ਪੜਚੋਲ ਕਰੋ

ਬੇਅਦਬੀ ਤੇ ਗੋਲ਼ੀਕਾਂਡ 'ਤੇ ਫਸੇ ਕੈਪਟਨ ਤੇ ਕੇਜਰੀਵਲ ਦੇ ਸਿੰਙ

ਚੰਡੀਗੜ੍ਹ: ਪੰਜਾਬ ਤੇ ਨਵੀਂ ਦਿੱਲੀ ਦੇ ਮੁੱਖ ਮੰਤਰੀਆਂ ਵਿਚਕਾਰ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਕੇਜਰੀਵਾਲ ਵੱਲੋਂ ਬੇਅਦਬੀ ਤੇ ਗੋਲ਼ੀਕਾਂਡਾਂ ਦੇ ਮਸਲੇ 'ਤੇ ਟਵਿੱਟਰ ਰਾਹੀਂ ਵੱਢੀ ਚੂੰਡੀ ਤੋਂ ਕੈਪਟਨ ਲੋਹੇ ਲਾਖੇ ਹੋ ਗਏ ਹਨ। ਕੈਪਟਨ ਨੇ ਕੇਜਰੀਵਾਲ ਨੂੰ ਗੋਲ਼ੀਕਾਂਡਾਂ 'ਤੇ ਸਿਆਸਤ ਕਰਨ ਤੋਂ ਵਰਜਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ 'ਤੇ ਕੇਜਰੀਵਾਲ ਨੂੰ ਮੋੜ ਦਿੰਦਿਆਂ ਕਿਹਾ ਕਿ ਉਹ ਹੈਰਾਨ ਹਨ ਕਿ ਤੁਹਾਡੇ ਵਰਗੇ ਅਹੁਦੇ 'ਤੇ ਬੈਠ ਕੇ ਕੋਈ ਐਸਆਈਟੀ ਵੱਲੋਂ ਕੀਤੀ ਪੜਤਾਲ ਦਾ ਇੰਤਜ਼ਾਰ ਕਰਨ ਦੀ ਬਜਾਏ ਕਾਨੂੰਨ ਦੇ ਮਹੱਤਵ ਨੂੰ ਘਟਾਉਣ ਦੀ ਗੱਲ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਬੇਅਦਬੀਆਂ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਪੁਲਿਸ ਫਾਇਰਿੰਗ ਦੀ ਪੜਤਾਲ ਕਰਨ ਲਈ ਪੁਲਿਸ ਦੇ ਪੰਜ ਉੱਚ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਜਾਂਚ ਦਲ ਦਾ ਗਠਨ ਕਰ ਦਿੱਤਾ ਹੈ, ਜਿਸ ਨੇ ਆਪਣੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਕੇਜਰੀਵਾਲ ਨੇ ਇਲਜ਼ਾਮ ਲਾਇਆ ਸੀ ਕਿ ਪੰਜਾਬ ਸਰਕਾਰ ਬੇਅਦਬੀਆਂ ਤੇ ਪੁਲਿਸ ਵੱਲੋਂ ਚਲਾਈ ਗੋਲ਼ੀ ਨਾਲ ਦੋ ਨਿਰਦੋਸ਼ਾਂ ਦੀ ਹੱਤਿਆ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਚ ਬੁਰੀ ਤਰ੍ਹਾਂ ਨਾਲ ਫੇਲ੍ਹ ਹੋਈ ਹੈ। ਕੇਜਰੀਵਾਲ ਨੇ ਟਵੀਟ ਕਰਕੇ ਬਹਿਬਲ ਕਲਾਂ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਤੀਜੀ ਬਰਸੀ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੈਪਟਨ ਸਰਕਾਰ 'ਤੇ ਨਿਸ਼ਾਨਾ ਲਾਇਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Shocking: ਸਰੀਰਕ ਸਬੰਧ ਨਾ ਬਣਾਉਣ 'ਤੇ ਗਰਲਫ੍ਰੈਂਡ ਦਾ ਕਤਲ, ਨੌਜਵਾਨ ਨੇ ਗੁੱਸੇ 'ਚ ਗੁਪਤ ਅੰਗ 'ਤੇ ਮਾਰੀ ਇੱਟ: ਫਿਰ ਲਾਸ਼ ਦੇ ਕੋਲ ਬੈਠ...
ਸਰੀਰਕ ਸਬੰਧ ਨਾ ਬਣਾਉਣ 'ਤੇ ਗਰਲਫ੍ਰੈਂਡ ਦਾ ਕਤਲ, ਨੌਜਵਾਨ ਨੇ ਗੁੱਸੇ 'ਚ ਗੁਪਤ ਅੰਗ 'ਤੇ ਮਾਰੀ ਇੱਟ: ਫਿਰ ਲਾਸ਼ ਦੇ ਕੋਲ ਬੈਠ...
Cruise Accident: ਕਰੂਜ਼ ਹਾਦਸੇ 'ਚ ਕਿਉਂ ਡੁੱਬ ਗਏ ਮਾਂ-ਪੁੱਤ? ਲਾਈਫ ਜੈਕੇਟ ਪਹਿਨਣ ਦੇ ਬਾਵਜੂਦ ਵੀ ਹੋਈ ਮੌਤ; ਮਾਹਰ ਬੋਲੇ...
ਕਰੂਜ਼ ਹਾਦਸੇ 'ਚ ਕਿਉਂ ਡੁੱਬ ਗਏ ਮਾਂ-ਪੁੱਤ? ਲਾਈਫ ਜੈਕੇਟ ਪਹਿਨਣ ਦੇ ਬਾਵਜੂਦ ਵੀ ਹੋਈ ਮੌਤ; ਮਾਹਰ ਬੋਲੇ...
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
West Bengal Elections 2026: ਪੱਛਮੀ ਬੰਗਾਲ ਦੇ 15 ਬੂਥਾਂ 'ਤੇ ਮੁੜ ਵੋਟਿੰਗ, ਸ਼ਾਮ 6 ਵਜੇ ਤੱਕ ਹੋਵੇਗਾ ਮਤਦਾਨ; EVM 'ਚ ਛੇੜਛਾੜ ਕਰਨ ਦੇ ਲੱਗੇ ਸੀ ਦੋਸ਼
West Bengal Elections 2026: ਪੱਛਮੀ ਬੰਗਾਲ ਦੇ 15 ਬੂਥਾਂ 'ਤੇ ਮੁੜ ਵੋਟਿੰਗ, ਸ਼ਾਮ 6 ਵਜੇ ਤੱਕ ਹੋਵੇਗਾ ਮਤਦਾਨ; EVM 'ਚ ਛੇੜਛਾੜ ਕਰਨ ਦੇ ਲੱਗੇ ਸੀ ਦੋਸ਼

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ
ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Embed widget