ਪੜਚੋਲ ਕਰੋ

ਪੰਜਾਬ ਦੇ ਸਰਹੱਦੀ ਇਲਾਕੇ ’ਚੋਂ ਕਸ਼ਮੀਰੀ ਨੌਜਵਾਨ ਲਾਪਤਾ, ਪੁਲਿਸ ਤੇ ਖੁਫੀਆ ਏਜੰਸੀਆਂ ਨੂੰ ਭਾਜੜਾਂ

ਮਮਦੋਟ: ਫਿਰੋਜ਼ਪੁਰ ਦੀ ਜ਼ਿਲ੍ਹਾ ਸਰਹੱਦ ਨੇੜੇ ਪਿੰਡ ਲੱਖਾ ਹਾਜੀ ਤੋਂ ਇੱਕ ਕਸ਼ਮੀਰੀ ਨੌਜਵਾਨ ਅਚਾਨਕ ਗਾਇਬ ਹੋ ਗਿਆ ਜਿਸ ਦੇ ਬਾਅਦ ਖੂਫੀਆ ਏਜੰਸੀਆਂ ਅਲਰਟ ਹੋ ਗਈਆਂ ਹਨ। ਪੁਲਿਸ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਾਸਲ ਜਣਕਾਰੀ ਮੁਤਾਬਕ ਸ੍ਰੀਨਗਰ ਦਾ ਕਸ਼ਮੀਰੀ ਨੌਜਵਾਨ ਪੰਜਾਬ ਦੇ ਪਿੰਡਾਂ ਵਿੱਚ ਗਰਮ ਕੱਪੜੇ ਵੇਚਦਾ ਸੀ ਜੋ ਪਿਛਲੇ ਇੱਕ ਹਫ਼ਤੇ ਤੋਂ ਗਾਇਬ ਹੈ। ਉਸ ਦੇ ਭਰਾ ਨੇ ਉਸ ਦੀ ਗੁਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਹੈ। ਸੋਸ਼ਲ ਮੀਡੀਆ ’ਤੇ ਵੀ ਇਸ ਨੌਜਵਾਨ ਦੀ ਤਸਵੀਰ ਵਾਇਰਲ ਹੋ ਰਹੀ ਹੈ। ਮੈਸੇਜ ਵਿੱਚ ਦੱਸਿਆ ਗਿਆ ਹੈ ਕਿ ਤੌਫੀਕ ਅਹਿਮਦ ਭੱਟ 11 ਫਰਵਰੀ ਨੂੰ ਫਿਰੋਜ਼ਪੁਰ ਦੇ ਮਮਦੋਟ ਦੇ ਪਿੰਡ ਲੱਖਾ ਹਾਜੀ ਵਿੱਚ ਪੈਸੇ ਲੈਣ ਆਇਆ ਸੀ ਪਰ ਵਾਪਸ ਆਪਣੇ ਸਾਥੀਆਂ ਕੋਲ ਨਹੀਂ ਪੁੱਜਾ। ਪਤਾ ਲੱਗਾ ਹੈ ਕਿ ਨੌਜਵਾਨ ਪਿਛਲੇ 3-4 ਸਾਲਾਂ ਤੋਂ ਸ੍ਰੀਨਗਰ ਦੇ ਕੁਪਵਾੜਾ ਜ਼ਿਲ੍ਹੇ ਦੇ ਇੱਖਕ ਪਿੰਡ ਤੋਂ ਆਪਣੇ ਭਰਾ ਤੇ ਹੋਰ ਸਾਥੀਆਂ ਨਾਲ ਆ ਕੇ ਪੰਜਾਬ ਵਿੱਚ ਗਰਮ ਕੱਪੜੇ ਵੇਚਣ ਦਾ ਕੰਮ ਕਰਦਾ ਸੀ। ਇਹ ਸਾਰੇ ਨੌਜਵਾਨ ਸਵੇਰੇ ਪਿੰਡਾਂ ’ਚ ਜਾ ਕੇ ਗਰਮ ਕੱਪੜੇ ਵੇਚਦੇ ਤੇ ਸ਼ਾਮੀਂ ਆਪਣੇ ਕਮਰੇ ਵਿੱਚ ਵਾਪਸ ਆ ਜਾਂਦੇ। ਵਾਇਰਲ ਮੈਸੇਜ ਵਿੱਚ ਦਿੱਤੇ ਮੋਬਾਈਲ ਨੰਬਰ ’ਤੇ ਸੰਪਰਕ ਕਰਨ ’ਤੇ ਠੇਕੇਦਾਰ ਬਸ਼ੀਰ ਅਹਿਮਦ ਵਾਨੀ ਨੇ ਦੱਸਿਆ ਕਿ ਲਾਪਤਾ ਨੌਜਵਾਨ ਤੌਫੀਕ ਅਹਿਮਦ ਭੱਟ ਕੰਮ ਕਰਨ ਲਈ ਇੱਥੇ ਆਇਆ ਸੀ।

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
Embed widget