ਪੜਚੋਲ ਕਰੋ

ਪੁਲਿਸ ਕਾਰਵਾਈ ਤੋਂ ਦਹਿਸ਼ਤਜ਼ਦਾ ਹੋ ਕੇ ਘਰਾਂ ਨੂੰ ਵਾਪਸ ਜਾਣ ਲੱਗੇ ਕਸ਼ਮੀਰੀ ਵਿਦਿਆਰਥੀ

ਜਲੰਧਰ: ਮਕਸੂਦਾਂ ਥਾਣਾ ਬੰਬ ਧਮਾਕਾ ਮਾਮਲੇ 'ਚ ਕਸ਼ਮੀਰੀ ਵਿਦਿਆਰਥੀਆਂ ਦਾ ਨਾਂਅ ਆਉਣ ਤੋਂ ਬਾਅਦ ਉਨ੍ਹਾਂ ਦੇ ਹੋਰਨਾਂ ਸਾਥੀਆਂ ਦੇ ਮਨਾਂ ਵਿੱਚ ਸਹਿਮ ਪੈਦਾ ਹੋ ਗਿਆ ਹੈ। ਇੱਥੇ ਆ ਕੇ ਪੜ੍ਹਨ ਵਾਲੇ ਕਸ਼ਮੀਰੀ ਵਿਦਿਆਰਥੀਆਂ ਨੇ ਆਪਣੇ ਘਰਾਂ ਨੂੰ ਵਾਪਸ ਜਾਣ ਲੱਗੇ ਹਨ। ਤਿਉਹਾਰਾਂ ਦੀਆਂ ਛੁੱਟੀਆਂ ਤੋਂ ਬਾਅਦ ਵਿਦਿਆਰਥੀ ਆਪੋ-ਆਪਣੇ ਵਿਦਿਅਕ ਅਦਾਰਿਆਂ ਵਿੱਚ ਨਹੀਂ ਪੁੱਜੇ ਅਤੇ ਕਈਆਂ ਨੇ ਆਪਣੇ ਪੀਜੀ ਵਿੱਚੋਂ ਸਮਾਨ ਵੀ ਚੁੱਕ ਲਿਆ ਹੈ। ਦਰਅਸਲ, ਜਲੰਧਰ ਵਿੱਚ ਪੰਜਾਬ ਪੁਲਿਸ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ ਪੰਜ ਵਿਦਿਆਰਥੀਆਂ ਨੂੰ ਚੁੱਕ ਕੇ ਲੈ ਗਈ ਹੈ ਅਤੇ ਹੁਣ ਤਾਜ਼ਾ ਘਟਨਾ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ਦੇ ਮਨਾਂ ਵਿੱਚ ਦਹਿਸ਼ਤ ਹੈ ਕਿ ਪਤਾ ਨਹੀਂ ਕਦੋਂ ਪੁਲਿਸ ਉਨ੍ਹਾਂ ਨੂੰ ਚੁੱਕ ਕੇ ਲੈ ਜਾਵੇ। ਕਸ਼ਮੀਰੀ ਵਿਦਿਆਰਥੀ ਦੇ ਟਿਕਾਣਿਆਂ 'ਤੇ ਪੁਲਿਸ ਅਧਿਕਾਰੀ ਜਾ ਕੇ ਤਰ੍ਹਾਂ-ਤਰ੍ਹਾਂ ਦੇ ਸਵਾਲ ਪੁੱਛਦੇ ਹਨ ਜਿਸ ਕਰ ਕੇ ਵਿਦਿਆਰਥੀ ਪ੍ਰੇਸ਼ਾਨ ਦੱਸੇ ਜਾਂਦੇ ਹਨ। ਮਕਸੂਦਾਂ ਇਲਾਕੇ ਦੇ ਅੱਠ ਪੀਜੀ ਹਨ, ਜਿਨ੍ਹਾਂ ਵਿੱਚ ਕਸ਼ਮੀਰੀ ਵਿਦਿਆਰਥੀ ਰਹਿ ਰਹੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਘਟਨਾਵਾਂ ਤੋਂ ਬਾਅਦ ਉਹ ਬਾਹਰ ਬਹੁਤ ਘੱਟ ਨਿਕਲਦੇ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਸ਼ੱਕ ਦੀਆਂ ਨਜ਼ਰਾਂ ਨਾਲ ਦੇਖਦੇ ਹਨ। ਸੀਟੀ ਗਰੁੱਪ ਦੇ ਪ੍ਰਬੰਧਕੀ ਨਿਰਦੇਸ਼ਕ ਮਨਵੀਰ ਸਿੰਘ ਚੰਨੀ ਮੁਤਾਬਕ ਕਾਲਜਾਂ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਹਾਜ਼ਰੀ 50 ਫ਼ੀਸਦੀ ਰਹਿ ਗਈ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਅਸਲ ਤਸਵੀਰ ਦੀਵਾਲੀ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਹੀ ਪਤਾ ਚੱਲੇਗੀ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਜੋ ਹਾਲਾਤ ਬਣਦੇ ਜਾ ਰਹੇ ਹਨ ਇਸ ਨਾਲ ਵਿਦਿਆਕ ਅਦਾਰਿਆਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਵੇਗਾ ਤੇ ਅਗਲੇ ਸਾਲ ਤੋਂ ਕਸ਼ਮੀਰੀ ਵਿਦਿਆਰਥੀਆਂ ਦੇ ਦਾਖ਼ਲੇ ਘੱਟ ਜਾਣਗੇ। ਇੱਕ ਹੋਰ ਕਾਲਜ ਪ੍ਰਬੰਧਕ ਨੇ ਆਪਣਾ ਨਾਂਅ ਗੁਪਤ ਰੱਖੇ ਜਾਣ ਦੀ ਸ਼ਰਤ ’ਤੇ ਦੱਸਿਆ ਕਿ ਪੁਲਿਸ ਉਨ੍ਹਾਂ ਦੇ ਕਾਲਜ ਦੇ ਸਿਰਫ ਕਸ਼ਮੀਰੀ ਵਿਦਿਆਰਥੀਆਂ ਦੇ ਰਿਕਾਰਡ ਹੀ ਤਲਬ ਕਰ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
Embed widget