ਪੜਚੋਲ ਕਰੋ

ਕਠੂਆ ਬਲਾਤਕਾਰ ਮਾਮਲਾ: ਭਲਕੇ ਆਵੇਗਾ ਪਠਾਨਕੋਟ ਅਦਾਲਤ ਦਾ ਫੈਸਲਾ

ਜ਼ਿਲ੍ਹਾ ਸੈਸ਼ਨ ਜੱਜ ਨੇ ਅੱਠ ਮੁਲਜ਼ਮਾਂ ਵਿੱਚੋਂ ਸੱਤ ਖ਼ਿਲਾਫ਼ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਹੇਠ ਮੁਕੱਦਮੇ ਦੀ ਸੁਣਵਾਈ ਕੀਤੀ ਹੈ। ਪਹਿਲਾਂ ਕਠੂਆ ਵਿੱਚ ਹੀ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਸੀ, ਪਰ ਫਿਰ ਹਾਲਾਤ ਵਿਗੜਦੇ ਦੇਖ ਸੁਪਰੀਮ ਕੋਰਟ ਨੇ ਮਾਮਲਾ ਪਠਾਨਕੋਟ ਅਦਾਲਤ ਵਿੱਚ ਭੇਜ ਦਿੱਤਾ ਸੀ।

ਪਠਾਨਕੋਟ: ਭਲਕੇ ਯਾਨੀ 10 ਜੂਨ ਨੂੰ ਪਠਾਨਕੋਟ ਦੀ ਅਦਾਲਤ ਜੰਮੂ ਕਸ਼ਮੀਰ ਦੀ ਅੱਠ ਸਾਲਾ ਬੱਚੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਫੈਸਲਾ ਸੁਣਾਵੇਗੀ। ਕੇਸ ਦੀ ਪੈਰਵੀ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਚੱਲੀ ਅਤੇ ਤਕਰੀਬਨ ਸਵਾ ਸਾਲ ਮਗਰੋਂ ਸੋਮਵਾਰ ਸਵੇਰੇ 10 ਕੁ ਵਜੇ ਇਸ ਦਾ ਨਿਬੇੜਾ ਹੋਣਾ ਹੈ। ਬੀਤੇ ਸਾਲ 10 ਜਨਵਰੀ ਨੂੰ ਕਠੂਆ ਜ਼ਿਲ੍ਹੇ ਦੇ ਛੋਟੇ ਜਿਹੇ ਪਿੰਡ ਦੀ ਬੱਚੀ ਨਾਲ ਮੰਦਰ ਵਿੱਚ ਕਥਿਤ ਤੌਰ 'ਤੇ ਬੰਧਕ ਬਣਾ ਕੇ ਬਲਾਤਕਾਰ ਕੀਤਾ ਗਿਆ ਸੀ। ਉਸ ਨੂੰ ਚਾਰ ਦਿਨ ਤਕ ਬੇਹੋਸ਼ ਰੱਖਿਆ ਗਿਆ ਸੀ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਕ੍ਰਾਈਮ ਬ੍ਰਾਂਚ ਨੇ ਗ੍ਰਾਮ ਪ੍ਰਧਾਨ ਸਾਂਜੀ ਰਾਮ, ਉਸ ਦੇ ਪੁੱਤਰ ਵਿਸ਼ਾਲ, ਨਾਬਾਲਗ ਭਤੀਜੇ ਅਤੇ ਉਸ ਦੇ ਦੋਸਤ ਆਨੰਦ ਦੱਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਦੀਪਕ ਖਜੂਰੀਆ ਤੇ ਸੁਰਿੰਦਰ ਵਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਲ੍ਹਾ ਸੈਸ਼ਨ ਜੱਜ ਨੇ ਅੱਠ ਮੁਲਜ਼ਮਾਂ ਵਿੱਚੋਂ ਸੱਤ ਖ਼ਿਲਾਫ਼ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਹੇਠ ਮੁਕੱਦਮੇ ਦੀ ਸੁਣਵਾਈ ਕੀਤੀ ਹੈ। ਪਹਿਲਾਂ ਕਠੂਆ ਵਿੱਚ ਹੀ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਸੀ, ਪਰ ਫਿਰ ਹਾਲਾਤ ਵਿਗੜਦੇ ਦੇਖ ਸੁਪਰੀਮ ਕੋਰਟ ਨੇ ਮਾਮਲਾ ਪਠਾਨਕੋਟ ਅਦਾਲਤ ਵਿੱਚ ਭੇਜ ਦਿੱਤਾ ਸੀ। ਹਾਲਾਂਕਿ ਨਾਬਾਲਗ ਖ਼ਿਲਾਫ ਹਾਲੇ ਕੇਸ ਸ਼ੁਰੂ ਨਹੀਂ ਹੋਇਆ। ਇਸ ਮਾਮਲੇ ਨੇ ਵੱਡਾ ਸਿਆਸੀ ਭੂਚਾਲ ਲਿਆਂਦਾ ਸੀ। ਇਸ ਵਿੱਚ ਭਾਜਪਾ ਦੇ ਦੋ ਮੰਤਰੀ ਚੌਧਰੀ ਲਾਲ ਸਿੰਘ ਸਾਬਕਾ ਜੰਗਲਾਤ ਮੰਤਰੀ ਅਤੇ ਚੰਦਰ ਪ੍ਰਕਾਸ਼ ਗੰਗਾ ਸਾਬਕਾ ਉਦਯੋਗ ਮੰਤਰੀ ਨੂੰ ਆਪਣਾ ਅਹੁਦਾ ਗਵਾਉਣਾ ਪਿਆ ਸੀ। ਜੇਕਰ ਮੁਲਜ਼ਮਾਂ ਨੂੰ ਦੋਸ਼ੀ ਐਲਾਨਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਘੱਟੋ-ਘੱਟ ਉਮਰ ਕੈਦ ਤੇ ਵੱਧ ਤੋਂ ਵੱਧ ਮੌਤ ਦੀ ਸਜ਼ਾ ਸੁਣਾਈ ਜਾ ਸਕਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ

ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ

ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026

Embed widget