‘ਨੈਸ਼ਨਲ ਇੰਸਟੀਚਿਊਟ ਆਫ ਤਕਨਾਲੋਜੀ’ (NIT) ’ਚ ਪੜ੍ਹ ਰਹੇ ਦੇਸ਼ ਦੇ ਹੋਰਨਾਂ ਸੂਬਿਆਂ ਦੇ ਵਿਦਿਆਰਥੀ ਹੁਣ ਬੜੀ ਤੇਜ਼ੀ ਨਾਲ ਸ੍ਰੀਨਗਰ ਤੋਂ ਰਵਾਨਗੀ ਪਾ ਰਹੇ ਹਨ। ਦੱਸਿਆ ਇਹ ਗਿਆ ਸੀ ਕਿ ਦਹਿਸ਼ਤਗਰਦ ਹਮਲੇ ਦੇ ਡਰ ਕਾਰਨ ਅਜਿਹਾ ਕਦਮ ਚੁੱਕਿਆ ਜਾ ਰਿਹਾ ਹੈ। NIT ਪ੍ਰਸ਼ਾਸਨ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮੀਂ ਸੰਸਥਾਨ ਦੀਆਂ ਕਲਾਸਾਂ ਅਗਲੇ ਹੁਕਮਾਂ ਤੱਕ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਅੱਜ ਸਵੇਰੇ NIT ਦੇ ਵਿਦਿਆਰਥੀ ਆਪੋ–ਆਪਣਾ ਸਾਮਾਨ ਚੁੱਕ ਕੇ ਕਸ਼ਮੀਰ ਵਾਦੀ ਤੋਂ ਬਾਹਰ ਜਾਂਦੇ ਵੇਖੇ ਗਏ। ਇਸ ਯੂਨੀਵਰਸਿਟੀ ’ਚ 800 ਵਿਦਿਆਰਥੀ ਪੜ੍ਹ ਰਹੇ ਹਨ ਤੇ ਇਨ੍ਹਾਂ ਵਿੱਚੋਂ ਅੱਧੇ ਜੰਮੂ–ਕਸ਼ਮੀਰ ਤੋਂ ਇਲਾਵਾ ਹੋਰ ਸੂਬਿਆਂ ਦੇ ਹਨ। NIT ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਨੇ ਆਖ ਦਿੱਤਾ ਹੈ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਜਾਵੇ। ਪ੍ਰਸ਼ਾਸਨ ਵੱਲੋਂ ਖ਼ਾਸ ਤੌਰ 'ਤੇ ਬੱਸਾਂ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ।

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget